Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਠਿੰਡੇ ਦਾ ਮੁੰਡਾ ਬਣਿਆ ਭਾਰਤ ਦਾ ਸਭ ਤੋਂ ਛੋਟੀ ਉਮਰ ਦਾ ਮੇਅਰ…ਨਗਰ ਨਿਗਮ ‘ਤੇ aap ਦਾ ਕਬਜ਼ਾ

Nirmal Pandori by Nirmal Pandori
02/05/2025
in ਪੰਜਾਬ
Reading Time: 1 min read
A A
0
ਬਠਿੰਡੇ ਦਾ ਮੁੰਡਾ ਬਣਿਆ ਭਾਰਤ ਦਾ ਸਭ ਤੋਂ ਛੋਟੀ ਉਮਰ ਦਾ ਮੇਅਰ…ਨਗਰ ਨਿਗਮ ‘ਤੇ aap ਦਾ ਕਬਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਫਰਵਰੀ, Gee98 News service

-ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਹੋਈ ਚੋਣ ਵਿੱਚ ਅੱਜ ਇੱਕ ਨਵਾਂ ਰਿਕਾਰਡ ਕਾਇਮ ਹੋਇਆ ਹੈ। ਬਠਿੰਡਾ ਦੇ ਮੇਅਰ ਚੁਣੇ ਗਏ ਪਦਮਜੀਤ ਮਹਿਤਾ ਪੰਜਾਬ ਹੀ ਨਹੀਂ ਸਗੋਂ ਭਾਰਤ ਵਿੱਚ ਸਭ ਤੋਂ ਘੱਟ ਉਮਰ ਦੇ ਮੇਅਰ ਬਣੇ ਹਨ। ਜ਼ਿਕਰਯੋਗ ਹੈ ਕਿ ਅਜੇ ਥੋੜ੍ਹਾ ਸਮਾਂ ਪਹਿਲਾਂ ਹੀ ਪਦਮਜੀਤ ਮਹਿਤਾ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ‌ਵਾਰਡ ਨੰਬਰ 48 ਤੋਂ ਉਪ ਚੋਣ ਜਿੱਤ ਕੇ ਕੌਂਸਲਰ ਬਣੇ ਸਨ। ਮੇਅਰ ਦੀ ਹੋਈ ਚੋਣ ਵਿੱਚ ਪਦਮਜੀਤ ਮਹਿਤਾ ਨੂੰ 50 ਵਿੱਚੋਂ 35 ਵੋਟਾਂ ਮਿਲੀਆਂ ਹਨ। ‌ ਨਵੇਂ ਬਣੇ ਮੇਅਰ ਪਦਮਜੀਤ ਮਹਿਤਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਦੇ ਸਪੁੱਤਰ ਹਨ। ਉਹ ਇੰਗਲੈਂਡ ਯੂਨੀਵਰਸਿਟੀ ਤੋਂ ਉਚ ਵਿਦਿਆ ਹਾਸਿਲ ਕਰਕੇ ਆਏ ਹਨ। ਦੱਸ ਦੇਈਏ ਕਿ ਪਦਮਜੀਤ ਮਹਿਤਾ ਨੇ ਉਪ ਚੋਣ ਲਈ ਟਿਕਟ ਵੀ ਆਮ ਆਦਮੀ ਪਾਰਟੀ ਦੀ ਅੰਦਰੂਨੀ‌ ਕਸ਼ਮਕਸ਼ ਦੌਰਾਨ ਹੀ ਹਾਸਿਲ ਕੀਤੀ ਸੀ ਅਤੇ ਹੁਣ ਮੇਅਰ ਦੀ ਚੋਣ ਜਿੱਤ ਕੇ ਉਸਨੇ ਛੋਟੀ ਉਮਰੇ ਵੱਡੀ ਪ੍ਰਾਪਤੀ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਨਾਬਾਲਿਗ ਬੱਚੇ ‘ਤੇ ਤਸ਼ੱਦਦ ਸਬੰਧੀ ਵੱਡਾ ਖੁਲਾਸਾ…ਬੱਚੇ ਦੇ ਪਿਤਾ ਨੇ ਹੀ ਬੱਚੇ ਨੂੰ 3.5 ਲੱਖ ਰੁਪਏ ‘ਚ ਵੇਚਿਆ ਸੀ…!

Next Post

ਬਲਾਤਕਾਰ ਦੇ ਦੋਸ਼ੀਆਂ ਨੂੰ ਫੜਨ ਗਈ ਬਰਨਾਲਾ ਪੁਲਿਸ ਟੀਮ ‘ਤੇ ਇੱਟਾਂ,ਪੱਥਰਾਂ ਨਾਲ ਹਮਲਾ…ਵਰਦੀ ਪਾੜੀ….20 ਜਣਿਆਂ ਦੇ ਖ਼ਿਲਾਫ਼ ਮਾਮਲਾ ਦਰਜ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਬਲਾਤਕਾਰ ਦੇ ਦੋਸ਼ੀਆਂ ਨੂੰ ਫੜਨ ਗਈ ਬਰਨਾਲਾ ਪੁਲਿਸ ਟੀਮ ‘ਤੇ ਇੱਟਾਂ,ਪੱਥਰਾਂ ਨਾਲ ਹਮਲਾ…ਵਰਦੀ ਪਾੜੀ….20 ਜਣਿਆਂ ਦੇ ਖ਼ਿਲਾਫ਼ ਮਾਮਲਾ ਦਰਜ

ਬਲਾਤਕਾਰ ਦੇ ਦੋਸ਼ੀਆਂ ਨੂੰ ਫੜਨ ਗਈ ਬਰਨਾਲਾ ਪੁਲਿਸ ਟੀਮ 'ਤੇ ਇੱਟਾਂ,ਪੱਥਰਾਂ ਨਾਲ ਹਮਲਾ…ਵਰਦੀ ਪਾੜੀ….20 ਜਣਿਆਂ ਦੇ ਖ਼ਿਲਾਫ਼ ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend