Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Flash News…ਪਤਨੀ ਦੀ ਸਹਿਮਤੀ ਤੋਂ ਬਿਨਾਂ ਸਰੀਰਕ ਸੰਬੰਧ ਬਣਾਉਣ ਵਾਲੇ ਪਤੀ ਨੂੰ ਪੰਜ ਸਾਲ ਦੀ ਕੈਦ ਦੀ ਸਜ਼ਾ

Nirmal Pandori by Nirmal Pandori
02/18/2025
in ਪੰਜਾਬ
Reading Time: 1 min read
A A
0
FCI ਦੋ ਰਿਸ਼ਵਤਖ਼ੋਰ ਅਧਿਕਾਰੀਆਂ ਨੂੰ 5 ਸਾਲ ਦੀ ਕੈਦ ਅਤੇ 1 ਲੱਖ ਜੁਰਮਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਫਰਵਰੀ, Gee98 news service

-ਪਤਨੀ ਦੀ ਸਹਿਮਤੀ ਤੋਂ ਬਿਨਾਂ ਸਰੀਰਕ ਸੰਬੰਧ ਬਣਾਉਣ ਸਬੰਧੀ ਇੱਕ ਮਾਮਲੇ ਦੀ ਅਦਾਲਤੀ ਸੁਣਵਾਈ ਦੌਰਾਨ ਮਾਨਯੋਗ ਅਦਾਲਤ ਨੇ ਪਤੀ ਨੂੰ ਦੋਸ਼ੀ ਮੰਨਦੇ ਹੋਏ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ‌ਇਹ ਮਾਮਲਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਲਹਿਰਾ ਮੁਹੱਬਤ ਨਾਲ ਸੰਬੰਧ ਹੈ ਜਿੱਥੇ ਇੱਕ ਪਤੀ ਪਤਨੀ ਘਰੇਲੂ ਝਗੜੇ ਦੇ ਕਾਰਨ ਪਿਛਲੇ ਕਈ ਸਾਲਾਂ ਤੋਂ ਵੱਖੋ ਵੱਖ ਰਹਿ ਰਹੇ ਸਨ। ‌ ਇਸ ਦੌਰਾਨ ਪਤਨੀ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ ਅਤੇ ਉਸਨੇ ਆਪਣੇ ਸਾਬਕਾ ਫੌਜੀ ਪਤੀ ਵਿਰੁੱਧ ਖਰਚਿਆਂ ਲਈ ਅਦਾਲਤ ਵਿੱਚ ਕੇਸ ਵੀ ਦਾਇਰ ਕੀਤਾ ਸੀ। ਦੋਵਾਂ ਦੇ ਦੋ ਬੱਚੇ ਵੀ ਹਨ ਜੋ ਪਤਨੀ ਦੇ ਨਾਲ ਰਹਿ ਰਹੇ ਸਨ। ਦੋਵਾਂ ਵਿਚਕਾਰ ਕਈ ਵਰ੍ਹਿਆਂ ਤੋਂ ਅਦਾਲਤੀ ਕਾਰਵਾਈ ਚੱਲਦੀ ਹੋਣ ਕਾਰਨ ਦੋਵੇਂ ਵੱਖਰੇ ਰਹਿ ਰਹੇ ਸਨ ਅਤੇ ਕਈ ਵਰ੍ਹਿਆਂ ਤੋਂ ਇੱਕ ਦੂਜੇ ਨੂੰ ਮਿਲੇ ਵੀ ਨਹੀਂ ਸਨ ਪ੍ਰੰਤੂ ਦੋਵਾਂ ਦਾ ਅਜੇ ਤਲਾਕ ਵੀ ਨਹੀਂ ਹੋਇਆ ਸੀ। ‌ ਇਸ ਦੌਰਾਨ ਸਾਬਕਾ ਫੌਜੀ ਪਤੀ ਇੱਕ ਦਿਨ ਪਤਨੀ ਦੇ ਮਕਾਨ ਵਿੱਚ ਪੁੱਜਿਆ, ਉਸ ਵੇਲੇ ਦੋਵੇਂ ਬੱਚੇ ਘਰ ਨਹੀਂ ਸਨ। ਇਸ ਦੌਰਾਨ ਉਸਨੇ ਆਪਣੀ ਪਤਨੀ ਨਾਲ ਉਸਦੀ ਸਹਿਮਤੀ ਤੋਂ ਬਿਨਾਂ ਸਰੀਰਕ ਸੰਬੰਧ ਬਣਾਏ। ਇਸ ਘਟਨਾ ਤੋਂ ਬਾਅਦ ਪਤਨੀ ਨੇ ਨਥਾਣਾ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਅਤੇ ਆਪਣੇ ਪਤੀ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ। ਪੁਲਿਸ ਨੇ ਦੋਸ਼ੀ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ, ਬਾਅਦ ਵਿੱਚ ਉਸਨੂੰ ਜ਼ਮਾਨਤ ਮਿਲ ਗਈ। ਹੁਣ ਇਸ ਮਾਮਲੇ ਦੀ ਅੰਤਿਮ ਸੁਣਵਾਈ ਦੌਰਾਨ ਅਦਾਲਤ ਨੇ ਪਤੀ ਦੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ ਅਤੇ ਉਸਨੂੰ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਅਦਾਲਤ ਦੇ ਹੁਕਮਾਂ ‘ਤੇ ਪੁਲਿਸ ਨੇ ਦੋਸ਼ੀ ਪਤੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੁਲ ਤੋਂ ਡਰੇਨ ‘ਚ ਡਿੱਗੀ ਬੱਸ…5 ਸਵਾਰੀਆਂ ਦੀ ਮੌਤ ਤੇ ਕਈ ਜ਼ਖ਼ਮੀ

Next Post

ਪਿੰਡ ਪੰਡੋਰੀ ਦੀ ਮਾਣਮੱਤੀ ਧੀ ਹਰਮਨ ਦਾ ਪਿੰਡ ਵਾਸੀਆਂ ਨੇ ਕੀਤਾ ਵਿਸ਼ੇਸ਼ ਸਨਮਾਨ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਪਿੰਡ ਪੰਡੋਰੀ ਦੀ ਮਾਣਮੱਤੀ ਧੀ ਹਰਮਨ ਦਾ ਪਿੰਡ ਵਾਸੀਆਂ ਨੇ ਕੀਤਾ ਵਿਸ਼ੇਸ਼ ਸਨਮਾਨ

ਪਿੰਡ ਪੰਡੋਰੀ ਦੀ ਮਾਣਮੱਤੀ ਧੀ ਹਰਮਨ ਦਾ ਪਿੰਡ ਵਾਸੀਆਂ ਨੇ ਕੀਤਾ ਵਿਸ਼ੇਸ਼ ਸਨਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend