Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MLA ਅਨਮੋਲ ਗਗਨ ਮਾਨ ‘ਤੇ ਚੱਲੇਗਾ ਮੁਕੱਦਮਾ…ਦੋਸ਼ ਤੈਅ

Nirmal Pandori by Nirmal Pandori
02/02/2025
in ਪੰਜਾਬ
Reading Time: 1 min read
A A
0
MLA ਅਨਮੋਲ ਗਗਨ ਮਾਨ ‘ਤੇ ਚੱਲੇਗਾ ਮੁਕੱਦਮਾ…ਦੋਸ਼ ਤੈਅ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਫਰਵਰੀ, Gee98 News service

-ਪੰਜਾਬ ਵੀ ਸਾਬਕਾ ਮੰਤਰੀ, ਵਿਧਾਇਕ ਅਨਮੋਲ ਗਗਨ ਮਾਨ ਅਤੇ ਆਮ ਆਦਮੀ ਪਾਰਟੀ ਦੇ 4 ਹੋਰ ਆਗੂਆਂ ਦੇ ਖ਼ਿਲਾਫ਼ ਚੰਡੀਗੜ੍ਹ ਦੀ ਇੱਕ ਅਦਾਲਤ ਦੇ ਵਿੱਚ ਮੁਕੱਦਮਾ ਚੱਲੇਗਾ ਕਿਉਂਕਿ ਇਸ ਮਾਮਲੇ ‘ਚ ਅਦਾਲਤ ਨੇ ਉਕਤ ਆਗੂਆਂ ਦੇ ਖ਼ਿਲਾਫ਼ ਦੋਸ਼ ਤੈਅ ਕਰ ਦਿੱਤੇ ਹਨ। ਇਨ੍ਹਾਂ ਨੇਤਾਵਾਂ ਵਿਚ ਖਰੜ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਅਨਮੋਲ ਗਗਨ ਮਾਨ, ਆਪ ਦੇ ਸਹਿ-ਇੰਚਾਰਜ ਡਾ. ਸੰਨੀ ਆਹਲੂਵਾਲੀਆ, ਰਾਜਵਿੰਦਰ ਕੌਰ ਗਿੱਲ ਅਤੇ ਅਰਸ਼ਦੀਪ ਸਿੰਘ ਸ਼ਾਮਲ ਹਨ। ਇਨ੍ਹਾਂ ਖ਼ਿਲਾਫ਼ ਪੰਜ ਫਰਵਰੀ ਤੋਂ ਆਈਪੀਸੀ ਦੀ ਧਾਰਾ 188, 323, 332, 353 ਤਹਿਤ ਕੇਸ ਚੱਲੇਗਾ। ਇਨ੍ਹਾਂ ਖ਼ਿਲਾਫ਼ ਤਿੰਨ ਸਾਲ ਪਹਿਲਾਂ ਸੈਕਟਰ-39 ਥਾਣੇ ਦੀ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਸੀ। ਇਹ ਨੇਤਾ ਪੰਜਾਬ ਭਾਜਪਾ ਦੇ ਦਫ਼ਤਰ ਦੇ ਬਾਹਰ ਸੈਂਕੜੇ ਕਾਰਕੁੰਨਾਂ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਇਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ ਸੀ। ਇਸ ਮਾਮਲੇ ਵਿਚ ਇਨ੍ਹਾਂ ਚਾਰਾਂ ਆਗੂਆਂ ਖ਼ਿਲਾਫ਼ ਪੁਲਿਸ ਨੇ ਪਿਛਲੇ ਸਾਲ ਚਾਰਜਸ਼ੀਟ ਫਾਈਲ ਕੀਤੀ ਸੀ। ਇਸੇ ਕੇਸ ਵਿਚ ਪਿਛਲੇ ਮਹੀਨੇ ਅਦਾਲਤ ਵਿਚ ਅਨਮੋਲ ਗਗਨ ਦੀ ਜ਼ਮਾਨਤ ਰੱਦ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ। ਉਹ ਇਕ ਪੇਸ਼ੀ ‘ਤੇ ਨਹੀਂ ਪੁੱਜੀ ਸੀ, ਇਸ ਵਜ੍ਹਾ ਨਾਲ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਸੀ, ਹਾਲਾਂਕਿ ਅਗਲੀ ਤਰੀਕ ‘ਤੇ ਉਹ ਕੋਰਟ ਵਿਚ ਪੇਸ਼ ਹੋ ਗਈ ਸੀ। ਜ਼ਿਕਰਯੋਗ ਹੈ ਕਿ 29 ਅਗਸਤ 2021 ਨੂੰ ਆਮ ਆਦਮੀ ਪਾਰਟੀ ਦੇ ਕਈ ਕਾਰਕੁੰਨ ਭਾਜਪਾ ਪੰਜਾਬ ਦੇ ਸੈਕਟਰ-37 ਸਥਿਤ ਦਫ਼ਤਰ ਦੇ ਬਾਹਰ ਜਮ੍ਹਾਂ ਹੋਏ ਸਨ। ਇਨ੍ਹਾਂ ਭਾਜਪਾ ਦਫ਼ਤਰ ਦੇ ਘਿਰਾਓ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਲਗਾ ਕੇ ਰੋਕ ਦਿੱਤਾ। ਪੁਲਿਸ ਨੇ ਇਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਅਤੇ ਇਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਿਆ, ਪਰ ਨੇਤਾਵਾਂ ਤੇ ਕਾਰਕੁੰਨਾਂ ਨੇ ਪੁਲਿਸ ਦੀ ਇਕ ਨਹੀਂ ਸੁਣੀ। ਉਨ੍ਹਾਂ ਬੈਰੀਕੇਡਿੰਗ ਤੋੜਦੇ ਹੋਏ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਝੜਪ ਵਿਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਅਜਿਹੇ ਵਿਚ ਸੈਕਟਰ-39 ਥਾਣਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਚਾਰ ਆਗੂਆਂ ਅਨਮੋਲ ਗਗਨ ਮਾਨ, ਸੰਨੀ ਆਹਲੂਵਾਲੀਆ, ਅਰਸ਼ਦੀਪ ਸਿੰਘ ਅਤੇ ਰਾਜਵਿੰਦਰ ਕੌਰ ਗਿੱਲ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਸਰਪੰਚਣੀ ਹੀ ਵਿਕਾਉਂਦੀ ਸੀ ਪਿੰਡ ‘ਚ ਨਸ਼ਾ…ਪੁਲਿਸ ਨੇ ਤਸਕਰਾਂ ਸਮੇਤ ਕੀਤੀ ਗ੍ਰਿਫ਼ਤਾਰ

Next Post

ਲਾੜੇ ਨੇ ‘ਚੋਲੀ ਕੇ ਪੀਛੇ ਕਿਆ ਹੈ…ਗੀਤ ‘ਤੇ ਕੀਤਾ ਡਾਂਸ…ਲਾੜੀ ਦੇ ਪਿਤਾ ਨੇ ਪੈਲੇਸ ਵਿੱਚ ਹੀ ਤੋੜ ਦਿੱਤਾ ਰਿਸ਼ਤਾ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਲਾੜੇ ਨੇ 'ਚੋਲੀ ਕੇ ਪੀਛੇ ਕਿਆ ਹੈ…ਗੀਤ 'ਤੇ ਕੀਤਾ ਡਾਂਸ…ਲਾੜੀ ਦੇ ਪਿਤਾ ਨੇ ਪੈਲੇਸ ਵਿੱਚ ਹੀ ਤੋੜ ਦਿੱਤਾ ਰਿਸ਼ਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend