Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਘਿਨਾਉਣੀ ਵਾਰਦਾਤ…ਡਾਕਟਰ ਅੰਬੇਡਕਰ ਦੀ ਮੂਰਤੀ ‘ਤੇ ਪੌੜੀ ਲਗਾ ਕੇ ਚੜਿਆ…ਹਥੌੜੇ ਨਾਲ ਭੰਨਣ ਦੀ ਕੀਤੀ ਕੋਸ਼ਿਸ਼

Nirmal Pandori by Nirmal Pandori
01/27/2025
in ਪੰਜਾਬ
Reading Time: 1 min read
A A
0
ਘਿਨਾਉਣੀ ਵਾਰਦਾਤ…ਡਾਕਟਰ ਅੰਬੇਡਕਰ ਦੀ ਮੂਰਤੀ ‘ਤੇ ਪੌੜੀ ਲਗਾ ਕੇ ਚੜਿਆ…ਹਥੌੜੇ ਨਾਲ ਭੰਨਣ ਦੀ ਕੀਤੀ ਕੋਸ਼ਿਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਜਨਵਰੀ, Gee98 News service

-ਗਣਤੰਤਰ ਦਿਵਸ ਮੌਕੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੀ ਮੂਰਤੀ ਨਾਲ ਬੇਹੱਦ ਹੀ ਘਿਨਾਉਣੀ ਹਰਕਤ ਕੀਤੇ ਜਾਣ ਦੀ ਘਟਨਾ ਵਾਪਰੀ ਹੈ। ਅੰਮ੍ਰਿਤਸਰ ਦੇ ਹੈਰੀਟੇਜ਼ ਸਟਰੀਟ ਵਿੱਚ ਵਾਪਰੀ ਇਹ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ। ਇੱਕ ਨੌਜਵਾਨ ਮੂਰਤੀ ‘ਤੇ ਪੌੜੀ ਲਗਾ ਕੇ ਚੜ੍ਹ ਰਿਹਾ ਹੈ ਅਤੇ ਉਪਰ ਜਾ ਕੇ ਹਥੌੜੇ ਨਾਲ ਮੂਰਤੀ ਭੰਨਣੀ ਸ਼ੁਰੂ ਕਰ ਦਿੰਦਾ ਹੈ। ਨੌਜਵਾਨ ਵੱਲੋਂ ਇਸ ਮੂਰਤੀ ‘ਤੇ 8-10 ਵਾਰੀ ਵਾਰ ਹਥੌੜਾ ਮਾਰ ਕੇ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਘਟਨਾ ਦਾ ਪਤਾ ਲੱਗਣ ‘ਤੇ ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਮੁਲਜ਼ਮ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਇਸ ਘਟਨਾ ਦੇ ਰੋਸ ਵਜੋਂ ਵਾਲਮੀਕੀ ਭਾਈਚਾਰੇ ਵੱਲੋਂ 27 ਜਨਵਰੀ ਨੂੰ ਅੰਮ੍ਰਿਤਸਰ ‘ਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਵਾਲਮੀਕ ਸਮਾਜ ਦੇ ਆਗੂ ਓਮ ਪ੍ਰਕਾਸ਼ ਨੇ ਦੱਸਿਆ ਕਿ ਵਾਲਮੀਕੀ ਭਾਈਚਾਰੇ ਵੱਲੋਂ ਕੱਲ 27 ਜਨਵਰੀ ਨੂੰ ਇਸ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਅੰਮ੍ਰਿਤਸਰ ਸ਼ਹਿਰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਸ ਘਟਨਾ ਨੂੰ ਲੈ ਕੇ ਵਾਲਮੀਕ ਸਮਾਜ ਨੇ ਇਸ ਘਟਨਾ ਦੇ ਵਿਰੋਧ ‘ਚ ਹਾਲ ਬਾਜ਼ਾਰ ‘ਚ ਧਰਨਾ ਸ਼ੁਰੂ ਕਰ ਦਿੱਤਾ ਅਤੇ ਕਿਹਾ ਕਿ ਇਹ ਕਿਸੇ ਇਕ ਵਿਅਕਤੀ ਦਾ ਕੰਮ ਨਹੀਂ ਹੈ, ਇਹ ਡੂੰਘੀ ਸਾਜ਼ਿਸ਼ ਹੈ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫਤ ‘ਚ ਹੈ।ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਨੀਤੀ ਆਯੋਗ ਦੀ ਰਿਪੋਰਟ ਨੇ ਖੋਲੀ ਪੋਲ…ਪੰਜਾਬ ਦਾ ਨਾਮ ਖਰਾਬ ਆਰਥਿਕਤਾ ਵਾਲੇ ਰਾਜਾਂ ਦੀ ਸੂਚੀ ਵਿੱਚ

Next Post

ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ

ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ 'ਚ ਸੁਧਾਰ ਦੇ ਦਾਅਵੇ ਖੋਖਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend