Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਹੁਰੇ ਪਰਿਵਾਰ ਦੀ ਦਰਿੰਦਗੀ…ਪੁੱਤਰ ਪੈਦਾ ਨਾ ਹੋਣ ਕਰਕੇ ਨੂੰਹ ਨੂੰ ਅੱਗ ਲਗਾ ਕੇ ਸਾੜਿਆ…!

Nirmal Pandori by Nirmal Pandori
01/30/2025
in ਪੰਜਾਬ
Reading Time: 1 min read
A A
0
ਸਹੁਰੇ ਪਰਿਵਾਰ ਦੀ ਦਰਿੰਦਗੀ…ਪੁੱਤਰ ਪੈਦਾ ਨਾ ਹੋਣ ਕਰਕੇ ਨੂੰਹ ਨੂੰ ਅੱਗ ਲਗਾ ਕੇ ਸਾੜਿਆ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

DMC ‘ਚ ਲੜ ਰਹੀ ਜ਼ਿੰਦਗੀ ਮੌਤ ਦੀ ਲੜਾਈ,ਦੋਸ਼ੀ ਸੱਸ ਸਹੁਰਾ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ

ਚੰਡੀਗੜ੍ਹ,30 ਜਨਵਰੀ, Gee98 News service

-ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ‘ਚ ਸਹੁਰੇ ਪਰਿਵਾਰ ਨੇ ਆਪਣੀ ਨੂੰਹ ਨੂੰ ਇਸ ਕਰਕੇ ਅੱਗ ਲਗਾ ਕੇ ਸਾੜ ਦਿੱਤਾ ਕਿ ਉਸਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ। ਪਿਛਲੇ 10 ਦਿਨਾਂ ਤੋਂ ਲੁਧਿਆਣਾ ਦੇ ਡੀਐਮਸੀ ‘ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਸੁਖਜੀਤ ਕੌਰ ਦੇ ਪਿਤਾ ਦਾ ਦੋਸ਼ ਹੈ ਕਿ ਉਸ ਦੀ ਬੇਟੀ ਨੂੰ ਸੱਸ ਸਹੁਰੇ ਅਤੇ ਪਤੀ ਨੇ ਅੱਗ ਲਗਾ ਕੇ ਸਾੜ ਦਿੱਤਾ ਜੋ ਪਿਛਲੇ 10 ਦਿਨਾਂ ਤੋਂ ਬੇਹੋਸ਼ ਹੈ ਤੇ ਲੁਧਿਆਣਾ ਦੇ ਡੀਐਮਸੀ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ ਪ੍ਰੰਤੂ ਪੁਲਿਸ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਇਹ ਘਟਨਾ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਨੇੜੇ ਪਿੰਡ ਸਵੱਦੀ ਕਲਾਂ ਦੀ ਹੈ। ਪੀੜ੍ਹਤਾ ਦੇ ਪਿਤਾ ਸਤਪਾਲ ਸਿੰਘ ਭਿੰਡਰ ਖੁਰਦ ਨੇ ਦੱਸਿਆ ਕਿ ਉਸਦੀ ਬੇਟੀ ਸੁਖਜੀਤ ਕੌਰ ਨੂੰ ਸਹੁਰੇ ਪਰਿਵਾਰ ਵਾਲਿਆਂ ਨੇ ਇਸ ਲਈ ਅੱਗ ਦੇ ਹਵਾਲੇ ਕਰ ਦਿੱਤਾ ਕਿਉਂਕਿ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਸੀ। ਉਨਾਂ ਦੋਸ਼ ਲਗਾਏ ਕਿ ਇਸ ਸ਼ਰਮਨਾਕ ਘਟਨਾ ਨੂੰ ਸੱਸ, ਸਹੁਰੇ ਅਤੇ ਪੀੜਤਾ ਦੇ ਪਤੀ ਨੇ ਮਿਲਕੇ ਅੰਜਾਮ ਦਿੱਤਾ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਸੱਸ-ਸਹੁਰਾ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ। ਦੂਜੇ ਪਾਸੇ, ਪੀੜਤਾ ਦਾ ਪਿਤਾ ਆਪਣੀ ਬੇਟੀ ਨੂੰ ਇਨਸਾਫ ਦਿਵਾਉਣ ਲਈ ਪੁਲਿਸ ਦੇ ਚੱਕਰ ਕੱਟ ਰਿਹਾ ਹੈ ਅਤੇ ਪੀੜ੍ਹਤਾ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੇ ਵਿਚਕਾਰ ਜੂਝ ਰਹੀ ਹੈ। ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।ਪੁੱਤਰ ਨਾ ਹੋਣ ਕਾਰਨ ਸਹੁਰੇ ਪਰਿਵਾਰ ਵੱਲੋਂ ਨੂੰਹ ਨੂੰ ਸਾੜਨ ਦੇ ਮਾਮਲੇ ਵਿੱਚ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਤੋਂ ਨਾਰਾਜ਼ ਪਿਤਾ ਐਸਐਸਪੀ ਦਫ਼ਤਰ ਜਗਰਾਉਂ ਪਹੁੰਚਿਆ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ‘ਤੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਪੁਲਿਸ ਜਾਣਬੁੱਝ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ, ਜਦਕਿ ਕਈ ਵਾਰ ਦੋਸ਼ੀਆਂ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾ ਚੁੱਕੀ ਹੈ। ਪੀੜਿਤ ਮਹਿਲਾ ਦੇ ਪਿਤਾ ਸਤਪਾਲ ਸਿੰਘ ਨਿਵਾਸੀ ਪਿੰਡ ਭਿੰਡਰ ਖੁਰਦ ਨੇ ਦੱਸਿਆ ਕਿ ਉਹਦੀ ਬੇਟੀ ਪਿਛਲੇ 10 ਦਿਨਾਂ ਤੋਂ ਜ਼ਿੰਦਗੀ ਤੇ ਮੌਤ ਦੇ ਵਿਚਕਾਰ ਜੂਝ ਰਹੀ ਹੈ,ਅਜੇ ਤੱਕ ਉਸ ਨੂੰ ਹੋਸ਼ ਨਹੀਂ ਆਇਆ। ਬੇਟੀ ਨੇ ਸਪੱਸ਼ਟ ਕਿਹਾ ਸੀ ਕਿ ਉਸਦੇ ਪਤੀ ਅਤੇ ਸੱਸ-ਸਹੁਰੇ ਨੇ ਉਸਨੂੰ ਸਾੜਿਆ ਹੈ। ਐਸਐਸਪੀ ਨਵਨੀਤ ਸਿੰਘ ਬੈਂਸ ਨੇ ਕਿਹਾ ਕਿ ਦੋਸ਼ੀ ਪਤੀ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਸੱਸ ਮਨਜੀਤ ਕੌਰ ਅਤੇ ਸਹੁਰਾ ਅਮਰਜੀਤ ਸਿੰਘ ਫਰਾਰ ਹਨ, ਜਿਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਚੰਡੀਗੜ੍ਹ ਨੇ ਅੰਮ੍ਰਿਤਸਰ ਦੀ ਖੁਸ਼ੀ ਦੇ ਰੰਗ ਫਿੱਕੇ ਕੀਤੇ…BJP ਨੇ AAP ਤੋਂ ਖੋਹੀ ਮੇਅਰ ਦੀ ਕੁਰਸੀ

Next Post

ਵੱਡੀ ਖ਼ਬਰ…ਚੋਣ ਕਮਿਸ਼ਨ ਦੀ ਟੀਮ ਵੱਲੋਂ CM ਭਗਵੰਤ ਮਾਨ ਦੀ ਰਿਹਾਇਸ਼ ‘ਤੇ ਛਾਪਾਮਾਰੀ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਸੁਖਬੀਰ ‘ਤੇ ਹਮਲੇ ਸੰਬੰਧੀ ਭਗਵੰਤ ਮਾਨ ਦਾ ਵੱਡਾ ਬਿਆਨ…ਕਿਹਾ…ਇਹ ਕਾਨੂੰਨ ਵਿਵਸਥਾ ਦਾ ਮੁੱਦਾ ਨਹੀਂ ਹੈ…!

ਵੱਡੀ ਖ਼ਬਰ…ਚੋਣ ਕਮਿਸ਼ਨ ਦੀ ਟੀਮ ਵੱਲੋਂ CM ਭਗਵੰਤ ਮਾਨ ਦੀ ਰਿਹਾਇਸ਼ 'ਤੇ ਛਾਪਾਮਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend