Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ‘ਚ ਨਗਰ ਕੌਂਸਲ ਚੋਣਾਂ ਦਾ ਹੋਇਆ ਐਲਾਨ…ਪੜ੍ਹੋ ਖ਼ਬਰ

Nirmal Pandori by Nirmal Pandori
02/16/2025
in ਪੰਜਾਬ
Reading Time: 1 min read
A A
0
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਫਰਵਰੀ, Gee98 news service

-ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਦੇ ਵਿੱਚ ਚਿਰਾਂ ਤੋਂ ਲਟਕਦੀਆਂ ਨਗਰ ਕੌਂਸਲ ਚੋਣਾਂ ਕਰਵਾਉਣ ਦਾ ਪੰਜਾਬ ਸਰਕਾਰ ਨੇ ਐਲਾਨ ਕਰ ਦਿੱਤਾ ਹੈ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਤਰਨਤਾਰਨ (ਜ਼ਿਲ੍ਹਾ ਤਰਨਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ 02.03.2025 ਦਿਨ ਸ਼ਨੀਵਾਰ ਨੂੰ ਕਰਵਾਈਆਂ ਜਾਣਗੀਆਂ। ਵੋਟਿੰਗ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ‘ਤੇ ਹੋਵੇਗੀ। ਵੋਟਾਂ ਦੀ ਗਿਣਤੀ ਲਈ ਕਮਿਸ਼ਨ ਵੱਲੋਂ ਵੱਖਰੇ ਨਿਰਦੇਸ਼ ਜਾਰੀ ਕੀਤੇ ਜਾਣਗੇ। ਰਾਜ ਚੋਣ ਕਮਿਸ਼ਨਰ, ਪੰਜਾਬ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਚੋਣਾਂ ਦੇ ਸ਼ਡਿਊਲ ਸਬੰਧੀ ਨੋਟੀਫਿਕੇਸ਼ਨ 17.02.2025 ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 17.02.2025 ਤੋਂ 20.02.2025 (ਦੋਵੇਂ ਦਿਨ ਸ਼ਾਮਲ) ਤੱਕ ਹੋਵੇਗੀ। ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਦੇ ਸਬੰਧਤ ਮਾਲ ਅਧਿਕਾਰ ਖੇਤਰਾਂ ਵਿੱਚ ਨੋਟੀਫਿਕੇਸ਼ਨ ਦੀ ਮਿਤੀ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਵੇਗਾ। ਇਸ ਸਬੰਧੀ ਕਮਿਸ਼ਨ ਵੱਲੋਂ ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

FCI ਦੋ ਰਿਸ਼ਵਤਖ਼ੋਰ ਅਧਿਕਾਰੀਆਂ ਨੂੰ 5 ਸਾਲ ਦੀ ਕੈਦ ਅਤੇ 1 ਲੱਖ ਜੁਰਮਾਨਾ

Next Post

ਵੱਡੀ ਖ਼ਬਰ…ਅਮਰੀਕਾ ਤੋਂ ਡਿਪੋਰਟ ਹੋਏ ਦੋ ਨੌਜਵਾਨ ਪੁਰਾਣੇ ਕਤਲ ਕੇਸ ਵਿੱਚ ਗ੍ਰਿਫਤਾਰ

Nirmal Pandori

Nirmal Pandori

Related Posts

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
Load More
Next Post
ਵੱਡੀ ਖ਼ਬਰ…ਅਮਰੀਕਾ ਤੋਂ ਡਿਪੋਰਟ ਹੋਏ ਦੋ ਨੌਜਵਾਨ ਪੁਰਾਣੇ ਕਤਲ ਕੇਸ ਵਿੱਚ ਗ੍ਰਿਫਤਾਰ

ਵੱਡੀ ਖ਼ਬਰ…ਅਮਰੀਕਾ ਤੋਂ ਡਿਪੋਰਟ ਹੋਏ ਦੋ ਨੌਜਵਾਨ ਪੁਰਾਣੇ ਕਤਲ ਕੇਸ ਵਿੱਚ ਗ੍ਰਿਫਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend