Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ‘ਚ ਕਈ ਸਾਲਾਂ ਬਾਅਦ ਆਈ ਵੱਡੀ “ਸਰਕਸ”…ਲੋਕਾਂ ‘ਚ ਭਾਰੀ ਉਤਸ਼ਾਹ

Nirmal Pandori by Nirmal Pandori
02/15/2025
in ਪੰਜਾਬ
Reading Time: 1 min read
A A
0
ਬਰਨਾਲਾ ‘ਚ ਕਈ ਸਾਲਾਂ ਬਾਅਦ ਆਈ ਵੱਡੀ “ਸਰਕਸ”…ਲੋਕਾਂ ‘ਚ ਭਾਰੀ ਉਤਸ਼ਾਹ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 15 ਫਰਵਰੀ ( ਨਿਰਮਲ ਸਿੰਘ ਪੰਡੋਰੀ)-

ਸ਼ਹਿਰ ਵਿੱਚ ਕਈ ਸਾਲਾਂ ਬਾਅਦ ਲੋਕਾਂ ਨੂੰ ਸਰਕਸ ਦੇ ਹੈਰਤਅੰਗੇਜ ਕਾਰਨਾਮੇ ਦੇਖਣ ਨੂੰ ਮਿਲਣਗੇ। ਸਥਾਨਕ ਦੁਸਹਿਰਾ ਗਰਾਊਂਡ ਨੇੜੇ ਫੁਹਾਰਾ ਚੌਂਕ 25 ਏਕੜ ਵਿਖੇ ਲੱਗੀ ਰਾਇਲ ਸਰਕਸ ਦੇ 15 ਫਰਵਰੀ ਤੋਂ ਰੋਜਾਨਾ ਤਿੰਨ ਸ਼ੋਅਜ਼ ਚਲਾਏ ਜਾ ਰਹੇ ਹਨ। ਕਰੀਬ ਦੋ ਘੰਟੇ ਦੇ ਸ਼ੋਅ ਵਿੱਚ 40 ਦੇ ਕਰੀਬ ਕਲਾਕਾਰਾਂ ਵੱਲੋਂ ਬਹੁਤ ਹੀ ਹੈਰਤਅੰਗੇਜ ਕਾਰਨਾਮੇ ਦਿਖਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ “ਰਾਇਲ ਸਰਕਸ” ਦੇ ਪ੍ਰਬੰਧਕ ‘ਸੰਤੋਸ਼ ਨਾਇਰ’ ਨੇ ਦੱਸਿਆ ਕਿ ਕੋਈ ਸਮਾਂ ਹੁੰਦਾ ਸੀ ਜਦੋਂ ਸਿਨੇਮਾ, ਸਰਕਸ ਅਤੇ ਥੀਏਟਰ ਹੀ ਲੋਕਾਂ ਦੇ ਮਨੋਰੰਜਨ ਦਾ ਵੱਡੇ ਸਾਧਨ ਹੁੰਦੇ ਸਨ। ਜਦੋਂ ਕਿਸੇ ਸ਼ਹਿਰ ਵਿੱਚ ਸਰਕਸ ਲਗਦੀ ਤਾਂ ਮਹੀਨਿਆਂਬੱਧੀ ਲੋਕ ਦੂਰੋਂ ਦੂਰੋਂ ਸਰਕਸ ਦੇਖਣ ਲਈ ਹੁੰਮਹਮਾਂ ਕੇ ਆਉਂਦੇ ਸਨ, ਪਰ ਸਮਾਂ ਬਦਲਿਆ ਕਿ ਨਵੀਆਂ ਨਵੀਆਂ ਤਕਨੀਕਾਂ ਆਉਣ ਨਾਲ ਲੋਕਾਂ ਦੇ ਮਨੋਰੰਜਨ ਦੇ ਸਾਧਨ ਬਦਲ ਗਏ। ਅੱਜ ਇੰਟਰਨੈਟ ਦੇ ਯੁੱਗ ਵਿੱਚ ਲੋਕਾਂ ਨੂੰ ਸਾਰਾ ਕੁੱਝ ਮੋਬਾਇਲ ‘ਤੇ ਹੀ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਬਾਹਰੀ ਅਤੇ ਲਾਇਵ ਮੰਨੋਰੰਜਨ ਨਾਲੋਂ ਟੁੱਟ ਗਏ ਹਨ, ਅਜੇ ਵੀ ਕੁੱਝ ਪੁਰਾਣੀਆਂ ਪ੍ਰੰਪਰਾਵਾਂ ਨੂੰ ਜ਼ਿੰਦਾ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ। “ਰਾਇਲ ਸਰਕਸ” ਅਜਿਹਾ ਹੀ ਯਤਨ ਕਰ ਰਹੀ ਹੈ ਅਤੇ ਬਰਨਾਲਾ ਸਹਿਰ ਦੇ ਵਾਸੀਆਂ ਨੂੰ ਲਾਇਵ ਮਨੋਰੰਜਨ ਦੇ ਨਾਲ ਜੋੜਨ ਦਾ ਯਤਨ ਕਰ ਰਹੀ ਹੈ। ਉਹਨਾਂ ਦੱਸਿਆ ਕਿ ਭਾਵੇਂ ਸਰਕਾਰ ਨੇ ਜਾਨਵਰਾਂ ਤੋਂ ਕੰਮ ਕਰਵਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ, ਪਰ ਫਿਰ ਵੀ ਸਾਡੇ ਕਲਾਕਾਰਾਂ ਵੱਲੋਂ ਕੀਤੇ ਹੈਰਤ ਅੰਗੇਜ ਕਾਰਨਾਮੇ, ਡਾਇਨਾਸੋਰ ਸੋਅ, ਗੁਰੀਲਾ ਸੋਅ, ਮੌਤ ਦਾ ਖੂਹ, ਜੌਕਰਾਂ ਸਮੇਤ ਕੲਈ ਹੋਰ ਸ਼ੋਅ ਬੱਚਿਆਂ ਨੂੰ ਬਹੁਤ ਪਸੰਦ ਆ ਰਹੇ ਹਨ। ਉਹਨਾਂ ਲੋਕਾਂ ਨੂੰ ਇਸ ਸਰਕਸ ਦੇ ਲਾਈਵ ਸ਼ੋ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਉਹਨਾਂ ਦੱਸਿਆ ਕਿ ਸ਼ੋਅ ਦੇ ਦੌਰਾਨ ਲੋਕਾਂ ਦੇ ਬੈਠਣ ਦਾ ਪੂਰਾ ਉਚਿਤ ਪ੍ਰਬੰਧ ਹੋਵੇਗਾ ਅਤੇ ਹੋਰ ਧਿਆਨ ਵੀ ਰੱਖਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸ਼ੀਸ਼ ਮਹਿਲ ਦੇ ਅੰਦਰ ਹੀ ਰਹਿਣਗੇ ਅਰਵਿੰਦ ਕੇਜਰੀਵਾਲ…!

Next Post

FCI ਦੋ ਰਿਸ਼ਵਤਖ਼ੋਰ ਅਧਿਕਾਰੀਆਂ ਨੂੰ 5 ਸਾਲ ਦੀ ਕੈਦ ਅਤੇ 1 ਲੱਖ ਜੁਰਮਾਨਾ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
FCI ਦੋ ਰਿਸ਼ਵਤਖ਼ੋਰ ਅਧਿਕਾਰੀਆਂ ਨੂੰ 5 ਸਾਲ ਦੀ ਕੈਦ ਅਤੇ 1 ਲੱਖ ਜੁਰਮਾਨਾ

FCI ਦੋ ਰਿਸ਼ਵਤਖ਼ੋਰ ਅਧਿਕਾਰੀਆਂ ਨੂੰ 5 ਸਾਲ ਦੀ ਕੈਦ ਅਤੇ 1 ਲੱਖ ਜੁਰਮਾਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend