Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਪੱਖੋਕੇ ਵਿਖੇ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਲਾਸ਼ ਮਿਲੀ…ਦੋਸਤ ਗੱਡੀ ‘ਚ ਲਾਸ਼ ਸੁੱਟ ਕੇ ਹੋਏ ਫਰਾਰ…ਪਰਿਵਾਰ ਦਾ ਦੋਸ਼

Nirmal Pandori by Nirmal Pandori
01/31/2025
in ਪੰਜਾਬ
Reading Time: 1 min read
A A
0
ਪਿੰਡ ਪੱਖੋਕੇ ਵਿਖੇ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਲਾਸ਼ ਮਿਲੀ…ਦੋਸਤ ਗੱਡੀ ‘ਚ ਲਾਸ਼ ਸੁੱਟ ਕੇ ਹੋਏ ਫਰਾਰ…ਪਰਿਵਾਰ ਦਾ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,31 ਜਨਵਰੀ (ਨਿਰਮਲ ਸਿੰਘ ਪੰਡੋਰੀ)-

-ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿਖੇ ਇੱਕ 24 ਕੁ ਸਾਲਾਂ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਭੇਦਭਰੇ ਹਾਲਾਤਾਂ ‘ਚ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਦਾ ਦੋਸ਼ ਹੈ ਕਿ ਉਸਦੇ ਨਸ਼ੇੜੀ ਦੋਸਤਾਂ ਨੇ ਉਸਦਾ ਕਤਲ ਕੀਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਬੁੱਧਵਾਰ ਦੇਰ ਸ਼ਾਮ ਉਸ ਦੇ ਦੋਸਤ ਉਸ ਨੂੰ ਗੱਡੀ ਵਿੱਚ ਲੈ ਕੇ ਗਏ ਅਤੇ ਵੀਰਵਾਰ ਉਸ ਦੀ ਸਵੇਰੇ ਪਿੰਡ ਦੇ ਪ੍ਰਾਇਮਰੀ ਸਕੂਲ ਕੋਲੇ ਲਾਸ਼ ਮਿਲੀ। ਸੂਚਨਾ ਮਿਲਣ ‘ਤੇ ਥਾਣਾ ਸਦਰ ਦੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ ਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਦੇ ਕੁਝ ਦੋਸਤ ਉਸ ਨੂੰ ਬੁੱਧਵਾਰ ਗੱਡੀ ‘ਚ ਲੈ ਕੇ ਗਏ ਪਰ ਉਹ ਵਾਪਸ ਨਹੀਂ ਆਇਆ, ਜਦ ਉਸ ਦੀ ਤਲਾਸ਼ ਕੀਤੀ ਗਈ ਤਾਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਨੇੜੇ ਸੜਕ ਦੇ ਕਿਨਾਰੇ ਉਸ ਦੀ ਲਾਸ਼ ਮਿਲੀ। ਸਕੂਲ ਦੇ ਸੀਸੀਟੀਵੀ ਕੈਮਰੇ ‘ਚ ਪੂਰੀ ਘਟਨਾ ਕੈਦ ਹੋ ਗਈ ਜਦ ਉਸ ਦੇ ਦੋਸਤ ਲਾਸ਼ ਨੂੰ ਸੁੱਟ ਕੇ ਗੱਡੀ ‘ਚ ਫਰਾਰ ਹੁੰਦੇ ਦਿਖਾਈ ਦੇ ਰਹੇ ਹਨ। ਮ੍ਰਿਤਕ ਨੌਜਵਾਨ ਆਰਥਿਕ ਤੌਰ ‘ਤੇ ਕਮਜ਼ੋਰ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਸੀ ਜਿਸ ਦੇ ਤਿੰਨ ਭੈਣਾਂ ਤੇ ਇੱਕ ਹੋਰ ਭਰਾ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਸ ਦੇ ਨਸ਼ੇੜੀ ਦੋਸਤਾਂ ਨੇ ਉਸ ਨੂੰ ਨਸ਼ੇ ਦੀ ਓਵਰਡੋਜ਼ ਦੇ ਕੇ ਮਾਰ ਦਿੱਤਾ ਹੈ। ਪਰਿਵਾਰ ਨੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਥਾਣਾ ਸਦਰ ਦੇ ਐਸਐਚਓ ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਪੀੜ੍ਹਤ ਪਰਿਵਾਰ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਪੁਲਿਸ ਇਸ ਮਾਮਲੇ ਵਿੱਚ ਸਾਰੇ ਪੱਖਾਂ ਤੋਂ ਜਾਂਚ ਕਰ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮੇਰਾ ਭਾਰਤ ਮਹਾਨ… ਦੋਸ਼ੀ ਦਾ ਪਾਸਪੋਰਟ ਸੁਪਰੀਮ ਕੋਰਟ ‘ਚ ਪਿਆ…ਤੇ ਦੋਸ਼ੀ ਅਮਰੀਕਾ ਭੱਜ ਗਿਆ…ਸੁਪਰੀਮ ਕੋਰਟ ਵੀ ਹੈਰਾਨ

Next Post

32 ਸਾਲ ਪੁਰਾਣੇ ਇੱਕ ਝੂਠੇ ਪੁਲਿਸ ਮੁਕਾਬਲੇ ਵਿੱਚ SHO ਅਤੇ ਸਬ ਇੰਸਪੈਕਟਰ ਦੋਸ਼ੀ ਕਰਾਰ…4 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
32 ਸਾਲ ਪੁਰਾਣੇ ਇੱਕ ਝੂਠੇ ਪੁਲਿਸ ਮੁਕਾਬਲੇ ਵਿੱਚ SHO ਅਤੇ ਸਬ ਇੰਸਪੈਕਟਰ ਦੋਸ਼ੀ ਕਰਾਰ…4 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ

32 ਸਾਲ ਪੁਰਾਣੇ ਇੱਕ ਝੂਠੇ ਪੁਲਿਸ ਮੁਕਾਬਲੇ ਵਿੱਚ SHO ਅਤੇ ਸਬ ਇੰਸਪੈਕਟਰ ਦੋਸ਼ੀ ਕਰਾਰ…4 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend