Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਗੁਰਪਤਵੰਤ ਪੰਨੂ ਨੂੰ ਫੜ ਕੇ ਪਟਿਆਲਾ ਜੇਲ੍ਹ ‘ਚ ਬੰਦ ਕਰਾਂਗੇ…ਡੀਆਈਜੀ ਸਿੱਧੂ ਦੀ ਦਹਾੜ….!

Nirmal Pandori by Nirmal Pandori
01/25/2025
in ਪੰਜਾਬ
Reading Time: 1 min read
A A
0
…ਗੁਰਪਤਵੰਤ ਪੰਨੂ ਨੂੰ ਫੜ ਕੇ ਪਟਿਆਲਾ ਜੇਲ੍ਹ ‘ਚ ਬੰਦ ਕਰਾਂਗੇ…ਡੀਆਈਜੀ ਸਿੱਧੂ ਦੀ ਦਹਾੜ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਜਨਵਰੀ, Gee98 news service

-ਅਮਰੀਕਾ ਬੈਠੇ ਖਾਲਿਸਤਾਨੀ ਪੱਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀਆਂ ਦੇਣ ਤੋਂ ਬਾਅਦ ਪੰਜਾਬ ਪੁਲਿਸ ਨੇ ਵੱਡੀ ਦਹਾੜ ਮਾਰੀ ਹੈ। ‌ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ” ਪੰਨੂ ਨੂੰ ਫੜ ਕੇ ਪਟਿਆਲਾ ਜੇਲ੍ਹ ਅੰਦਰ ਬੰਦ ਕੀਤਾ ਜਾਵੇਗਾ, ਉਹ ਭਾਰਤੀ ਕਾਨੂੰਨ ਦਾ ਭਗੌੜਾ ਹੈ”। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਝੰਡਾ ਲਹਿਰਾਉਣਗੇ, ਜਿਸ ਸਬੰਧੀ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਕਿਉਂਕਿ ਬੀਤੇ ਦਿਨੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। DIG ਸਿੱਧੂ ਨੇ ਪੰਨੂ ਬਾਰੇ ਕਿਹਾ ਕਿ “ਅਮਰੀਕਾ ਦੇ ਵਿੱਚ ਬੈਠ ਕੇ ਗਿੱਦੜ ਧਮਕੀਆਂ ਦਿੰਦਾ,ਉਹਦਾ ਮੇਨ ਮਕਸਦ ਆਪਣੇ ਯੂਥ ਨੂੰ ਗੁੰਮਰਾਹ ਕਰਨਾ, ਉਨ੍ਹਾਂ ਨੂੰ ਲਾਲਚ ਦੇਣਾ ਹੈ, ਪਰ ਉਹਨੂੰ ਇਸ ਗੱਲ ਦਾ ਅਹਿਸਾਸ ਨਹੀਂ ਹੈ ਕਿ ਇਹ ਪਟਿਆਲਾ ਸ਼ਹਿਰ, ਜਿਸ ਵਿੱਚ ਲੋਕ ਸਵੇਰੇ ਜੇ ਦੁੱਖ ਨਿਵਾਰਨ ਜਾਂਦੇ ਹਨ ਤਾਂ, ਜਾਂਦੇ ਉਹ ਕਾਲੀ ਮਾਤਾ ਮੰਦਰ ਵੀ ਮੱਥਾ ਟੇਕ ਕੇ ਜਾਂਦੇ ਆ ਤੇ ਜਾਂ ਕਾਲੀ ਮਾਤਾ ਮੰਦਿਰ ਜਾਂਦੇ ਆ ਤਾਂ ਮੱਥਾ ਟੇਕ ਕੇ ਦੁੱਖ ਨਿਵਾਰਨ ਸਾਹਿਬ ਵੀ ਮੱਥਾ ਟੇਕ ਕੇ ਜਾਂਦੇ ਆ। ਸਿੱਧੂ ਨੇ ਕਿਹਾ ਕਿ ਇਹਨਾਂ ਦਾ ਇੱਕੋ ਮਕਸਦ ਹੁੰਦਾ ਲੋਕਾਂ ‘ਚ ਡਰ ਪੈਦਾ ਕਰਨਾ ਤੇ ਉਹ (ਪੰਨੂੰ) ਡਰ ਦਾ ਫ਼ਾਇਦਾ ਚੁੱਕ ਕੇ ਵਿਦੇਸ਼ ਦੇ ਵਿੱਚ ਪੈਸਾ ਇਕੱਠਾ ਕਰਦਾ। ਡੀਆਈਜੀ ਸਿੱਧੂ ਨੇ ਕਿਹਾ ਕਿ ਪੰਨੂ ਨੌਜਵਾਨਾਂ ਨੂੰ ਇਮੀਗਰੇਸ਼ਨ ਦਾ ਲਾਲਚ ਦੇ ਕੇ ਜਾਂ ਫੰਡ ਦੇਣ ਦਾ ਲਾਲਚ ਦੇ ਕੇ ਕੰਧਾਂ ਉੱਪਰ ਨਾਰੇ ਲਿਖਵਾ ਰਿਹਾ ਹੈ। ‌ ਉਹਨਾਂ ਦੱਸਿਆ ਕਿ ਅਜਿਹੇ ਕੇਸਾਂ ਵਿੱਚ ਜਿਹੜੇ ਨੌਜਵਾਨਾਂ ਨੂੰ ਪੰਜਾਬ ਪੁਲਿਸ ਨੇ ਫੜਿਆ ਉਹਨਾਂ ਦੱਸਿਆ ਕਿ ਉਹਨਾਂ ਨੂੰ ਅਮਰੀਕਾ ਲਿਜਾਣ ਦਾ ਵਾਅਦਾ ਕੀਤਾ ਗਿਆ ਸੀ। ‌ਮਨਦੀਪ ਸਿੱਧੂ ਨੇ ਦਾਅਵਾ ਠੋਕਿਆ ਕਿ “ਥੋੜੇ ਚਿਰ ਨੂੰ ਇਹਨੂੰ (ਪੰਨੂੰ) ਅਸੀਂ ਫੜ੍ਹ ਕੇ ਪਟਿਆਲਾ ਜੇਲ੍ਹ ਵਿੱਚ ਬੰਦ ਕਰਾਂਗੇ, ਕਿਉਂਕਿ ਅਮਰੀਕਾ ਦੇ ਵਿੱਚ ਸਖ਼ਤੀ ਹੋ ਰਹੀ ਹੈ। ਇਮੀਗਰੈਂਟਸ ਨੂੰ ਵਾਪਸ ਭੇਜਣ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ ਅਤੇ ਇਹ (ਪੰਨੂੰ) ਪ੍ਰੈਕਟੀਕਲੀ ਲੋਕਾਂ ਨੂੰ ਇਮੀਗਰੇਸ਼ਨ ਕਰਵਾਉਣ ਜਾਂ ਮੋਟਾ ਫੰਡ ਦੇਣ ਦਾ ਝਾਂਸਾ ਦਿੰਦਾ ਹੈ। ਡੀਆਈਜੀ ਸਿੱਧੂ ਨੇ ਕਿਹਾ ਕਿ ਸਾਡੀ ਪੁਲਿਸ ਪੂਰੀ ਮੁਸ਼ਤੈਦ ਹੈ, ਅਸੀਂ ਪੂਰੇ ਸੁਰੱਖਿਆ ਇੰਤਜ਼ਾਮ ਕੀਤੇ ਹੋਏ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਗ਼ਲਤ ਸਕੈਨ ਰਿਪੋਰਟ ਦੇਣ ਵਾਲੇ ਸਕੈਨ ਸੈਂਟਰ ਨੂੰ ਅਦਾਲਤ ਨੇ ਲਗਾਇਆ 16.50 ਲੱਖ ਦਾ ਜੁਰਮਾਨਾ

Next Post

ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਕਮ….ਤਹਿਸੀਲਦਾਰਾਂ ਦਾ ਕੰਮ ਤੀਜੀ ਅੱਖ ਰਾਹੀਂ ਵੇਖੋ…!

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਕਮ….ਤਹਿਸੀਲਦਾਰਾਂ ਦਾ ਕੰਮ ਤੀਜੀ ਅੱਖ ਰਾਹੀਂ ਵੇਖੋ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend