Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਰਾਬ ਦੇ ਠੇਕੇਦਾਰਾਂ ਦੀ ਲੁੱਟ…ਮੈਰਿਜ ਪੈਲੇਸਾਂ ਵਿੱਚ ਮਹਿੰਗੀ ਦਿੰਦੇ ਨੇ ਸ਼ਰਾਬ…aap mla ਨੇ ਚੁੱਕਿਆ ਮੁੱਦਾ

Nirmal Pandori by Nirmal Pandori
02/04/2025
in ਪੰਜਾਬ
Reading Time: 1 min read
A A
0
ਸ਼ਰਾਬ ਦੇ ਠੇਕੇਦਾਰਾਂ ਦੀ ਲੁੱਟ…ਮੈਰਿਜ ਪੈਲੇਸਾਂ ਵਿੱਚ ਮਹਿੰਗੀ ਦਿੰਦੇ ਨੇ ਸ਼ਰਾਬ…aap mla ਨੇ ਚੁੱਕਿਆ ਮੁੱਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,4 ਫਰਵਰੀ, Gee98 News service

-ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਹੀ ਲੋਕਾਂ ਦੀ ਲੁੱਟ ਦੇ ਮਾਮਲੇ ‘ਤੇ ਆਪਣੇ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਸੱਤਾਧਾਰੀ ਵਿਧਾਇਕਾਂ ਵੱਲੋਂ ਹੀ ਕੁਝ ਅਜਿਹੇ ਮਸਲੇ ਚੁੱਕੇ ਜਾਂਦੇ ਹਨ ਜਿਨਾਂ ਦੇ ਨਾਲ ਉਹਨਾਂ ਦੀ ਆਪਣੀ ਸਰਕਾਰ ਹੀ ਕਟਹਿਰੇ ਵਿੱਚ ਖੜ ਜਾਂਦੀ ਹੈ। ਤਾਜ਼ਾ ਮਾਮਲੇ ਅਨੁਸਾਰ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਵਿਆਹ ਅਤੇ ਹੋਰ ਖੁਸ਼ੀ ਦੇ ਮੌਕੇ ‘ਤੇ ਮੈਰਿਜ ਪੈਲੇਸਾਂ ਵਿੱਚ ਠੇਕੇਦਾਰਾਂ ਵੱਲੋਂ ਸ਼ਰਾਬ ਦੇਣ ਸਮੇਂ ਲੋਕਾਂ ਦੀ ਲੁੱਟ ਦਾ ਮਾਮਲਾ ਉਠਾਇਆ ਹੈ। ਮੈਰਿਜ ਪੈਲੇਸਾਂ ਵਿਚ ਸ਼ਰਾਬ ਦੇ ਵੱਧ ਲੱਗ ਰਹੇ ਰੇਟ ਦਾ ਮਾਮਲਾ ਫਿਰੋਜ਼ਪੁਰ ਵਿਧਾਇਕ ਰਣਬੀਰ ਸਿੰਘ ਭੁੱਲਰ ਕੋਲ ਪਹੁੰਚਿਆ ਤਾਂ ਇਸ ਦਾ ਨੋਟਿਸ ਲੈਂਦਿਆਂ ਜਿੱਥੇ ਮਹਿਕਮਾ ਆਬਕਾਰੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ, ਉਥੇ ਉਨ੍ਹਾਂ ਇਹ ਮਾਮਲਾ ਡੀਸੀ ਦੀਪਸ਼ਿਖਾ ਸ਼ਰਮਾ ਦੇ ਧਿਆਨ ਵਿਚ ਲਿਆਉਂਦਿਆਂ ਕਾਰਵਾਈ ਦੀ ਮੰਗ ਕੀਤੀ। ਇਸ ਸਬੰਧੀ ਡੀਸੀ ਦੀਪਸ਼ਿਖਾ ਸ਼ਰਮਾ ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਨ ਲਈ ਆਖਿਆ ਹੈ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਖਿਆ ਕਿ ਵਿਆਹਾਂ ਦਾ ਸੀਜ਼ਨ ਹੋਣ ਕਾਰਨ ਕੁਝ ਦਿਨਾਂ ਤੋਂ ਲੋਕਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਧੀ-ਪੁੱਤਰ ਦੇ ਵਿਆਹ ਲਈ ਜਦੋਂ ਸ਼ਰਾਬ ਲੈਣ ਜਾਂਦੇ ਹਾਂ ਤਾਂ ਘਰ ਵਾਸਤੇ ਠੇਕੇਦਾਰਾਂ ਦੇ ਰੇਟ ਹੋਰ ਹੁੰਦੇ ਹਨ, ਜਦਕਿ ਪੈਲੇਸ ‘ਚ ਪਿਆਈ ਜਾਣ ਵਾਲੀ ਸ਼ਰਾਬ ਲਈ ਠੇਕੇਦਾਰਾਂ ਵੱਲੋਂ ਦੁੱਗਣੇ ਰੇਟ ਲਗਾਏ ਜਾ ਰਹੇ ਹਨ। ਇਸ ਸਬੰਧੀ ਜਦੋਂ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਜਾਰੀ ਲਿਸਟ ਮੰਗਵਾਈ ਤਾਂ ‘ਜੁਆਇੰਟ ਕਮਿਸ਼ਨਰ ਐਕਸਾਈਜ਼ ਪੰਜਾਬ’ ਵੱਲੋਂ ਸਾਰੇ ਜ਼ੋਨਲ ਡਿਪਟੀ ਕਮਿਸ਼ਨਰ ਐਕਸਾਈਜ਼ ਅਤੇ ਰੇਂਜ ਦੇ ਇੰਚਾਰਜ ਅਸਿਸਟੈਂਟ ਕਮਿਸ਼ਨਰ ਐਕਸਾਈਜ਼ ਨੂੰ 18 ਅਕਤੂਬਰ 2024 ਨੂੰ ਭੇਜੇ ਪੱਤਰ ਵਿਚ ਸਾਲ 2024-25 ਲਈ ਪੈਲੇਸਾਂ ਵਿਚ ਪਿਆਈ ਜਾਣ ਵਾਲੀ ਸ਼ਰਾਬ ਦੀ ਰੇਟ ਲਿਸਟ ਜਾਰੀ ਕੀਤੀ ਸੀ।ਇਸ ਸਬੰਧੀ ਡੀਸੀ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ। ਉਨ੍ਹਾਂ ਇਸ ਸਬੰਧੀ ਡੀਈਟੀਸੀ ਨੂੰ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਦੇ ਹੁਕਮ ਦੇ ਦਿੱਤੇ ਹਨ। ਦੂਜੇ ਪਾਸੇ ਇਸ ਮਾਮਲੇ ਸਬੰਧੀ ਜਦੋਂ ਪੱਤਰਕਾਰ ਨੇ ਜਦੋਂ ਸਥਾਨਕ ਠੇਕੇਦਾਰਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਪੰਜਾਬ ਵਿਚ ਸ਼ਰਾਬ ਦੇ ਠੇਕੇਦਾਰ ਪਹਿਲਾਂ ਹੀ ਘਾਟੇ ਵਿਚ ਚੱਲ ਰਹੇ ਹਨ। ਇਸ ਲਈ ਜੋ ਰੇਟ ਪੂਰੇ ਪੰਜਾਬ ਵਿਚ ਚੱਲ ਰਿਹਾ ਹੈ, ਉਹ ਵੀ ਉਹੀ ਰੇਟ ਹੀ ਲਗਾ ਰਹੇ ਹਨ। ਠੇਕੇਦਾਰਾਂ ਨੇ ਧਮਕੀ ਦਿੱਤੀ ਕਿ ਜੇ ਸਾਨੂੰ ਮਜ਼ਬੂਰ ਕੀਤਾ ਤਾਂ ਅਸੀ ਅੱਗੇ ਤੋਂ ਠੇਕੇ ਹੀ ਨਹੀਂ ਲਵਾਂਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੱਲੀ ਸੀ ਘਰੇ ਭਾਬੀ…ਦਿਓਰ ਹੀ ਨਿਕਲਿਆ ਲੁਟੇਰਾ…ਹਥਿਆਰਾਂ ਦੇ ਜ਼ੋਰ ‘ਤੇ ਨਗਦੀ ਤੇ ਗਹਿਣੇ ਲੈ ਕੇ ਫ਼ਰਾਰ

Next Post

9 ਦਿਨਾਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ,ਦੋਸ਼ੀ ਬਦਲ ਰਿਹੈ ਬਿਆਨ.. ਡਾਕਟਰ ਅੰਬੇਡਕਰ ਦੀ ਮੂਰਤੀ ਤੋੜਨ ਦਾ ਮਾਮਲਾ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਦੋਸ਼ੀ ਵੀ ਦਲਿਤ ਹੀ ਹੈ…ਚਾਰ ਮਹੀਨੇ ਪਹਿਲਾਂ ਆਇਆ ਸੀ ਦੁਬਈ ਤੋਂ, ਕਿੱਥੋਂ ਲਈ ਸੀ ਪੌੜੀ…ਪੁਲਿਸ ਕਮਿਸ਼ਨਰ ਨੇ ਕੀਤੇ ਖੁਲਾਸੇ

9 ਦਿਨਾਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ,ਦੋਸ਼ੀ ਬਦਲ ਰਿਹੈ ਬਿਆਨ.. ਡਾਕਟਰ ਅੰਬੇਡਕਰ ਦੀ ਮੂਰਤੀ ਤੋੜਨ ਦਾ ਮਾਮਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend