Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਕਮ….ਤਹਿਸੀਲਦਾਰਾਂ ਦਾ ਕੰਮ ਤੀਜੀ ਅੱਖ ਰਾਹੀਂ ਵੇਖੋ…!

Nirmal Pandori by Nirmal Pandori
01/26/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਜਨਵਰੀ, Gee98 News service

-ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਰੋਕਣ ਅਤੇ ਲੋਕਾਂ ਦੀ ਖੱਜਲਖੁਆਰੀ ਖਤਮ ਕਰ ਲਈ ਇੱਕ ਵੱਡਾ ਕਦਮ ਚੁੱਕਦੇ ਹੋਏ ਸਰਕਾਰੀ ਦਫ਼ਤਰਾਂ ਵਿੱਚ ਖਾਸ ਕਰਕੇ ਤਹਿਸੀਲ ਕੰਪਲੈਕਸਾਂ ‘ਚ ਸੀਸੀਟੀਵੀ ਕੈਮਰਿਆਂ ਨੂੰ ਚਾਲੂ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ‌ ਸੂਬੇ ਦੇ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਹੈ। ‌ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਸਰਕਾਰ ਵੱਲੋਂ ਰਾਜ ਦੇ ਹਰ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਦਫਤਰ ਵਿੱਚ ਚਾਰ ਸੀਸੀਟੀਵੀ ਕੈਮਰੇ ਲਗਵਾਏ ਗਏ ਹਨ। ਇਹਨਾਂ ਵਿੱਚੋਂ ਦੋ ਸੀਸੀਟੀਵੀ ਕੈਮਰੇ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਦੇ ਦਫਤਰ ਦੇ ਅੰਦਰ (ਜਿੱਥੇ ਵਸੀਕੇ ਤਸਦੀਕ ਕੀਤੇ ਜਾਂਦੇ ਹਨ) ਅਤੇ ਦੋ ਕੈਮਰੇ ਦਫਤਰ ਦੇ ਬਾਹਰ (ਜਿੱਥੇ ਪਬਲਿਕ ਉਡੀਕ ਕਰਦੀ ਹੈ) ਲਗਾਏ ਗਏ ਹਨ। ਇਹ ਕੈਮਰੇ ਲਗਾਉਣ ਦਾ ਮੰਤਵ ਇਹੀ ਹੈ ਕਿ ਡਿਪਟੀ ਕਮਿਸ਼ਨਰ ਕਿਸੇ ਵੇਲੇ ਵੀ ਚੈੱਕ ਕਰ ਸਕਣ ਕਿ ਕੀ ਸੰਬੰਧਤ ਅਧਿਕਾਰੀ ਆਪਣੇ ਦਫਤਰ ਵਿੱਚ ਹਾਜ਼ਰ ਹੋ ਕੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਲੋਕਾਂ ਨੂੰ ਕੰਮ ਕਰਵਾਉਣ ਵਿੱਚ ਕੋਈ ਸਮੱਸਿਆ ਨਹੀਂ ਆ ਰਹੀ। ‌ ਸੂਤਰਾਂ ਅਨੁਸਾਰ ਇਹ ਕੈਮਰੇ ਲਗਾਉਣ ਦਾ ਇੱਕ ਹੋਰ ਮੰਤਵ ਵਸੀਕੇ ਤਸਦੀਕ ਕਰਨ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਉਣਾ ਵੀ ਹੈ। ‌ ਪੱਤਰ ਵਿੱਚ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ 31 ਜਨਵਰੀ ਤੱਕ ਜ਼ਿਲ੍ਹੇ ਦੇ ਹਰ ਸਬ ਰਜਿਸਟਰਾਰ/ ਜੁਆਇੰਟ ਸਬ ਰਜਿਸਟਰਾਰ ਦਫਤਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਹਰ ਹਾਲਤ ਵਿੱਚ ਚਾਲੂ ਕੀਤੇ ਜਾਣੇ ਚਾਹੀਦੇ ਹਨ। ‌ ਦੱਸ ਦੇਈਏ ਕਿ ਇਹ ਕੈਮਰੇ ਆਈਪੀ ਐਡਰੈਸ ‘ਤੇ ਅਧਾਰਤ ਹਨ ਇਸ ਲਈ ਸਰਕਾਰ ਵੱਲੋਂ ਉੱਚ ਅਧਿਕਾਰੀਆਂ ਨੂੰ ਵੀ ਇਹ ਹੁਕਮ ਦਿੱਤੇ ਗਏ ਹਨ ਕਿ ਇਹਨਾਂ ਕੈਮਰਿਆਂ ਦੀ ਲਾਈਫ ਫੁਟੇਜ ਅਚਾਨਕ ਆਪਣੇ ਮੋਬਾਈਲ ਫੋਨ ‘ਤੇ ਚੈੱਕ ਕੀਤੀ ਜਾਵੇ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਗੁਰਪਤਵੰਤ ਪੰਨੂ ਨੂੰ ਫੜ ਕੇ ਪਟਿਆਲਾ ਜੇਲ੍ਹ ‘ਚ ਬੰਦ ਕਰਾਂਗੇ…ਡੀਆਈਜੀ ਸਿੱਧੂ ਦੀ ਦਹਾੜ….!

Next Post

ਨੀਤੀ ਆਯੋਗ ਦੀ ਰਿਪੋਰਟ ਨੇ ਖੋਲੀ ਪੋਲ…ਪੰਜਾਬ ਦਾ ਨਾਮ ਖਰਾਬ ਆਰਥਿਕਤਾ ਵਾਲੇ ਰਾਜਾਂ ਦੀ ਸੂਚੀ ਵਿੱਚ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਨੀਤੀ ਆਯੋਗ ਦੀ ਰਿਪੋਰਟ ਨੇ ਖੋਲੀ ਪੋਲ…ਪੰਜਾਬ ਦਾ ਨਾਮ ਖਰਾਬ ਆਰਥਿਕਤਾ ਵਾਲੇ ਰਾਜਾਂ ਦੀ ਸੂਚੀ ਵਿੱਚ

ਨੀਤੀ ਆਯੋਗ ਦੀ ਰਿਪੋਰਟ ਨੇ ਖੋਲੀ ਪੋਲ…ਪੰਜਾਬ ਦਾ ਨਾਮ ਖਰਾਬ ਆਰਥਿਕਤਾ ਵਾਲੇ ਰਾਜਾਂ ਦੀ ਸੂਚੀ ਵਿੱਚ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend