Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਜਰੀਵਾਲ ਪੰਜਾਬ ਤੋਂ ਜਾਣਗੇ ਰਾਜਸਭਾ ‘ਚ…ਲੁਧਿਆਣਾ ਵੈਸਟ ਦੀ ਟਿਕਟ ਐਮਪੀ ਸੰਜੀਵ ਅਰੋੜਾ ਨੂੰ ਦਿੱਤੀ

Nirmal Pandori by Nirmal Pandori
02/26/2025
in ਪੰਜਾਬ
Reading Time: 1 min read
A A
0
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਫਰਵਰੀ, Gee98 News service

-ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਵੈਸਟ ਤੋਂ ਜ਼ਿਮਨੀ ਚੋਣ ਲਈ ਸ੍ਰੀ ਸੰਜੀਵ ਅਰੋੜਾ ਨੂੰ ਟਿਕਟ ਦੇ ਦਿੱਤੀ ਹੈ। ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਹੋ ਜਾਣ ਕਾਰਨ ਲੁਧਿਆਣਾ ਵੈਸਟ ਦੀ ਸੀਟ ਖਾਲੀ ਹੋਈ ਸੀ। ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਲਈ ਸ੍ਰੀ ਸੰਜੀਵ ਅਰੋੜਾ ਨੂੰ ਟਿਕਟ ਦੇਣ ‘ਤੇ ਸਿਆਸੀ ਹਲਕਿਆਂ ‘ਚ ਹੈਰਾਨੀ ਪ੍ਰਗਟ ਕੀਤੀ ਜਾ ਰਹੀ ਹੈ। ਸੰਜੀਵ ਅਰੋੜਾ ਪਹਿਲਾਂ ਹੀ ਪੰਜਾਬ ਤੋਂ ਮੈਂਬਰ ਰਾਜ ਸਭਾ ਹਨ। ਸ੍ਰੀ ਸੰਜੀਵ ਅਰੋੜਾ ਨੂੰ ਵਿਧਾਨ ਸਭਾ ਚੋਣ ਦੀ ਟਿਕਟ ਦੇਣ ਨੇ ਇਹਨਾਂ ਚਰਚਾਵਾਂ ਨੂੰ ਬਲ ਬਖਸ਼ਿਆ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਨਗੇ। ‌ ਜੇਕਰ ਸ੍ਰੀ ਸੰਜੇਵ ਅਰੋੜਾ ਵਿਧਾਨ ਸਭਾ ਅਰਿਸਟ ਤੋਂ ਚੋਣ ਜਿੱਤਦੇ ਹਨ ਤਾਂ ਉਹਨਾਂ ਦੀ ਖਾਲੀ ਸੀਟ ਤੇ ਅਰਵਿੰਦ ਕੇਜਰੀਵਾਲ ਖੁਦ ਰਾਜ ਸਭਾ ਦੀ ਚੋਣ ਲੜਨਗੇ।‌ ਆਮ ਆਦਮੀ ਪਾਰਟੀ ਨੇ ਲੁਧਿਆਣਾ ਵੈਸਟ ਹਲਕੇ ਤੋਂ ਸ਼੍ਰੀ ਸੰਜੀਵ ਅਰੋੜਾ ਨੂੰ ਟਿਕਟ ਦੇ ਕੇ ਅਰਵਿੰਦ ਕੇਜਰੀਵਾਲ ਨੂੰ ਰਾਜਸਭਾ ਭੇਜਣ ਦਾ ਰਾਹ ਪੱਧਰਾ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

“ਕੱਲੀ ਕਲਾਪੀ ਜਿੰਦ ਬਹੁਤੇ ਮੁਲਾਹਜ਼ੇਦਾਰਾਂ” ਦੀ ਮੁਹੱਬਤ ਵਿੱਚ ਫਸੀ ਹੋਈ ਲੱਗਦੀ ਆਂ

Next Post

…ਉਹ ਹੁੰਦੇ ਤਾਂ ਮੁੰਡੇ ਹੀ ਨੇ ਪਰ ਕੁੜੀਆਂ ਵਾਂਗ ਬਣ ਕੇ ਰਹਿੰਦੇ ਨੇ… ਸਮਾਜ ਵਿੱਚ ਵਧ ਰਹੀ ਹੈ ਅਜਿਹੇ ਨੌਜਵਾਨਾਂ ਦੀ ਗਿਣਤੀ…!

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
Load More
Next Post
…ਉਹ ਹੁੰਦੇ ਤਾਂ ਮੁੰਡੇ ਹੀ ਨੇ ਪਰ ਕੁੜੀਆਂ ਵਾਂਗ ਬਣ ਕੇ ਰਹਿੰਦੇ ਨੇ… ਸਮਾਜ ਵਿੱਚ ਵਧ ਰਹੀ ਹੈ ਅਜਿਹੇ ਨੌਜਵਾਨਾਂ ਦੀ ਗਿਣਤੀ…!

…ਉਹ ਹੁੰਦੇ ਤਾਂ ਮੁੰਡੇ ਹੀ ਨੇ ਪਰ ਕੁੜੀਆਂ ਵਾਂਗ ਬਣ ਕੇ ਰਹਿੰਦੇ ਨੇ… ਸਮਾਜ ਵਿੱਚ ਵਧ ਰਹੀ ਹੈ ਅਜਿਹੇ ਨੌਜਵਾਨਾਂ ਦੀ ਗਿਣਤੀ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend