Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਿਸੇ ਦੀ ਡੁੱਲ ਗਈ ਦਾਲ, ਕਹਿੰਦਾ ਯਾਰ ਤਾਂ ਥੱਲੇ ਹੀ ਖਾਣਗੇ… ਮੰਤਰੀ ਕੁਲਦੀਪ ਧਾਲੀਵਾਲ ਨੇ ਦਿੱਤਾ ਸਪੱਸ਼ਟੀਕਰਨ

Nirmal Pandori by Nirmal Pandori
02/22/2025
in ਪੰਜਾਬ
Reading Time: 1 min read
A A
0
ਕਿਸੇ ਦੀ ਡੁੱਲ ਗਈ ਦਾਲ, ਕਹਿੰਦਾ ਯਾਰ ਤਾਂ ਥੱਲੇ ਹੀ ਖਾਣਗੇ… ਮੰਤਰੀ ਕੁਲਦੀਪ ਧਾਲੀਵਾਲ ਨੇ ਦਿੱਤਾ ਸਪੱਸ਼ਟੀਕਰਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,22 ਫਰਵਰੀ, Gee98 news service

ਲੱਗਭੱਗ 20 ਮਹੀਨੇ “ਮੰਤਰੀ ਜੀ” ਇੱਕ ਅਜਿਹੇ ਮਹਿਕਮੇ ਦੇ ਇੰਚਾਰਜ ਰਹੇ ਜਿਹੜਾ ਅਸਲ ਵਿੱਚ ਹੈ ਹੀ ਨਹੀਂ ਸੀ। ਦਰਅਸਲ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਆਗੂਆਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਨਾਅਰਾ ਦਿੱਤਾ ਸੀ ਕਿ ਪੰਜਾਬ ‘ਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਉਹ ਸਾਰੇ ਕੰਮ ਕੀਤੇ ਜਾਣਗੇ ਜਿਹੜੇ ਹੁਣ ਤੱਕ ਪੰਜਾਬ ‘ਚ ਬਣੀਆਂ ਸਰਕਾਰਾਂ ਨੇ ਨਹੀਂ ਕੀਤੇ। ‌ਭਗਵੰਤ ਮਾਨ ਸਰਕਾਰ ਦੇ ਵਿੱਚ ਜੋ ਕੁਝ ਹੋ ਰਿਹਾ ਉਸਨੂੰ ਵੇਖਦੇ ਹੋਏ ਇਹ ਕਿਹਾ ਜਾ ਸਕਦਾ ਹੈ ਕਿ ਉੱਪਰ ਜ਼ਿਕਰ ਕੀਤੇ ਵਾਅਦੇ ਅਨੁਸਾਰ ਆਮ ਆਦਮੀ ਪਾਰਟੀ ਸਾਰੇ ਉਹੀ ਕੰਮ ਕਰ ਰਹੀ ਹੈ ਜਿਹੜੇ ਪਹਿਲੀਆਂ ਸਰਕਾਰਾਂ ਮੌਕੇ ਨਹੀਂ ਹੋਏ। ਕਿਸੇ ਸਰਕਾਰ ਲਈ ਇਸ ਤੋਂ ਵੱਡੀ ਨਮੋਸ਼ੀ ਦੀ ਹੋਰ ਕੀ ਗੱਲ ਹੋ ਸਕਦੀ ਹੈ ਕਿ ਉਸ ਨੂੰ ਇਸ ਗੱਲ ਦੀ ਭਿਣਕ ਤੱਕ ਨਾ ਹੋਵੇ ਤੇ ਸਰਕਾਰ ਵਿੱਚ ਕਿਹੜੇ ਕਿਹੜੇ ਵਿਭਾਗ ਹਨ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਕਿਸੇ ਵੀ ਉੱਚ ਅਧਿਕਾਰੀ ਨੇ ਉਸ ਵੇਲੇ, ਜਦੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦਾ ਕੁਲਦੀਪ ਸਿੰਘ ਧਾਲੀਵਾਲ ਮੰਤਰੀ ਬਣਾਇਆ ਗਿਆ,ਸਰਕਾਰ ਭਾਵ ਮੁੱਖ ਮੰਤਰੀ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਦਿੱਤੀ ਕਿ ਇਹ ਵਿਭਾਗ ਤਾਂ ਆਪਣੇ ਕੋਲ ਹੈ ਹੀ ਨਹੀਂ। ਮੌਜੂਦਾ ਆਪ ਸਰਕਾਰ ਵਿੱਚ ਬਹੁਤ ਕੰਮ ਅਜਿਹੇ ਹੋਏ ਜਿਨਾਂ ਨੇ ਆਮ ਆਦਮੀ ਪਾਰਟੀ ਦੀ ਸਿਆਸੀ ਕਿਰਕਰੀ ਕਰਵਾਈ ਪ੍ਰੰਤੂ ਇੱਕ ਅਜਿਹੇ ਵਿਭਾਗ ਦਾ ਕਿਸੇ ਨੂੰ ਮੰਤਰੀ ਬਣਾ ਦਿੱਤਾ ਗਿਆ ਜੋ ਅਸਲ ਵਿੱਚ ਹੈ ਹੀ ਨਹੀਂ, ਇਸ ਮਾਮਲੇ ਵਿੱਚ ਸਿਆਸੀ ਕਿਰਕਰੀ ਸ਼ਬਦ ਵੀ ਬੌਣਾ ਜਾਪਦਾ ਹੈ। ਦਰਅਸਲ ਇਹ ਸਹੀ ਸਮਾਂ ਹੈ ਕਿ ਭਗਵੰਤ ਮਾਨ ਨੂੰ ਆਪਣੇ ਸੋਚਣ ਅਤੇ ਕੰਮ ਕਰਨ ਦੇ ਤਰੀਕੇ ਵਿੱਚ ਤਬਦੀਲੀ ਲਿਆਉਣੀ ਪਵੇਗੀ ਕਿਉਂਕਿ ਅਜਿਹੀਆਂ ਗੱਲਾਂ ਦਾ ਸਭ ਤੋਂ ਵੱਧ ਅਸਰ ਸਰਕਾਰ ਦੇ ਮੁਖੀ ਉੱਪਰ ਹੀ ਪੈਂਦਾ ਹੈ। ਦੂਜੇ ਪਾਸੇ ਆਪਣੇ ਤੋਂ ਇੱਕ ਮੰਤਰਾਲਾ ਵਾਪਸ ਲੈਣ ਸਬੰਧੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ “ਅਸੀਂ ਅਮਰੀਕਾ ਤੋਂ ਪੰਜਾਬ ਬਚਾਉਣ ਆਏ ਹਾਂ, ਮਹਿਕਮੇ ਨਹੀਂ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮਹਿਕਮਾ ਸਰਕਾਰ ਨੇ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮਹਿਕਮੇ ਦੀ ਸਾਡੇ ਲਈ ਕੋਈ ਅਹਿਮਤੀਅਤ ਨਹੀ ਹੈ ਸਾਡੇ ਲਈ ਸਰਕਾਰ ਜ਼ਰੂਰੀ ਹੈ”। ਧਾਲੀਵਾਲ ਦੇ ਇਸ ਬੇਤੁਕੇ ਸਪੱਸ਼ਟੀਕਰਨ ‘ਤੇ ਉਹ ਗੱਲ ਪੂਰੀ ਢੁੱਕਦੀ ਹੈ ਕਿ “ਕਿਸੇ ਦੀ ਡੁੱਲ ਗਈ ਦਾਲ, ਕਹਿੰਦਾ ਯਾਰ ਤਾਂ ਥੱਲੇ ਹੀ ਖਾਣਗੇ…ਭਲਾ ਅਮਰੀਕਾ ਤੋਂ ਪੰਜਾਬ ਨੂੰ ਕੀ ਖਤਰਾ ਹੋਇਆ। ਅਮਰੀਕਾ ਆਪਣੇ ਮੁਲਕ ਦੇ ਕਾਨੂੰਨ ਅਨੁਸਾਰ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਉਹਨਾਂ ਦੇ ਮੁਲਕ ਭੇਜ ਰਿਹਾ ਹੈ, ਜਿਸ ਵਿੱਚ ਪੰਜਾਬੀ ਵੀ ਹਨ। ਇਸ ਪ੍ਰਕਿਰਿਆ ਵਿੱਚ ਅਮਰੀਕਾ ਤੋਂ ਪੰਜਾਬ ਨੂੰ ਖਤਰੇ ਵਾਲੀ ਇਹੋ ਜਿਹੀ ਕਿਹੜੀ ਗੱਲ ਹੈ ਕਿ ਮੰਤਰੀ ਨੂੰ ਇਹ ਕਹਿਣਾ ਪਿਆ ਕਿ ਉਹ ਅਮਰੀਕਾ ਤੋਂ ਪੰਜਾਬ ਨੂੰ ਬਚਾਉਣ ਆਏ ਹਨ। ਮੰਤਰੀ ਜੀ ਨੂੰ ਸਪਸ਼ਟੀਕਰਨ ਤਾਂ ਇਹ ਦੇਣਾ ਚਾਹੀਦਾ ਕਿ ਉਹਨਾਂ ਨੇ ਬਰਸਾਤ ਕੀ ਸੁਧਾਰ ਵਿਭਾਗ ਦੀਆਂ ਹੁਣ ਤੱਕ ਕਿੰਨੀਆਂ ਮੀਟਿੰਗਾਂ ਕੀਤੀਆਂ, ਜੇ ਨਹੀਂ ਤਾਂ 20 ਮਹੀਨਿਆਂ ਵਿੱਚ ਕਿਸੇ ਵਿਭਾਗ ਦੀ ਇੱਕ ਵੀ ਮੀਟਿੰਗ ਕਿਉਂ ਨਹੀਂ ਹੋਈ। ‌ਜੇ ਵਿਭਾਗ ਦੀ ਮੀਟਿੰਗ ਇਸ ਕਰਕੇ ਨਹੀਂ ਹੋਈ ਕਿ ਵਿਭਾਗ ਹੈ ਹੀ ਨਹੀਂ ਤਾਂ ਇਸ ਦੀ ਜਾਣਕਾਰੀ ਮੁੱਖ ਮੰਤਰੀ ਨੂੰ ਪਹਿਲੇ-ਦੂਜੇ ਮਹੀਨੇ ਹੀ ਕਿਉਂ ਨਹੀਂ ਦਿੱਤੀ ਗਈ ਫਿਰ 20 ਮਹੀਨਿਆਂ ਤੱਕ ਕਿਸ ਗੱਲ ਦੀ ਉਡੀਕ ਕੀਤੀ ਗਈ.. ਹੋ ਗਈ ਨਾ ਉਹੀ ਗੱਲ ਅਖੇ…”ਕਿਸੇ ਦੀ ਡੁੱਲ ਗਈ ਦਾਲ, ਕਹਿੰਦਾ ਯਾਰ ਤਾਂ ਥੱਲੇ ਹੀ ਖਾਣਗੇ…!

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਖਾਸ ਖ਼ਬਰ…ਕੁਝ ਮਿਡ ਡੇ ਮੀਲ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ

Next Post

ਬਰਨਾਲਾ ਦੀ ਨਾਬਾਲਿਗ ਕੁੜੀ ਨਾਲ ਲੁਧਿਆਣਾ ਦੇ ਹੋਟਲ ‘ਚ ਚਾਰ ਜਣਿਆਂ ਨੇ ਕੀਤਾ ਰੇਪ..ਦੋਸ਼ੀ ਵੀ ਬਰਨਾਲੇ ਦੇ…!

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
VERY BAD NEWS…11ਵੀਂ ਦੀ ਵਿਦਿਆਰਥਣ ਨੂੰ ਕਲਾਸ ਵਿੱਚ ਸ਼ੁਰੂ ਹੋਇਆ ਮਾਂਹਵਾਰੀ ਚੱਕਰ…ਪ੍ਰਿੰਸੀਪਲ ਨੇ ਸੈਨੇਟਰੀ ਪੈਡ ਦੇਣ ਦੀ ਬਜਾਏ ਦਿੱਤੀ ਸਜ਼ਾ

ਬਰਨਾਲਾ ਦੀ ਨਾਬਾਲਿਗ ਕੁੜੀ ਨਾਲ ਲੁਧਿਆਣਾ ਦੇ ਹੋਟਲ 'ਚ ਚਾਰ ਜਣਿਆਂ ਨੇ ਕੀਤਾ ਰੇਪ..ਦੋਸ਼ੀ ਵੀ ਬਰਨਾਲੇ ਦੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend