Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਗਲਤ ਤਰੀਕੇ ਨਾਲ ਉੱਚੀਆਂ ਅਸਾਮੀਆਂ ਦੇ ਦਿੱਤੇ ਚਾਰਜ ਹੋਣਗੇ ਰੱਦ

Nirmal Pandori by Nirmal Pandori
01/25/2025
in ਪੰਜਾਬ
Reading Time: 1 min read
A A
0
ਗਰਮੀਆਂ ‘ਚ ਇੱਕੋ ਸਮੇਂ ‘ਤੇ ਨਹੀਂ ਖੁੱਲਣਗੇ ਪੰਜਾਬ ਦੇ ਸਰਕਾਰੀ ਦਫ਼ਤਰ, ਬਿਜਲੀ ਦੀ ਬਚਤ ਕਰਨ ਲਈ ਸਰਕਾਰ ਕਰ ਰਹੀ ਹੈ ਨਵਾਂ ਪ੍ਰਯੋਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਜਨਵਰੀ, Gee98 News service

-ਪੰਜਾਬ ਦੇ ਸਰਕਾਰੀ ਵਿਭਾਗਾਂ ‘ਚ ਗ਼ੈਰ ਕਾਨੂੰਨੀ ਤਰੀਕੇ ਨਾਲ ਉੱਚੇ ਅਹੁਦਿਆਂ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲੈਂਦੇ ਹੋਏ ਅਜਿਹੇ ਕਰਮਚਾਰੀਆਂ ਨੂੰ ਤੁਰੰਤ ਆਪਣਾ ਚਾਰਜ ਛੱਡ ਕੇ ਆਪਣੀਆਂ ਅਸਲ ਪੋਸਟਾਂ ‘ਤੇ ਵਾਪਸ ਪਰਤਣ ਲਈ ਵੀ ਕਿਹਾ ਗਿਆ ਹੈ।‌ ਜ਼ਿਕਰਯੋਗ ਹੈ ਕਿ ਸੂਬੇ ਦੇ ਸਰਕਾਰੀ ਵਿਭਾਗਾਂ ਵਿੱਚ ਕਰਮਚਾਰੀਆਂ ਨੂੰ ਗਲਤ ਤਰੀਕੇ ਨਾਲ ਉੱਚੇ ਅਹੁਦਿਆਂ ਦਾ ਚਾਰਜ ਦਿੱਤਾ ਗਿਆ ਹੈ। ਅਜਿਹੇ ਕਰਮਚਾਰੀ ਯੋਗਤਾ ਦੇ ਮਾਪਦੰਡ ਪੂਰੇ ਕੀਤੇ ਬਿਨਾਂ ਉੱਚ ਅਹੁਦਿਆਂ ‘ਤੇ ਕੰਮ ਕਰ ਰਹੇ ਹਨ, ਇਸ ਦੇ ਨਾਲ ਹੀ ਅਜਿਹੇ ਕਰਮਚਾਰੀ ਵਾਧੂ ਵਿੱਤੀ ਲਾਭ ਪ੍ਰਾਪਤ ਕਰਨ ਲਈ ਅਦਾਲਤਾਂ ਵਿੱਚ ਕੇਸ ਵੀ ਦਾਇਰ ਕਰ ਰਹੇ ਹਨ ਜਿਸ ਦਾ ਸਰਕਾਰ ਨੇ ਸਖ਼ਤ ਨੋਟਿਸ ਲਿਆ ਹੈ ਹਾਲਾਂਕਿ ਉਹਨਾਂ ਨੂੰ ਯੋਗਤਾ ਦੀ ਘਾਟ ਕਰਕੇ ਜਾਂ ਪ੍ਰੋਟੋਕੋਲ ਕਰਕੇ ‌ ਸਬੰਧਤ ਅਸਾਮੀਆਂ ਦਾ ਚਾਰਜ ਦਿੱਤਾ ਹੀ ਨਹੀਂ ਜਾ ਸਕਦਾ ਪ੍ਰੰਤੂ ਫਿਰ ਵੀ ਸੂਬੇ ਦੇ ਬਹੁਤੇ ਵਿਭਾਗਾਂ ਵਿੱਚ ਸਿਆਸੀ ਦਖਲ ਅੰਦਾਜੀ ਦੇ ਕਾਰਨ ਕੁਝ ਅਜਿਹੇ ਕਰਮਚਾਰੀਆਂ ਨੂੰ ਮਹੱਤਵਪੂਰਨ ਅਸਾਮੀਆਂ ਦਾ ਚਾਰਜ ਦਿੱਤਾ ਗਿਆ ਹੈ ਜਿਨਾਂ ਨੂੰ ਉਸ ਅਸਾਮੀ ਦਾ ਚਾਰਜ ਦਿੱਤਾ ਹੀ ਨਹੀਂ ਜਾ ਸਕਦਾ। ਸੂਬੇ ਦੇ ਪਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਇੱਕ ਸਰਕੁਲਰ ਵੀ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਕਿਸੇ ਵੀ ਕਰਮਚਾਰੀ ਨੂੰ ਦਿੱਤਾ ਗਿਆ ਸੀਡੀਸੀ ਰੱਦ ਕਰਨਾ ਹੋਵੇਗਾ ਅਤੇ ਭਵਿੱਖ ਵਿੱਚ ਕਿਸੇ ਵੀ ਕਰਮਚਾਰੀ ਗਲਤ ਤਰੀਕੇ ਨਾਲ ਉੱਚੇ ਅਹੁਦੇ ਦਾ ਚਾਰਜ ਨਾ ਦੇਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਅਜਿਹਾ ਹੀ ਇੱਕ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਬਲਾਕ ਮਹਿਲ ਕਲਾਂ ਵਿੱਚ ਵੀ ਸਾਹਮਣੇ ਆਇਆ ਹੈ ਜਿੱਥੇ ਇੱਕ ਆਊਟਸੋਰਸ ਕਰਮਚਾਰੀ ਨੂੰ ਅਕਾਊਂਟੈਂਟ ਦੀ ਮਹੱਤਵਪੂਰਨ ਅਸਾਮੀ ‘ਤੇ ਲਗਾਇਆ ਗਿਆ ਹੈ, ਇਹ ਮਾਮਲਾ ਬਰਨਾਲਾ ਜ਼ਿਲ੍ਹੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਹੋਣ ਦੇ ਬਾਵਜੂਦ ਵੀ ਕਿਸੇ ਅਧਿਕਾਰੀ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਪ੍ਰੰਤੂ ਹੁਣ ਪਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਸਰਕੁਲਰ ਜਾਰੀ ਹੋਣ ਤੋਂ ਬਾਅਦ ਇਹ ਦੇਖਣਾ ਹੋਵੇਗਾ ਕਿ ਕੀ ਉਕਤ ਸਰਕੁਲਰ ਦੀ ਰੌਸ਼ਨੀ ਵਿੱਚ ਮਹਿਲ ਕਲਾਂ ਬਲਾਕ ਦਾ ਮਾਮਲਾ ਵੀ ਵਿਚਾਰਿਆ ਜਾਂਦਾ ਹੈ ਜਾਂ ਫਿਰ ਕਿਸੇ ਵੱਡੇ ਸਿਆਸੀ ਨੇਤਾ ਦੀ ਦਖਲ਼ਅੰਦਾਜੀ ਅਤੇ ਆਸ਼ੀਰਵਾਦ ਸਦਕਾ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਰਹਿਣਗੀਆਂ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹਾਈਕੋਰਟ ਦੇ ਹੁਕਮਾਂ ‘ਤੇ ਬਦਲੀ ਬਿਜਲੀ ਦੇ ਬਿੱਲਾਂ ਦੀ ਭਾਸ਼ਾ

Next Post

ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਨਵੀਆਂ ਹਦਾਇਤਾਂ ਜਾਰੀ…ਪੜ੍ਹੋ ਪੱਤਰ ਦੀ ਕਾਪੀ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post

ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਨਵੀਆਂ ਹਦਾਇਤਾਂ ਜਾਰੀ…ਪੜ੍ਹੋ ਪੱਤਰ ਦੀ ਕਾਪੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend