Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਨਵੇਂ ਡੀਸੀ ਸਾਬ੍ਹ ਦਾ ਐਲਾਨ…ਲੋਕ ਜਦੋਂ ਮਰਜ਼ੀ ਮਿਲ ਸਕਦੇ ਨੇ…ਸਮੇਂ ਦੀ ਕੋਈ ਪਾਬੰਦੀ ਨਹੀਂ….!

Nirmal Pandori by Nirmal Pandori
02/25/2025
in ਪੰਜਾਬ
Reading Time: 1 min read
A A
0
ਬਰਨਾਲਾ ਦੇ ਨਵੇਂ ਡੀਸੀ ਸਾਬ੍ਹ ਦਾ ਐਲਾਨ…ਲੋਕ ਜਦੋਂ ਮਰਜ਼ੀ ਮਿਲ ਸਕਦੇ ਨੇ…ਸਮੇਂ ਦੀ ਕੋਈ ਪਾਬੰਦੀ ਨਹੀਂ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,25 ਫਰਵਰੀ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਸਰਕਾਰ ਵੱਲੋਂ ਆਈਏਐਸ ਅਫ਼ਸਰਾਂ ਦੀਆਂ ਬਦਲੀਆਂ ਦੀ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਵਿੱਚ ਨਵੇਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ‌2018 ਬੈਚ ਦੇ ਆਈਵੀਐਸ ਅਫਸਰ ਸ੍ਰੀ ਟੀ ਬੈਨਿਥ ਦੀ ਬਤੌਰ ਡਿਪਟੀ ਕਮਿਸ਼ਨਰ ਇਹ ਪਹਿਲੀ ਨਿਯੁਕਤੀ ਹੈ। ਸ੍ਰੀ ਬੈਨਿਥ ਇਸ ਤੋਂ ਪਹਿਲਾਂ ਮੋਹਾਲੀ ਵਿਖੇ ਬਤੌਰ ਮਿਊਸੀਪਲ ਕਮਿਸ਼ਨਰ ਸੇਵਾਵਾਂ ਨਿਭਾ ਰਹੇ ਸਨ। ‌ ਚੇਤੇ ਰਹੇ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਟੀ ਬੈਨਿਥ ਕੋਲ 2022 ਵਿੱਚ ਦੋ ਕੁ ਮਹੀਨੇ ਬਰਨਾਲਾ ਦੇ ਏਡੀਸੀ ਜਨਰਲ ਦਾ ਚਾਰਜ ਵੀ ਰਿਹਾ, ਜਿਸ ਵੇਲੇ ਉਹ ਮਾਨਸਾ ਜ਼ਿਲ੍ਹੇ ਵਿੱਚ ਬਤੌਰ ਏਡੀਸੀ ਵਿਕਾਸ ਤਾਇਨਾਤ ਸਨ। ਆਪਣੀ ਜੁਆਇਨਿੰਗ ਦੇ ਪਹਿਲੇ ਦਿਨ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਕਰਨਾਟਕ ਦੇ ਰਹਿਣ ਵਾਲੇ ਹਨ। ਪਟਿਆਲਾ ਵਿਖੇ ਉਨਾਂ ਨੇ ਆਪਣੀ ਟ੍ਰੇਨਿੰਗ ਪੂਰੀ ਕੀਤੀ ਅਤੇ ਉਸ ਤੋਂ ਬਾਅਦ ਉਹ ਰਾਜਪੁਰਾ, ਭੁਲੱਥ, ਮਲੇਰਕੋਟਲਾ ਵਿਖੇ ਬਤੌਰ ਐਸਡੀਐਮ ਤਾਇਨਾਤ ਰਹੇ ਅਤੇ ਮਾਨਸਾ ਵਿਖੇ ਬਤੌਰ ਏਡੀਸੀ ਉਹਨਾਂ ਨੇ ਕੰਮ ਕੀਤਾ। ਜ਼ਿਲ੍ਹਾ ਵਾਸੀਆਂ ਦੇ ਨਾਮ ਇੱਕ ਸੰਦੇਸ਼ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਕਿਹਾ ਕਿ ਆਪਣੀ ਕਿਸੇ ਵੀ ਕੰਮਕਾਰ ਲਈ ਲੋਕ ਉਹਨਾਂ ਨੂੰ ਕਿਸੇ ਵੇਲੇ ਵੀ ਮਿਲ ਸਕਦੇ ਹਨ ਉਹਨਾਂ ਨੂੰ ਮਿਲਣ ਲਈ ਸਮੇਂ ਦੀ ਕੋਈ ਪਾਬੰਦੀ ਨਹੀਂ ਹੋਵੇਗੀ। ਪੱਤਰਕਾਰਾਂ ਵੱਲੋਂ ਬਰਨਾਲਾ ਸ਼ਹਿਰ ਅਤੇ ਜ਼ਿਲ੍ਹੇ ਦੇ ਪੇਂਡੂ ਖੇਤਰ ਦੀਆਂ ਸਮੱਸਿਆਵਾਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਜਿਨਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਇਹਨਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਯਤਨ ਕਰਨਗੇ। ਸ੍ਰੀ ਬੈਨਿਥ ਨੇ ਕਿਹਾ ਕਿ ਉਹਨਾਂ ਦਾ ਯਤਨ ਹੋਵੇਗਾ ਕਿ ਸਰਕਾਰ ਵੱਲੋਂ ਲੋਕਾਂ ਲਈ ਲਾਗੂ ਕੀਤੀਆਂ ਗਈਆਂ ਭਲਾਈ ਯੋਜਨਾਵਾਂ ਸਮੇਂ ਸਿਰ ਸਬੰਧਿਤ ਅਤੇ ਯੋਗ ਲਾਭਪਾਤਰੀਆਂ ਨੂੰ ਮਿਲ ਸਕਣ ਤਾਂ ਜੋ ਕਿਸੇ ਨੂੰ ਖੱਜਲ ਖੁਆਰ ਨਾ ਹੋਣਾ ਪਵੇ। ਉਹਨਾਂ ਕਿਹਾ ਕਿ ਬਤੌਰ ਜ਼ਿਲਾ ਮੈਜਿਸਟ੍ਰੇਟ ਜੋ ਵੀ ਹੁਕਮ ਜਾਰੀ ਹੋਵੇਗਾ ਉਸ ਨੂੰ ਗਰਾਊਂਡ ਪੱਧਰ ‘ਤੇ ਲਾਗੂ ਕੀਤਾ ਜਾਵੇਗਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਜੇ ਟਰੇਲਰ ਜਬਰਦਸਤ ਹੈ ਤਾਂ ਫਿਲਮ ਕਿਹੋ ਜਿਹੀ ਹੋਵੇਗੀ…ਆਪਣੇ ਪਹਿਲੇ ਸੈਸ਼ਨ ਵਿੱਚ ਹੀ ਵਿਧਾਇਕ ਕਾਲਾ ਢਿੱਲੋਂ ਦਾ ਹਮਲਾਵਰ ਰੁਖ

Next Post

ਵਿਧਾਨ ਸਭਾ ਸੈਸ਼ਨ ‘ਚ ਹੀ BDPO ਸਸਪੈਂਡ…ਕਾਂਗਰਸੀ ਵਿਧਾਇਕ ਨੇ ਚੁੱਕਿਆ ਸੀ BDPO ਦੇ ਭ੍ਰਿਸ਼ਟਾਚਾਰ ਦਾ ਮੁੱਦਾ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਵਿਧਾਨ ਸਭਾ ਸੈਸ਼ਨ 'ਚ ਹੀ BDPO ਸਸਪੈਂਡ…ਕਾਂਗਰਸੀ ਵਿਧਾਇਕ ਨੇ ਚੁੱਕਿਆ ਸੀ BDPO ਦੇ ਭ੍ਰਿਸ਼ਟਾਚਾਰ ਦਾ ਮੁੱਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend