Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਪੰਡੋਰੀ ਦੀ ਮਾਣਮੱਤੀ ਧੀ ਹਰਮਨ ਦਾ ਪਿੰਡ ਵਾਸੀਆਂ ਨੇ ਕੀਤਾ ਵਿਸ਼ੇਸ਼ ਸਨਮਾਨ

Nirmal Pandori by Nirmal Pandori
02/18/2025
in ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਪੰਡੋਰੀ ਦੀ ਮਾਣਮੱਤੀ ਧੀ ਹਰਮਨ ਦਾ ਪਿੰਡ ਵਾਸੀਆਂ ਨੇ ਕੀਤਾ ਵਿਸ਼ੇਸ਼ ਸਨਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ,18 ਫਰਵਰੀ (ਜਸਵੰਤ ਸਿੰਘ ਲਾਲੀ)-

-ਬਲਾਕ ਮਹਿਲ ਕਲਾਂ ਦੇ ਪਿੰਡ ਪੰਡੋਰੀ ਦੀ ਹੋਣਹਾਰ ਧੀ ਅਤੇ SD ਕਾਲਜ ਬਰਨਾਲਾ ਦੀ ਐਨਸੀਸੀ ਕੈਡਿਟ ਅੰਡਰ ਅਫਸਰ ਹਰਮਨਦੀਪ ਕੌਰ ਦਾ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਗਮਾਂ ਮੌਕੇ ਗਾਰਡ ਆਫ਼ ਆਨਰ ਦਾ ਹਿੱਸਾ ਬਣਨ ਕਰਕੇ ਪਿੰਡ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਪਿੰਡ ਵਿੱਚ ਪਿਛਲੇ ਦਿਨੀ ਕਰਵਾਏ ਸ੍ਰੀ ਗੁਰੂ ਰਵਿਦਾਸ ਜੀ ਦੇ ਅਵਤਾਰ ਦਿਵਸ ਮੌਕੇ ਇੱਕ ਸਮਾਗਮ ਦੌਰਾਨ ਸਮੁੱਚੇ ਪਿੰਡ ਵਾਸੀਆਂ ਅਤੇ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਚੇਚੇ ਤੌਰ ਤੇ ਹਰਮਨਦੀਪ ਕੌਰ ਦਾ ਸਨਮਾਨ ਪਿੰਡ ਦੇ ਜੰਮਪਲ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਰਪੰਚ ਕੈਪਟਨ ਜਤਿੰਦਰਪਾਲ ਸਿੰਘ, ਸੀਨੀਅਰ ਪੱਤਰਕਾਰ ਨਿਰਮਲ ਸਿੰਘ ਪੰਡੋਰੀ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ, ਖਜ਼ਾਨਚੀ ਪਲਵਿੰਦਰ ਸਿੰਘ ਪਿੰਦੀ ਨੇ ਸਾਂਝੇ ਤੌਰ ‘ਤੇ ਕੀਤਾ। ਜ਼ਿਕਰਯੋਗ ਹੈ ਕਿ ਹਰਮਨਦੀਪ ਕੌਰ ਬਤੌਰ ਵਿਦਿਆਰਥਣ SD ਕਾਲਜ ਬਰਨਾਲਾ ਅਤੇ ਐਨਸੀਸੀ ਕੈਡਟ ਅੰਡਰ ਅਫਸਰ 26 ਅਤੇ 27 ਜਨਵਰੀ ਨੂੰ ਰਾਜਧਾਨੀ ਦਿੱਲੀ ਵਿਖੇ ਹੋਣ ਵਾਲੇ ਵੱਖ-ਵੱਖ ਸਮਾਗਮਾਂ ਵਿੱਚ ਰਾਸ਼ਟਰਪਤੀ ਉਪ ਰਾਸ਼ਟਰਪਤੀ ਪ੍ਰਧਾਨ ਮੰਤਰੀ ਤੋ ਇਲਾਵਾ ਤਿੰਨਾਂ ਫੌਜਾਂ ਦੇ ਮੁਖੀਆਂ ਨੂੰ ਸਲਾਮੀ ਦੇਣ ਵਾਲੀ ਟੀਮ ਦਾ ਹਿੱਸਾ ਬਣੀ ਸੀ। ‌ ਹਰਮਨਦੀਪ ਕੌਰ ਪੰਡੋਰੀ ਬਰਨਾਲਾ ਜ਼ਿਲ੍ਹੇ ਦੀ ਪਹਿਲੀ ਲੜਕੀ ਹੈ ਜਿਸ ਦੀ ਚੋਣ ਇਸ ਵਿਕਾਰੀ ਗਾਰਡ ਆਫ ਆਨਰ ਲਈ ਹੋਈ ਹੈ। ਪਿੰਡ ਵਾਸੀਆਂ ਵੱਲੋਂ ਹਰਮਨਦੀਪ ਕੌਰ ਦੇ ਸਨਮਾਨ ਮੌਕੇ ਹੋਏ ਸਮਾਗਮ ਸਮੇਂ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਹਰਮਨਦੀਪ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਮਾਣ ਮਹਿਸੂਸ ਕੀਤਾ। ‌ ਦੱਸ ਦੇਈਏ ਕਿ ਹਰਮਨਦੀਪ ਕੌਰ ਦੇ ਪਿਤਾ ਹਰਦੀਪ ਸਿੰਘ ਵੀ ਸਾਬਕਾ ਸੈਨਿਕ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

04/16/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਬਰਨਾਲੇ ਦੀਆਂ ਬੀਬੀਆਂ 1000 ਰੁਪਏ ਵਾਲੀ ਯੋਜਨਾ ਦੇ ਪਾਇਲਟ ਪ੍ਰੋਜੈਕਟ ਤੋਂ ਬਾਹਰ…ਅਜੇ ਕਰਨੀ ਪਵੇਗੀ ਹੋਰ ਉਡੀਕ

04/15/2026
AAP ਦੀ ਆਦਮਪੁਰ ਰੈਲੀ ਲਈ ਬਰਨਾਲਾ ਤੋਂ ਕੱਟੀਆਂ PRTC ਦੀਆਂ ਬੱਸਾਂ ਪਿੰਡਾਂ ‘ਚ ਖਾਲੀ ਖੜੀਆਂ ਰਹੀਆਂ

AAP ਦੀ ਆਦਮਪੁਰ ਰੈਲੀ ਲਈ ਬਰਨਾਲਾ ਤੋਂ ਕੱਟੀਆਂ PRTC ਦੀਆਂ ਬੱਸਾਂ ਪਿੰਡਾਂ ‘ਚ ਖਾਲੀ ਖੜੀਆਂ ਰਹੀਆਂ

04/14/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#sgpc#hsgpc#simranjitsinghmann
Previous Post

Flash News…ਪਤਨੀ ਦੀ ਸਹਿਮਤੀ ਤੋਂ ਬਿਨਾਂ ਸਰੀਰਕ ਸੰਬੰਧ ਬਣਾਉਣ ਵਾਲੇ ਪਤੀ ਨੂੰ ਪੰਜ ਸਾਲ ਦੀ ਕੈਦ ਦੀ ਸਜ਼ਾ

Next Post

ਪੰਜਾਬ ਦਾ MBBS ਡਾਕਟਰ ਹਿਮਾਚਲ ਪੁਲਿਸ ਨੇ ਚਿੱਟਾ ਵੇਚਣ ਦੇ ਦੋਸ਼ਾਂ ਤਹਿਤ ਕੀਤਾ ਕਾਬੂ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Nirmal Pandori
04/16/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਬਰਨਾਲੇ ਦੀਆਂ ਬੀਬੀਆਂ 1000 ਰੁਪਏ ਵਾਲੀ ਯੋਜਨਾ ਦੇ ਪਾਇਲਟ ਪ੍ਰੋਜੈਕਟ ਤੋਂ ਬਾਹਰ…ਅਜੇ ਕਰਨੀ ਪਵੇਗੀ ਹੋਰ ਉਡੀਕ

by Nirmal Pandori
04/15/2026
AAP ਦੀ ਆਦਮਪੁਰ ਰੈਲੀ ਲਈ ਬਰਨਾਲਾ ਤੋਂ ਕੱਟੀਆਂ PRTC ਦੀਆਂ ਬੱਸਾਂ ਪਿੰਡਾਂ ‘ਚ ਖਾਲੀ ਖੜੀਆਂ ਰਹੀਆਂ
ਬਰਨਾਲਾ ਆਸ-ਪਾਸ

AAP ਦੀ ਆਦਮਪੁਰ ਰੈਲੀ ਲਈ ਬਰਨਾਲਾ ਤੋਂ ਕੱਟੀਆਂ PRTC ਦੀਆਂ ਬੱਸਾਂ ਪਿੰਡਾਂ ‘ਚ ਖਾਲੀ ਖੜੀਆਂ ਰਹੀਆਂ

by Nirmal Pandori
04/14/2026
ਬਰਨਾਲਾ ਦੇ AAP ਆਗੂ ਨੇ ਥਾਰ ਗੱਡੀ ਨਾਲ ਇੱਕ ਮਜ਼ਦੂਰ ਦਰੜਤਾ…ਹੋਈ ਮੌਤ
ਬਰਨਾਲਾ ਆਸ-ਪਾਸ

ਬਰਨਾਲਾ ਦੇ AAP ਆਗੂ ਨੇ ਥਾਰ ਗੱਡੀ ਨਾਲ ਇੱਕ ਮਜ਼ਦੂਰ ਦਰੜਤਾ…ਹੋਈ ਮੌਤ

by Nirmal Pandori
04/14/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਖੇਤ ਖਾ ਰਹੀ ਵਾੜ…ਸਕੂਲਾਂ ਨੂੰ ਗਰਾਂਟਾਂ ਵੰਡਣ ਵਾਲੇ ਅਧਿਆਪਕ ‘ਤੇ ਲੱਗੇ ਗਰਾਂਟਾਂ ‘ਚ ਘਪਲੇਬਾਜ਼ੀ ਦੇ ਦੋਸ਼

by Nirmal Pandori
04/11/2026
ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਦੇ ਬੱਚਿਆਂ ਨੇ ਕੀਤੇ ਇਤਿਹਾਸਕ, ਧਾਰਮਿਕ ਸਥਾਨਾਂ ਦੇ ਦਰਸ਼ਨ
ਬਰਨਾਲਾ ਆਸ-ਪਾਸ

ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਦੇ ਬੱਚਿਆਂ ਨੇ ਕੀਤੇ ਇਤਿਹਾਸਕ, ਧਾਰਮਿਕ ਸਥਾਨਾਂ ਦੇ ਦਰਸ਼ਨ

by Nirmal Pandori
04/08/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਪੰਜਾਬ ਦਾ MBBS ਡਾਕਟਰ ਹਿਮਾਚਲ ਪੁਲਿਸ ਨੇ ਚਿੱਟਾ ਵੇਚਣ ਦੇ ਦੋਸ਼ਾਂ ਤਹਿਤ ਕੀਤਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਾਸਟਰ ਦੇ ਮੁੰਡੇ ਨੇ ਸੂਲੀ ‘ਤੇ ਟੰਗੇ ਮਾਸਟਰ…300 ਕਿਲੋਮੀਟਰ ਤੱਕ ਦੂਰ ਬਣਾਏ PSTET ਪ੍ਰੀਖਿਆ ਦੇ ਸੈਂਟਰ

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

MP ਅੰਮ੍ਰਿਤਪਾਲ ਸਿੰਘ ਨੂੰ ਅਜੇ ਡਿਬਰੂਗੜ੍ਹ ਦੀ ਜੇਲ੍ਹ ‘ਚ ਹੀ ਰੱਖੋ…ਪੰਜਾਬ ਦੀ ਕੇਂਦਰ ਨੂੰ ਗੁਹਾਰ

ਮਹਿਲਾ ASI ਦੀ ਦਰਿੰਦਗੀ….ਪੰਜ ਸਾਲ ਦੀ ਬੱਚੀ ਦੇ ਹੱਥ ਪੈਰ ਬੰਨ੍ਹ ਕੇ ਧੁੱਪੇ ਸੁੱਟ ਦਿੱਤਾ

AAP ‘ਚ ਮੱਚੀ ਤਰਥੱਲੀ…ਲਵਲੀ ਯੂਨੀਵਰਸਿਟੀ ਵਾਲਿਆਂ ਦੇ ਘਰ ਅਤੇ ਟਿਕਾਣਿਆਂ ‘ਤੇ ED ਦੀ ਛਾਪੇਮਾਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend