Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਘਰੇਲੂ ਸਪਲਾਈ ਦਾ ਬਿਜਲੀ ਟ੍ਰਾਂਸਫਾਰਮਰ ਲਗਾਉਣ ਬਦਲੇ ਰਿਸ਼ਵਤ ਲੈਂਦਾ ਪਾਵਰਕਾਮ ਦਾ JE ਰੰਗੇਂ ਹੱਥੀਂ ਹੱਥੀ ਕਾਬੂ

Nirmal Pandori by Nirmal Pandori
02/01/2025
in ਪੰਜਾਬ
Reading Time: 1 min read
A A
0
ਘਰੇਲੂ ਸਪਲਾਈ ਦਾ ਬਿਜਲੀ ਟ੍ਰਾਂਸਫਾਰਮਰ ਲਗਾਉਣ ਬਦਲੇ ਰਿਸ਼ਵਤ ਲੈਂਦਾ ਪਾਵਰਕਾਮ ਦਾ JE ਰੰਗੇਂ ਹੱਥੀਂ ਹੱਥੀ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਫਰਵਰੀ, Gee98 news service

-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (JE) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਕਲਾਂ ਦੇ ਵਸਨੀਕ ਗੁਰਦਾਸ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਘਰੇਲੂ ਸਪਲਾਈ ਲਈ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 7000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਜੇਲ੍ਹ ‘ਚ ਤਾਇਨਾਤ ਸਿਪਾਹੀ ਤਸਵੀਰ ਸਿੰਘ ਨੇ ਆਪੇ ਹੀ ਕਰ ਲਈ ਆਪਣੀ ਤਸਵੀਰ ਦਾਗ਼ੀ

Next Post

ਬਿਜਲੀ ਬੋਰਡ ਦਾ ਡਿਪਟੀ ਚੀਫ਼ ਇੰਜਨੀਅਰ ਆਪਣੇ ਹੀ ਵਿਭਾਗ ਦੇ ਵੱਡੇ ਅਫ਼ਸਰ ਤੋਂ ਰਿਸ਼ਵਤ ਲੈਂਦਾ ਕਾਬੂ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਬਿਜਲੀ ਬੋਰਡ ਦਾ ਡਿਪਟੀ ਚੀਫ਼ ਇੰਜਨੀਅਰ ਆਪਣੇ ਹੀ ਵਿਭਾਗ ਦੇ ਵੱਡੇ ਅਫ਼ਸਰ ਤੋਂ ਰਿਸ਼ਵਤ ਲੈਂਦਾ ਕਾਬੂ

ਬਿਜਲੀ ਬੋਰਡ ਦਾ ਡਿਪਟੀ ਚੀਫ਼ ਇੰਜਨੀਅਰ ਆਪਣੇ ਹੀ ਵਿਭਾਗ ਦੇ ਵੱਡੇ ਅਫ਼ਸਰ ਤੋਂ ਰਿਸ਼ਵਤ ਲੈਂਦਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend