Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

CM ਭਗਵੰਤ ਮਾਨ ਨੇ ਕਿਸਾਨਾਂ ਨੂੰ ਦਿੱਤੀ ਧਮਕੀ…ਜਾਓ ਜੋ ਕਰਨਾ ਹੈ ਕਰ ਲਓ, ਮੀਟਿੰਗ ਵਿਚਾਲੇ ਛੱਡ ਕੇ ਗੁੱਸੇ ‘ਚ ਬਾਹਰ ਨਿਕਲੇ ਭਗਵੰਤ ਮਾਨ

Nirmal Pandori by Nirmal Pandori
03/03/2025
in ਪੰਜਾਬ
Reading Time: 1 min read
A A
0
CM ਭਗਵੰਤ ਮਾਨ ਨੇ ਕਿਸਾਨਾਂ ਨੂੰ ਦਿੱਤੀ ਧਮਕੀ…ਜਾਓ ਜੋ ਕਰਨਾ ਹੈ ਕਰ ਲਓ, ਮੀਟਿੰਗ ਵਿਚਾਲੇ ਛੱਡ ਕੇ ਗੁੱਸੇ ‘ਚ ਬਾਹਰ ਨਿਕਲੇ ਭਗਵੰਤ ਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਕਈ ਸਰਕਾਰਾਂ ਵੇਖੀਆਂ ਪਰ ਕਿਸੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਸ ਤਰ੍ਹਾਂ ਨਹੀਂ ਧਮਕਾਇਆ – ਉਗਰਾਹਾਂ, ਰਾਜੇਵਾਲ

ਚੰਡੀਗੜ੍ਹ,3 ਮਾਰਚ, Gee98 news service

-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਿਚਾਲੇ ਮੰਗਾਂ ਨੂੰ ਲੈ ਕੇ ਅੱਜ ਹੋਈ ਮੀਟਿੰਗ ਬੇਸਿੱਟਾ ਰਹੀ।ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ‘ਚ ਭਖਵਾਂ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ CM ਮਾਨ, ਮੀਟਿੰਗ ਵਿਚਾਲੇ ਛੱਡ ਕੇ ਹੀ ਚਲੇ ਗਏ।ਕਿਸਾਨ ਆਗੂਆਂ ਨੇ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਵੱਲੋਂ ਮੀਟਿੰਗ ਦੌਰਾਨ ਉਨ੍ਹਾਂ ਨੂੰ ਧਮਕਾਉਣ ਦੀ ਵੀ ਕੋਸ਼ਿਸ਼ ਕੀਤੀ ਗਈ। ਮੀਟਿੰਗ ਤੋਂ ਬਾਹਰ ਨਿਕਲਣ ਤੋਂ ਬਾਅਦ ਮੁੱਖ ਮੰਤਰੀ ਨੇ ਮੀਡੀਆ ਨਾਲ ਵੀ ਕੋਈ ਗੱਲ ਨਹੀਂ ਕੀਤੀ। ‌ ਮੁੱਖ ਮੰਤਰੀ ਦੇ ਜਾਣ ਤੋਂ ਬਾਅਦ ਕਿਸਾਨ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ “ਅੱਧੀਆਂ ਮੰਗਾਂ ਬਾਬਤ ਚਰਚਾ ਹੋ ਗਈ ਸੀ ਤੇ ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਧਰਨੇ ਨਾ ਲਾਇਆ ਕਰੋ ਤੇ ਆਪਣੇ 5 ਮਾਰਚ ਵਾਲੇ ਪ੍ਰੋਗਰਾਮ ਬਾਰੇ ਦੱਸੋ, ਜਿਸ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਪ੍ਰੋਗਰਾਮ ਉਲੀਕਿਆ ਹੋਇਆ ਹੈ ਤੇ ਮੰਗਾਂ ਉੱਤੇ ਚਰਚਾ ਹੋਣ ਬਾਅਦ ਹੀ ਇਸ ਬਾਰੇ ਕੋਈ ਫੈਸਲਾ ਲਿਆ ਜਾਵੇਗਾ ਇਸ ਤੋਂ ਬਾਅਦ ਮੁੱਖ ਮੰਤਰੀ ਮੀਟਿੰਗ ਛੱਡਕੇ ਚਲੇ ਗਏ। ਉਹ ਕਹਿ ਗਏ ਕਿ ਜੇ ਹੁਣ ਉਹ 5 ਮਾਰਚ ਵਾਲਾ ਮਾਰਚ ਕਰਨਗੇ ਤਾਂ ਮੰਗੀਆਂ ਹੋਈਆਂ ਮੰਗਾਂ ਵੀ ਰੱਦ ਕਰ ਦਿੱਤੀਆਂ ਜਾਣਗੀਆਂ”। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉੱਚੇ ਅਹੁਦੇ ਉੱਤੇ ਬੈਠਾ ਬੰਦਾ ਇਹ ਕਹਿ ਦੇਵੇ ਕਿ 5 ਤਾਰੀਕ ਨੂੰ ਜੋ ਕਰਨਾ ਕਰ ਲਵੋ, ਜੋ ਮੰਗਾਂ ਪਹਿਲਾਂ ਮੰਗੀਆਂ ਨੇ ਉਹ ਵੀ ਰੱਦ ਕੀਤੀਆਂ ਜਾਂਦੀਆਂ ਹਨ ਇਹ ਕਹਿਣਾ ਸਹੀ ਨਹੀਂ ਹੈ। ਉਨ੍ਹਾਂ ਨੇ ਪਹਿਲਾਂ ਵੀ ਕਈ ਮੁੱਖ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਹਨ ਪਰ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਨੂੰ ਗੁੱਸਾ ਆ ਜਾਵੇ। ਉਨ੍ਹਾਂ ਨੇ ਕਿਹਾ ਕਿ 5 ਮਾਰਚ ਵਾਲਾ ਉਨ੍ਹਾਂ ਦਾ ਪ੍ਰਦਰਸ਼ਨ ਪੱਕਾ ਹੈ ਉਹ ਪ੍ਰਦਰਸ਼ਨ ਜ਼ਰੂਰ ਕਰਨਗੇ। ਇਹ ਹੁਣ ਸਰਕਾਰ ਦੇ ਹੱਥ ਹੈ ਕਿ ਉਨ੍ਹਾਂ ਨੂੰ ਚੰਡੀਗੜ੍ਹ ਆਉਣ ਦਿੰਦੀ ਹੈ ਜਾਂ ਫਿਰ ਰਾਹ ਵਿੱਚ ਰੋਕਦੀ ਹੈ ਜਾਂ ਘਰਾਂ ਤੋਂ ਹੀ ਗ੍ਰਿਫ਼ਤਾਰ ਕਰੇਗੀ ਪਰ ਉਨ੍ਹਾਂ ਦੀ ਤਿਆਰੀ ਪੂਰੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਘਰ ਬੁਲਾ ਕੇ ਸਰੀਰਿਕ ਸਬੰਧ ਬਣਾਏ,ਵੀਡੀਓ ਬਣਾਈ ਅਤੇ ਵਾਇਰਲ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕੀਤਾ

Next Post

ਦੋ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ‘ਚ 32 ਸਾਲ ਬਾਅਦ ਸੀਬੀਆਈ ਦੀ ਅਦਾਲਤ ਨੇ ਦੋ ਪੁਲਿਸ ਅਫ਼ਸਰਾਂ ਨੇ ਦੋਸ਼ੀ ਕਰਾਰ ਦਿੱਤਾ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਦੋ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ 'ਚ 32 ਸਾਲ ਬਾਅਦ ਸੀਬੀਆਈ ਦੀ ਅਦਾਲਤ ਨੇ ਦੋ ਪੁਲਿਸ ਅਫ਼ਸਰਾਂ ਨੇ ਦੋਸ਼ੀ ਕਰਾਰ ਦਿੱਤਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend