Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਿਜਲੀ ਬੋਰਡ ਨੇ ਖਪਤਕਾਰਾਂ ਨੂੰ ਲਗਾਇਆ ਵਿੱਤੀ ਕਰੰਟ…ਸਰਵਿਸ ਚਾਰਜ ‘ਚ ਕੀਤਾ ਵਾਧਾ

Nirmal Pandori by Nirmal Pandori
01/30/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

20 ਕਿੱਲੋਵਾਟ ਤੱਕ ਕਨੈਕਸ਼ਨ ਲੈਣ ਲਈ ਟੈਸਟ ਰਿਪੋਰਟ,ਰਜਿਸਟਰੀ ਅਤੇ ਗੈਸ ਕੁਨੈਕਸ਼ਨ ਜਿਹੇ ਕਈ ਰਿਹਾਇਸ਼ੀ ਦਸਤਾਵੇਜ਼ ਜ਼ਰੂਰੀ ਕੀਤੇ

ਚੰਡੀਗੜ੍ਹ,30 ਜਨਵਰੀ, Gee98 News service

-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੇ ਆਪਣੇ ਦੰਗੇ ਦੂਰ ਕਰਨ ਲਈ ਖਪਤਕਾਰਾਂ ‘ਤੇ ਹੋਰ ਵਿੱਤੀ ਬੋਝ ਪਾ ਦਿੱਤਾ ਹੈ। ‌ਪਾਵਰਕਾਮ ਨੇ ਸਰਵਿਸ ਕੁਨੈਕਸ਼ਨ ਚਾਰਜਿਜ਼ ਵਿੱਚ ਭਾਰੀ ਵਾਧਾ ਕਰਕੇ ਨਵੇਂ ਕੁਨੈਕਸ਼ਨ ਲੈਣ ਵਾਲੇ ਉਪਭੋਗਤਾਵਾਂ ‘ਤੇ ਕਾਫੀ ਬੋਝ ਪਾ ਦਿੱਤਾ ਹੈ। ਵਧਾਏ ਗਏ ਚਾਰਜਾਂ ਕਾਰਨ ਪਾਵਰਕਾਮ ਦੇ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਲਾਭ ਹੋਵੇਗਾ। ਪਾਵਰਕਾਮ ਵੱਲੋਂ ਘਰੇਲੂ ਕੁਨੈਕਸ਼ਨ ਲੈਣ ਸਮੇਂ ਰਜਿਸਟਰੀ ਅਤੇ ਟੈਸਟ ਰਿਪੋਰਟ ਨਾਲ ਦਿੱਤੀ ਛੋਟ ਵੀ ਵਾਪਸ ਲੈ ਲਈ ਗਈ ਹੈ। ਹੁਣ 20 ਕਿੱਲੋਵਾਟ ਤੱਕ ਟੈਸਟ ਰਿਪੋਰਟ, ਰਜਿਸਟਰੀ ਅਤੇ ਗੈਸ ਕੁਨੈਕਸ਼ਨ ਜਿਹੇ ਕਈ ਰਿਹਾਇਸ਼ੀ ਦਸਤਾਵੇਜ਼ ਜ਼ਰੂਰੀ ਕਰ ਦਿੱਤੇ ਗਏ ਹਨ। ਦੂਸਰਾ ਨਵੇਂ ਕੁਨੈਕਸ਼ਨ ਅਤੇ ਸਰਵਿਸ ਕੁਨੈਕਸ਼ਨ ਦੇ ਜੋ ਚਾਰਜਿਜ਼ ਸਨ, ਉਨ੍ਹਾਂ ਵਿੱਚ ਵੀ ਵਾਧਾ ਹੋਇਆ ਹੈ ਜਿਵੇਂ ਘਰੇਲੂ ਕੁਨੈਕਸ਼ਨ ਲਈ 2 ਕਿੱਲੋਵਾਟ ਤੱਕ ਪਹਿਲਾਂ 450 ਰੁਪਏ ਸਨ, ਹੁਣ 550 ਰੁਪਏ ਪ੍ਰਤੀ ਕਿੱਲੋਵਾਟ ਨਿਸ਼ਚਿਤ ਕੀਤੇ ਗਏ ਹਨ। ਇਸੇ ਤਰ੍ਹਾਂ 2 ਤੋਂ 7 ਕਿਲੋਵਾਟ ਤੱਕ ਪਹਿਲਾਂ 1000 ਰੁਪਏ ਅਤੇ ਹੁਣ 1250 ਰੁਪਏ ਪ੍ਰਤੀ ਕਿੱਲੋਵਾਟ ਨਿਰਧਾਰਤ ਕੀਤੇ ਗਏ ਹਨ। ਇਸ ਤਰ੍ਹਾਂ 7 ਤੋਂ 20 ਕਿੱਲੋਵਾਟ ਤੱਕ ਪਹਿਲਾਂ 1500 ਰੁਪਏ ਸਨ, ਹੁਣ ਵਧਾ ਕੇ 1900 ਰੁਪਏ ਪ੍ਰਤੀ ਕਿੱਲੋਵਾਟ ਕੀਤੇ ਗਏ ਹਨ। 20 ਤੋਂ 50 ਕਿਲੋਵਾਟ ਦੇ ਭਾਅ ਪਹਿਲਾਂ 1500 ਰੁਪਏ ਸਨ ਅਤੇ ਹੁਣ 2100 ਰੁਪਏ ਪ੍ਰਤੀ ਕਿੱਲੋਵਾਟ ਲਏ ਜਾਣਗੇ। 50 ਤੋਂ 100 ਕਿਲੋਵਾਟ ਜੋ ਪਹਿਲਾਂ 1750 ਸਨ, ਹੁਣ 2100 ਰੁਪਏ ਪ੍ਰਤੀ ਕਿਲੋਵਾਟ ਵਸੂਲੇ ਜਾਣਗੇ। ਪਾਵਰਕਾਮ ਵੱਲੋਂ ਨਵੀਂ ਬਣਾਈ ਗਈ ਕੈਟਾਗਰੀ ਦੇ 100 ਤੋਂ 150 ਕਿਲੋਵਾਟ ਦਾ ਭਾਅ ਪ੍ਰਤੀ ਕਿੱਲੋਵਾਟ 1400 ਰੁਪਏ ਫਿਕਸ ਕੀਤਾ ਗਿਆ ਹੈ, ਜਦਕਿ ਇਸ ਦੇ ਉਪਰ ਦੇ ਖਰਚੇ ਅਸਲ ਰੂਪ ਵਿੱਚ ਜੋ ਹੋਣਗੇ, ਉਹ ਵਸੂਲੇ ਜਾਣਗੇ। ਜ਼ਿਕਰਯੋਗ ਹੈ ਕਿ ਪਾਵਰਕਾਮ ਵੱਲੋਂ ਸਰਵਿਸ ਕੁਨੈਕਸ਼ਨਾਂ ਸਣੇ ਹੋਰ ਖਰਚਿਆਂ ਵਿੱਚ ਵਾਧਾ 2022 ਵਿੱਚ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਪਾਵਰਕਾਮ 7 ਕਿੱਲੋਵਾਟ ਤੱਕ ਦੇ ਲੋਡ ਵਾਲੇ ਉਪਭੋਗਤਾਵਾਂ ਨੂੰ ਮੁਫਤ ਮਿਲਦੀ 3 ਰੁਪਏ ਪ੍ਰਤੀ ਯੂਨਿਟ ਨੂੰ ਵਾਪਸ ਲੈ ਚੁੱਕਿਆ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵੱਡੀ ਖ਼ਬਰ…ਹੁਣ ਕੈਨੇਡਾ ਵੀ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੱਢੇਗਾ ਬਾਹਰ

Next Post

ਆਯੂਸ਼ਮਾਨ ਕਾਰਡਾਂ ਦੀ ਵਰਤੋਂ ‘ਚ ਧੋਖਾਧੜੀ…ਫੜੇ ਗਏ ਫਰਜ਼ੀ ਕਾਰਡ..ਨਿੱਜੀ ਹਸਪਤਾਲਾਂ ਨੂੰ ਨੋਟਿਸ ਜਾਰੀ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਆਯੂਸ਼ਮਾਨ ਕਾਰਡਾਂ ਦੀ ਵਰਤੋਂ ‘ਚ ਧੋਖਾਧੜੀ…ਫੜੇ ਗਏ ਫਰਜ਼ੀ ਕਾਰਡ..ਨਿੱਜੀ ਹਸਪਤਾਲਾਂ ਨੂੰ ਨੋਟਿਸ ਜਾਰੀ

ਆਯੂਸ਼ਮਾਨ ਕਾਰਡਾਂ ਦੀ ਵਰਤੋਂ 'ਚ ਧੋਖਾਧੜੀ…ਫੜੇ ਗਏ ਫਰਜ਼ੀ ਕਾਰਡ..ਨਿੱਜੀ ਹਸਪਤਾਲਾਂ ਨੂੰ ਨੋਟਿਸ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend