Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Flash News…ਇੱਕ ਵੱਡੇ ਪ੍ਰਾਈਵੇਟ ਸਕੂਲ ਨੂੰ ਬੈਂਕ ਨੇ ਕੀਤਾ ਸੀਲ…ਨਹੀਂ ਮੋੜਿਆ 8.50 ਕਰੋੜ ਦਾ ਕਰਜ਼ਾ…500 ਬੱਚਿਆਂ ਦਾ ਭਵਿੱਖ ਲਟਕਿਆ

Nirmal Pandori by Nirmal Pandori
02/03/2025
in ਪੰਜਾਬ
Reading Time: 1 min read
A A
0
Flash News…ਇੱਕ ਵੱਡੇ ਪ੍ਰਾਈਵੇਟ ਸਕੂਲ ਨੂੰ ਬੈਂਕ ਨੇ ਕੀਤਾ ਸੀਲ…ਨਹੀਂ ਮੋੜਿਆ 8.50 ਕਰੋੜ ਦਾ ਕਰਜ਼ਾ…500 ਬੱਚਿਆਂ ਦਾ ਭਵਿੱਖ ਲਟਕਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,3 ਫਰਵਰੀ, Gee98 News service

-ਪ੍ਰਾਈਵੇਟ ਸਿੱਖਿਆ ਦੇ ਖੇਤਰ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਤਹਿਤ ਮੋਗਾ-ਕੋਟਕਪੂਰਾ ਰੋਡ ‘ਤੇ ਬਣੇ ਪਿੰਡ ਪੰਜਗਰਾਈਂ ਦੇ ਨੇੜੇ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਨੂੰ ਐਚਡੀਐਫਸੀ ਬੈਂਕ ਵੱਲੋਂ ਜਿੰਦਾ ਲਗਾ ਕੇ ਸੀਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਵੱਲ ਬੈਂਕ ਦਾ 8:50 ਕਰੋੜ ਦਾ ਕਰਜ਼ਾ ਬਕਾਇਆ ਹੈ ਜੋ ਸਕੂਲ ਨਹੀਂ ਮੋੜ ਰਿਹਾ ਸੀ। ਸਕੂਲ ਦੇ ਮੁੱਖ ਗੇਟ ‘ਤੇ ਕੁਝ ਹੋਰ ਕਮਰਿਆਂ ਨੂੰ ਸੀਲ ਕਰਨ ਸਮੇਂ ਜਾਣਕਾਰੀ ਦਿੰਦੇ ਹੋਏ ਬੈਂਕ ਪ੍ਰਬੰਧਕ ਰੋਹਿਤ ਪਾਠਕ ਨੇ ਦੱਸਿਆ ਕਿ ਕਰੀਬ 8:50 ਕਰੋੜ ਰੁਪਏ ਦਾ ਕਰਜ਼ਾ ਸਕੂਲ ਵੱਲ ਬਕਾਇਆ ਖੜਾ ਹੈ। ਉਹਨਾਂ ਦੱਸਿਆ ਕਿ ਕੁਝ ਚਿਰ ਪਹਿਲਾਂ ਬੈਂਕਾਂ ਨੂੰ ਮਿਲੇ ਅਧਿਕਾਰਾਂ ਤਹਿਤ ਸਕੂਲ ਨੂੰ ਸੀਲ ਕੀਤਾ ਗਿਆ ਪ੍ਰੰਤੂ ਪ੍ਰਬੰਧਕਾਂ ਨੇ ਸਕੂਲ ਨੂੰ ਲਗਾਈ ਸੀਲ ਤੋੜ ਦਿੱਤੀ ਸੀ ਅਤੇ ਸਕੂਲ ਮੁੜ ਚਾਲੂ ਕਰ ਲਿਆ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਸ਼ਿਕਾਇਤ ਕਰਵਾਈ ਪ੍ਰੰਤੂ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਤਾਂ ਬੈਂਕ ਵੱਲੋ ਸਕੂਲ ਦੇ ਖ਼ਿਲਾਫ਼ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ। ਇਸ ਮਾਮਲੇ ਤੇ 23 ਸਤੰਬਰ 2024 ਨੂੰ ਹਾਈ ਕੋਰਟ ਨੇ ਹੁਕਮ ਪਾਸ ਕੀਤੇ ਸਨ‌ ਅਤੇ ਇਸ ਮਾਮਲੇ ਦੇ ਪਿਛਲੀ ਸੁਣਵਾਈ 29 ਜਨਵਰੀ 2025 ਨੂੰ ਹੋਈ ਸੀ ਜਿਸ ‘ਤੇ ਇਸ ਮਾਮਲੇ ਨੂੰ ਹਾਈਕੋਰਟ ਨੇ ਗੰਭੀਰਤਾ ਨਾਲ ਲਿਆ ਤੇ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਲਈ ਹੁਕਮ ਜਾਰੀ ਕੀਤੇ, ਹਾਈਕੋਰਟ ਦੇ ਹੁਕਮਾਂ ‘ਤੇ ਪ੍ਰਸ਼ਾਸਨ ਅਧਿਕਾਰੀਆਂ ਨੂੰ ਨਾਲ ਲੈ ਕੇ ਬੈਂਕ ਨੇ ਉਕਤ ਕਾਰਵਾਈ ਕੀਤੀ। ਇਸ ਮੌਕੇ ਤਹਿਸੀਲਦਾਰ ਕਮ ਕਾਰਜਕਾਰੀ ਮੈਜਿਸਟ੍ਰੇਟ ਬਾਘਾਪੁਰਾਣਾ ਅਮਰਦੀਪ ਸਿੰਘ ਅਤੇ ਡੀਐਸਪੀ D ਮੋਗਾ ਲਵਦੀਪ ਸਿੰਘ ਗਿੱਲ ਸਮੇਤ ਪੁਲਿਸ ਪਾਰਟੀ ਹਾਜ਼ਰ ਸੀ।ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾਂ ਸਕੂਲ ਪ੍ਰਬੰਧਕਾਂ ਨੇ ਗੇਟ ਅੱਗੇ ਸਕੂਲ ਵੈਨਾਂ ਲਾ ਕੇ ਕਾਰਵਾਈ ‘ਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਜਦ ਉਹਨਾਂ ਨੂੰ ਹਾਈਕੋਰਟ ਦੇ ਹੁਕਮਾਂ ਦੀ ਜਾਣਕਾਰੀ ਦਿੱਤੀ ਗਈ ਤਾਂ ਸਕੂਲ ਨੂੰ ਸੀਲ ਲਗਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਦੂਜੇ ਪਾਸੇ ਇਸ ਮਾਮਲੇ ਦਾ ਇੱਕ ਅਹਿਮ ਪੱਖ ਇਹ ਵੀ ਹੈ ਕਿ ਇਸ ਵਿੱਚ ਸਕੂਲ ਦੇ 500 ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲੱਗ ਗਿਆ ਹੈ। ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਸਿਖ਼ਰ ਉੱਤੇ ਹੈ ਤੇ ਸਲਾਨਾ ਪ੍ਰੀਖਿਆਵਾਂ ਸਿਰ ‘ਤੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੈਨੇਡਾ ਤੇ ਅਮਰੀਕਾ ਤੋਂ ਬਾਅਦ ਇੱਕ ਹੋਰ ਮੁਲਕ ਨੇ ਵਿਦੇਸ਼ੀਆਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ..10,000 ਤੋਂ ਵੱਧ ਨੂੰ ਕੱਢ ਦਿੱਤਾ

Next Post

ਟੈਕਸ ਦਾਤਿਆਂ ਨੂੰ ਲੱਗਦੈ ਕਿ Game ਖੇਡ ਗਈ ਸਰਕਾਰ..12 ਲੱਖ ਤੱਕ ਟੈਕਸ ਮੁਕਤੀ ਦਾ ਕਿਵੇਂ ਮਿਲੇਗਾ ਲਾਭ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
Load More
Next Post
ਟੈਕਸ ਦਾਤਿਆਂ ਨੂੰ ਲੱਗਦੈ ਕਿ Game ਖੇਡ ਗਈ ਸਰਕਾਰ..12 ਲੱਖ ਤੱਕ ਟੈਕਸ ਮੁਕਤੀ ਦਾ ਕਿਵੇਂ ਮਿਲੇਗਾ ਲਾਭ…ਪੜ੍ਹੋ ਖ਼ਬਰ

ਟੈਕਸ ਦਾਤਿਆਂ ਨੂੰ ਲੱਗਦੈ ਕਿ Game ਖੇਡ ਗਈ ਸਰਕਾਰ..12 ਲੱਖ ਤੱਕ ਟੈਕਸ ਮੁਕਤੀ ਦਾ ਕਿਵੇਂ ਮਿਲੇਗਾ ਲਾਭ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend