Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ-ਸੇਖਾ ਰੋਡ ‘ਤੇ ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ…ਪਤੀ ਦੀ ਮੌਤ ਤੇ ਪਤਨੀ ਜ਼ਖ਼ਮੀ

Nirmal Pandori by Nirmal Pandori
02/03/2025
in ਪੰਜਾਬ
Reading Time: 1 min read
A A
0
ਬਰਨਾਲਾ-ਸੇਖਾ ਰੋਡ ‘ਤੇ ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ…ਪਤੀ ਦੀ ਮੌਤ ਤੇ ਪਤਨੀ ਜ਼ਖ਼ਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,3 ਫਰਵਰੀ, (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਤੋਂ ਸੇਖਾ ਰੋਡ ‘ਤੇ ਪੈਟਰੋਲ ਪੰਪ ਦੇ ਨੇੜੇ ਇੱਕ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਕਬਾੜ ਨਾਲ ਭਰੇ ਇੱਕ ਕੈਂਟਰ ਨੇ ਟੱਕਰ ਮਾਰ ਦਿੱਤੀ ਜਿਸ ਵਿੱਚ ਪਤੀ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਪਤਨੀ ਜ਼ਖ਼ਮੀ ਹੋ ਗਈ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।‌ ਘਟਨਾ ਸਥਾਨ ’ਤੇ ਪੁਲਿਸ ਪਾਰਟੀ ਸਮੇਤ ਪੁੱਜੇ ਥਾਣਾ ਸਦਰ ਬਰਨਾਲਾ ਦੇ ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਕੈਂਟਰ ਬਰਨਾਲਾ ਤੋਂ ਸੇਖਾ ਵੱਲ ਜਾ ਰਿਹਾ ਸੀ ਜਦਕਿ ਪਤੀ ਪਤਨੀ ਸੇਖਾ ਤੋਂ ਬਰਨਾਲਾ ਵੱਲ ਜਾ ਰਹੇ ਸਨ।‌ ਇਸ ਦੌਰਾਨ ਕੈਂਟਰ ਨੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ, ਜਿਸ ਵਿੱਚ ਮੋਟਰਸਾਈਕਲ ਸਵਾਰ ਹਰਵਿੰਦਰ ਸਿੰਘ ਉਮਰ 45 ਪੁੱਤਰ ਚੰਦ ਸਿੰਘ ਵਾਸੀ ਪਿੰਡ ਈਨਾ ਬਾਜਵਾ ਦੀ ਮੌਤ ਹੋ ਗਈ ਤੇ ਉਸ ਦੀ ਪਤਨੀ ਜਸਵਿੰਦਰ ਕੌਰ ਸਖ਼ਤ ਜ਼ਖ਼ਮੀ ਹੋ ਗਈ। ‌ਘਟਨਾ ਤੋਂ ਤੁਰੰਤ ਬਾਅਦ ਪਿੰਡ ਵਾਸੀ ਮੌਕੇ ’ਤੇ ਇਕੱਤਰ ਹੋ ਗਏ ਜਿਨ੍ਹਾਂ ਨੇ ਸ਼ਰਾਬੀ ਹਾਲਤ ’ਚ ਡਰਾਇਵਰ ਨੂੰ ਕੈਂਟਰ ’ਚੋਂ ਬਾਹਰ ਕੱਢ ਕੇ ਉਸ ਦੀ ਖੂਬ ਛਿੱਤਰ ਪਰੇਡ ਕਰਦਿਆਂ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵਲੋਂ ਹਰਵਿੰਦਰ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ASI ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਕੈਂਟਰ ਚਾਲਕ ਸੰਦੀਪ ਕੁਮਾਰ ਵਾਸੀ ਜੈਤੋ ਲੁਧਿਆਣਾ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫੋਟੋ ਕੈਪਸ਼ਨ- ਘਟਨਾ ਸਥਾਨ ‘ਤੇ ਮ੍ਰਿਤਕ ਦੀ ਲਾਸ਼

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਗੋਦ ਲਏ ਨਾਬਾਲਿਗ ਬੱਚੇ ‘ਤੇ ਜ਼ੁਲਮ ਕਰਨ ਵਾਲੀ ਔਰਤ ਉੱਪਰ ਐਫਆਈਆਰ ਕਰਕੇ ਪੁਲਿਸ ਨੇ ਕੀਤੀ ਗ੍ਰਿਫਤਾਰ

Next Post

ਨੌਕਰੀ ਦੇ ਨਾਲ-ਨਾਲ ਗੋਰਖਧੰਦਾ…ਪੰਜਾਬ ਰੋਡਵੇਜ਼ ਦੇ ਤਿੰਨ ਕਰਮਚਾਰੀ ਹੈਰੋਇਨ ਸਮੇਤ ਕਾਬੂ…!

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਨੌਕਰੀ ਦੇ ਨਾਲ-ਨਾਲ ਗੋਰਖਧੰਦਾ…ਪੰਜਾਬ ਰੋਡਵੇਜ਼ ਦੇ ਤਿੰਨ ਕਰਮਚਾਰੀ ਹੈਰੋਇਨ ਸਮੇਤ ਕਾਬੂ…!

ਨੌਕਰੀ ਦੇ ਨਾਲ-ਨਾਲ ਗੋਰਖਧੰਦਾ…ਪੰਜਾਬ ਰੋਡਵੇਜ਼ ਦੇ ਤਿੰਨ ਕਰਮਚਾਰੀ ਹੈਰੋਇਨ ਸਮੇਤ ਕਾਬੂ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend