Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਪੁਲਿਸ ਦੋਸ਼ੀਆਂ ਨੂੰ ਵੱਟਸਐਪ ‘ਤੇ ਨਹੀਂ ਭੇਜ ਸਕੇਗੀ ਨੋਟਿਸ…ਸੁਪਰੀਮ ਕੋਰਟ ਨੇ ਕੀਤਾ ਹੁਕਮ

Nirmal Pandori by Nirmal Pandori
01/29/2025
in ਪੰਜਾਬ
Reading Time: 1 min read
A A
0
ਸਰਕਾਰ ਦੀ ਪੁਲਸੀਆਂ ਨਾਲ ਧੱਕੇਸ਼ਾਹੀ…ਪਹਿਲਾਂ ਤਰੱਕੀ ਨੂੰ ਤੇ ਹੁਣ ਦੋ ਮਹੀਨੇ ਤੋਂ ਤਾਈਨਾਤੀ ਨੂੰ ਤਰਸੇ 32 SP
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਜਨਵਰੀ, Gee98 News service

-ਸੁਪਰੀਮ ਕੋਰਟ ਨੇ ਕਿਹਾ ਕਿ CRPC ਜਾਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਤਹਿਤ ਪੁਲਿਸ ਵੱਟਸਐਪ ਜਾਂ ਹੋਰ ਇਲੈਕਟ੍ਰਾਨਿਕ ਉਪਕਰਨਾਂ ਜ਼ਰੀਏ ਦੋਸ਼ੀ ਵਿਅਕਤੀ ਨੂੰ ਨੋਟਿਸ ਨਹੀਂ ਭੇਜ ਸਕਦੀ।ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਰਾਜੇਸ਼ ਬਿੰਦਲ ਦੇ ਬੈਂਚ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਪੁਲਿਸ ਨੂੰ CRPC ਦੀ ਧਾਰਾ 41A ਜਾਂ BNSS ਦੀ ਧਾਰਾ 35 ਤਹਿਤ ਨੋਟਿਸ ਭੇਜਣ ਲਈ ਕੇਵਲ ਉਹੀ ਤਰੀਕੇ ਅਪਣਾਉਣ ਦਾ ਨਿਰਦੇਸ਼ ਦੇਣ, ਜਿਨ੍ਹਾਂ ਦੀ ਕਾਨੂੰਨ ਤਹਿਤ ਪ੍ਰਵਾਨਗੀ ਹੋਵੇ।ਅਦਾਲਤ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਸਪੱਸ਼ਟ ਹੈ ਕਿ ਵੱਟਸਐਪ ਜਾਂ ਹੋਰ ਇਲੈਕਟ੍ਰਾਨਿਕ ਮਾਧਿਅਮਾਂ ਜ਼ਰੀਏ ਨੋਟਿਸ ਭੇਜਣਾ CRPC ਜਾਂ BNSS ਤਹਿਤ ਤੈਅ ਕੀਤੀਆਂ ਵਿਧੀਆਂ ਦਾ ਬਦਲ ਨਹੀਂ ਹੋ ਸਕਦਾ । ਇਹ ਹੁਕਮ ਉਦੋਂ ਆਇਆ ਜਦੋਂ ਅਦਾਲਤ ਨੇ ਸੀਨੀਅਰ ਵਕੀਲ ਸਿਧਾਰਥ ਲੁਥਰਾ ਦਾ ਸੁਝਾਅ ਸਵੀਕਾਰ ਕੀਤਾ, ਜਿਨ੍ਹਾਂ ਨੂੰ ਇਸ ਮਾਮਲੇ ‘ਚ ਐਮਿਕਸ ਕਿਊਰੀ ਵਜੋਂ ਨਿਯੁਕਤ ਕੀਤਾ ਗਿਆ ਸੀ । ਲੁਥਰਾ ਨੇ ਉਨ੍ਹਾਂ ਮਾਮਲਿਆਂ ਦਾ ਜ਼ਿਕਰ ਕੀਤਾ ਜਿਥੇ CRPC 1973 ਦੀ ਧਾਰਾ 41ਏ ਤਹਿਤ ਨੋਟਿਸ ਵਟਸਐਪ ਜ਼ਰੀਏ ਭੇਜਿਆ ਗਿਆ, ਪਰ ਦੋਸ਼ੀ ਜਾਂਚ ਅਧਿਕਾਰੀ ਸਾਹਮਣੇ ਪੇਸ਼ ਨਹੀਂ ਹੋਏ।ਉਨ੍ਹਾਂ ਮੰਗ ਕੀਤੀ ਕਿ ਨੋਟਿਸ ਭੇਜਣ ਲਈ ਆਮ ਵਿਧੀ ਦਾ ਪਾਲਣਾ ਕੀਤੀ ਜਾਣੀ ਚਾਹੀਦੀ ਹੈ । ਅਦਾਲਤ ਨੇ ਹਾਈ ਕੋਰਟਾਂ ਦੇ ਰਜਿਸਟਰਾਰ ਜਨਰਲ ਅਤੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਤਿੰਨ ਹਫ਼ਤਿਆਂ ਵਿਚਾਲੇ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ASI ਦੀ ਕਾਰ ਦੀ ਲਪੇਟ ਆ ਕੇ SHO ਦੇ ਮਾਸੂਮ ਬੇਟੇ ਦੀ ਮੌਤ

Next Post

***ਬੋਲ ਪੰਡੋਰੀ ਦੇ…ਬੱਸਾਂ ਦੀਆਂ ਬਾਡੀਆਂ..ਮਾਰੂਥਲ ਦਾ ਹੇਜ਼…!

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
“ਮੇਰਾ ਯਾਰ (ਨੇਤਾ) ਤਿੱਤਲੀਆਂ ਵਰਗਾ…ਕਦੇ ਫੁੱਲ ‘ਤੇ…ਕਦੇ ਝਾੜੂ ‘ਤੇ…ਕਦੇ ਪੰਜੇ ‘ਤੇ…ਕਦੇ ਤੱਕੜੀ ‘ਤੇ…ਤੇ ਕਦੇ…!

***ਬੋਲ ਪੰਡੋਰੀ ਦੇ...ਬੱਸਾਂ ਦੀਆਂ ਬਾਡੀਆਂ..ਮਾਰੂਥਲ ਦਾ ਹੇਜ਼…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend