Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਪੰਚ ਦੀ ਪਤਨੀ ਸੀ ਹੋਟਲ ‘ਚ ਕਿਸੇ ਗ਼ੈਰ ਮਰਦ ਨਾਲ…ਮੌਕੇ ‘ਤੇ ਪੁੱਜਿਆ ਸਰਪੰਚ ਤੇ ਚਲਾ ਦਿੱਤੀ ਗੋਲੀ…!

Nirmal Pandori by Nirmal Pandori
01/28/2025
in ਪੰਜਾਬ
Reading Time: 1 min read
A A
0
ਸਰਪੰਚ ਦੀ ਪਤਨੀ ਸੀ ਹੋਟਲ ‘ਚ ਕਿਸੇ ਗ਼ੈਰ ਮਰਦ ਨਾਲ…ਮੌਕੇ ‘ਤੇ ਪੁੱਜਿਆ ਸਰਪੰਚ ਤੇ ਚਲਾ ਦਿੱਤੀ ਗੋਲੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,28 ਜਨਵਰੀ, Gee98 News service

-ਕਈ ਵਾਰ ਕਿਸੇ ਮਰਦ ਤੇ ਔਰਤ ਦਾ ਘਰ ਤੋਂ ਬਾਹਰ ਕਿਸੇ ਨਾਲ ਰਿਸ਼ਤਾ ਜੁੜ ਜਾਂਦਾ ਹੈ ਪ੍ਰੰਤੂ ਜਦੋਂ ਸਮਾਜ ਪਰਿਵਾਰ ਨੂੰ ਕੋਈ ਰੁਤਬਾ ਦੇ ਦੇਵੇ ਤਾਂ ਅਜਿਹੇ ਰਿਸ਼ਤੇ ਬਦਨਾਮੀ ਦਾ ਕਾਰਨ ਵੀ ਬਣ ਜਾਂਦੇ ਹਨ। ਅਜਿਹੀ ਇੱਕ ਕਹਾਣੀ ਗੁਰਦਾਸਪੁਰ ਜ਼ਿਲ੍ਹੇ ਦੇ ਇੱਕ ਪਿੰਡ ਦੇ ਮੌਜੂਦਾ ਸਰਪੰਚ ਨਾਲ ਵਾਪਰੀ। ‌ਸਰਪੰਚ ਦੀ ਪਤਨੀ ਕਿਸੇ ਗ਼ੈਰ ਮਰਦ ਨਾਲ ਪਠਾਨਕੋਟ ਦੇ ਇੱਕ ਹੋਟਲ ਵਿੱਚ ਗਈ ਉੱਥੇ ਇੱਕ ਕਮਰਾ ਕਿਰਾਏ ਤੇ ਲਿਆ, ਦੋਵਾਂ ਜਣਿਆਂ ਨੂੰ ਕਮਰੇ ‘ਚ ਵੜਿਆ ਅਜੇ 15 ਕੁ ਮਿੰਟ ਹੀ ਹੋਏ ਸਨ ਕਿ ਉੱਪਰੋਂ ਸਰਪੰਚ ਆ ਗਿਆ ਤੇ ਹੋਟਲ ਦੀ ਰਿਸੈਪਸ਼ਨਿਸਟ ਤੋਂ ਪੁੱਛ ਪੜਤਾਲ ਕਰਕੇ ਸਿੱਧਾ ਕਮਰੇ ‘ਚ ਚਲਿਆ ਗਿਆ ਜਿੱਥੇ ਉਸਦੀ ਪਤਨੀ ਕਿਸੇ ਗ਼ੈਰ ਮਰਦ ਨਾਲ ਮੌਜੂਦ ਸੀ। ਆਪਣੀ ਪਤਨੀ ਨੂੰ ਕਿਸੇ ਗੈਰ ਮਰਦ ਨਾਲ ਹੋਟਲ ਦੇ ਕਮਰੇ ‘ਚ ਦੇਖ ਕੇ ਸਰਪੰਚ ਆਪੇ ਤੋਂ ਬਾਹਰ ਹੋ ਗਿਆ ਤੇ ਉਸ ਨੇ ਗ਼ੈਰ ਮਰਦ ਤੇ ਆਪਣੀ ਪਤਨੀ ਨਾਲ ਹੱਥੋਪਾਈ ਕੀਤੀ ਅਤੇ ਤੈਸ਼ ਵਿੱਚ ਸਰਪੰਚ ਨੇ ਆਪਣਾ ਪਿਸਟਲ ਕੱਢ ਕੇ ਗੋਲੀ ਵੀ ਚਲਾ ਦਿੱਤੀ। ‌ ਇਸੇ ਦੌਰਾਨ ਸਰਪੰਚ ਦੀ ਆਪਣੀ ਪਤਨੀ ਅਤੇ ਉਸ ਦੇ ਗ਼ੈਰ ਮਰਦ ਨਾਲ ਹੱਥੋਪਾਈ ਦੌਰਾਨ ਸਰਪੰਚ ਦਾ ਪਿਸਤੌਲ ਡਿੱਗ ਪਿਆ ਅਤੇ ਮੌਕਾ ਬਚਾ ਕੇ ਸਰਪੰਚ ਦੀ ਪਤਨੀ ਅਤੇ ਉਸ ਦੇ ਨਾਲ ਆਇਆ ਵਿਅਕਤੀ ਹੋਟਲ ਵਿੱਚੋਂ ਨਿਕਲ ਗਏ। ਹੋਟਲ ਦੇ ਪ੍ਰਬੰਧਕਾਂ ਨੇ ਸਾਰੀ ਘਟਨਾ ਤੇ ਹੋਟਲ ਵਿੱਚ ਗੋਲੀ ਚੱਲਣ ਦੀ ਘਟਨਾ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ‌ਥਾਣਾ ਡਿਵੀਜ਼ਨ ਨੰਬਰ ਇੱਕ ਦੀ ਪੁਲਿਸ ਵੱਲੋਂ ਹੋਟਲ ਦੇ ਮੈਨੇਜਰ ਦੀ ਸ਼ਿਕਾਇਤ ‘ਤੇ ਸਰਪੰਚ, ਉਸਦੀ ਪਤਨੀ ਅਤੇ ਉਸਦੇ ਪਤਨੀ ਨਾਲ ਆਏ ਵਿਅਕਤੀ ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ।‌ ਇਸ ਮਾਮਲੇ ਚ ਇੱਕ ਮੌਜੂਦਾ ਸਰਪੰਚ ਦੀ ਸ਼ਮੂਲੀਅਤ ਕਾਰਨ ਕੋਈ ਪੁਲਿਸ ਅਧਿਕਾਰੀ ਮੁਕੱਦਮੇ ਸੰਬੰਧੀ ਬਹੁਤੀ ਜਾਣਕਾਰੀ ਦੇਣ ਲਈ ਤਿਆਰ ਨਹੀਂ ਹੈ। ਬਹਰਰਾਲ ! ਪਿੰਡ ਵਾਲਿਆਂ ਵੱਲੋਂ ਸਰਪੰਚੀ ਦੇ ਕੇ ਪਰਿਵਾਰ ਨੂੰ ਦਿੱਤੀ ਇੱਜ਼ਤ ਤੋਂ ਬਾਅਦ ਸਰਪੰਚ ਦੀ ਪਤਨੀ ਵੱਲੋਂ ਚੁੱਕੇ ਇਸ ਕਦਮ ਦੀ ਚਰਚਾ ਹੋ ਰਹੀ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਜ਼ਰੂਰੀ ਖ਼ਬਰ…ਬਰਨਾਲਾ ‘ਚ ਕੱਲ੍ਹ ਬਿਜਲੀ ਸਪਲਾਈ ਰਹੇਗੀ ਬੰਦ

Next Post

ਹਾਈਕੋਰਟ ਨੇ ਪੰਜਾਬ ਸਰਕਾਰ ਤੋਂ 30 ਜਨਵਰੀ ਤੱਕ ਮੰਗੇ ਇਸ਼ਤਿਹਾਰਾਂ ‘ਤੇ ਖਰਚੇ ਦੀ ਵੇਰਵੇ…ਵਿੱਤ ਸਕੱਤਰ ਨੂੰ ਕੀਤੇ ਹੁਕਮ ਜਾਰੀ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ

ਹਾਈਕੋਰਟ ਨੇ ਪੰਜਾਬ ਸਰਕਾਰ ਤੋਂ 30 ਜਨਵਰੀ ਤੱਕ ਮੰਗੇ ਇਸ਼ਤਿਹਾਰਾਂ 'ਤੇ ਖਰਚੇ ਦੀ ਵੇਰਵੇ…ਵਿੱਤ ਸਕੱਤਰ ਨੂੰ ਕੀਤੇ ਹੁਕਮ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend