Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਭਗਵੰਤ ਮਾਨ ਨੂੰ ਭਗਵੰਤ ਮਾਨ ਦੀ ਸ਼ੈਲੀ ਵਿੱਚ ਹੀ ਜਵਾਬ ਦਿੱਤਾ ਜਾਵੇਗਾ…ਬੀਕੇਯੂ ਆਗੂ

Nirmal Pandori by Nirmal Pandori
03/06/2025
in ਪੰਜਾਬ
Reading Time: 1 min read
A A
0
ਸੁਖਬੀਰ ‘ਤੇ ਹਮਲੇ ਸੰਬੰਧੀ ਭਗਵੰਤ ਮਾਨ ਦਾ ਵੱਡਾ ਬਿਆਨ…ਕਿਹਾ…ਇਹ ਕਾਨੂੰਨ ਵਿਵਸਥਾ ਦਾ ਮੁੱਦਾ ਨਹੀਂ ਹੈ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਮਾਰਚ, Gee98 news service

-ਪੰਜਾਬ ਸਰਕਾਰ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਸਿੱਧੀ ਟੱਕਰ ਵਾਲੀ ਸਥਿਤੀ ਬਣਾ ਲਈ ਹੈ। ਪੰਜਾਬ ‘ਚ ਆਪ ਦੀ ਸਰਕਾਰ ਦੇ ਗਠਨ ਤੋਂ ਬਾਅਦ ਕਿਸਾਨ ਕੁਝ ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨ ਹਿਤੈਸ਼ੀ ਮੰਨ ਕੇ ਚੱਲ ਰਹੀਆਂ ਸਨ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੇ ਕਿਸਾਨ ਜਥੇਬੰਦੀਆਂ ਪ੍ਰਤੀ ਅਚਾਨਕ ਬਦਲੇ ਰਵੱਈਏ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਹੀ ਨਹੀਂ ਸਗੋਂ ਆਮ ਲੋਕਾਂ ਨੂੰ ਵੀ ਹੈਰਾਨ ਕੀਤਾ ਹੈ। ਮੁੱਖ ਮੰਤਰੀ ਅਤੇ ਸੰਯੁਕਤ ਕਿਸਾਨ ਮੋਰਚਾ ਵਿਚਾਲੇ ਚੰਡੀਗੜ੍ਹ ਹੋਈ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਕੜਵਾਹਟ ਵਾਲਾ ਮਾਹੌਲ ਬਣਨ ਤੋਂ ਬਾਅਦ ਮੁੱਖ ਮੰਤਰੀ ਮੀਟਿੰਗ ਛੱਡ ਕੇ ਚਲੇ ਗਏ ਅਤੇ ਕਿਸਾਨਾਂ ਨੂੰ ਚੰਡੀਗੜ੍ਹ 5 ਮਾਰਚ ਦਾ ਮੋਰਚਾ ਲਗਾਉਣ ਲਈ ਵੀ ਚੈਲਿੰਜ ਕਰ ਦਿੱਤਾ। ‌4 ਅਤੇ 5 ਮਾਰਚ ਦੀ ਦਰਮਿਆਨੀ ਰਾਤ ਪੰਜਾਬ ਦੇ ਬਹੁਤੇ ਕਿਸਾਨ ਜਥੇਬੰਦੀਆਂ ਦੇ ਆਗੂ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤੇ ਅਤੇ 5 ਮਾਰਚ ਦੀ ਸਵੇਰ ਚੰਡੀਗੜ੍ਹ ਨੂੰ ਜਾਂਦੇ ਸਾਰੇ ਰਸਤਿਆਂ ‘ਤੇ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਤਾਇਨਾਤ ਕਰ ਦਿੱਤੀ ਗਈ। ਕਿਸੇ ਵੀ ਕਿਸਾਨ ਜਥੇਬੰਦੀ ਦੇ ਆਗੂ ਜਾਂ ਵਰਕਰ ਨੂੰ 5 ਮਾਰਚ ਚੰਡੀਗੜ੍ਹ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ। ‌ ਸੰਯੁਕਤ ਕਿਸਾਨ ਮੋਰਚਾ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਸੜਕਾਂ ਤੇ ਬੈਰੀਕੇਡ ਲਗਾ ਕੇ ਰੋਕਿਆ ਗਿਆ ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂ ਵਰਕਰ ਉਥੇ ਹੀ ਸੜਕ ਦੇ ਇੱਕ ਪਾਸੇ ਬੈਠ ਗਏ। ਪੰਜਾਬ ਸਰਕਾਰ ਦੇ ਇਸ ਐਕਸ਼ਨ ਤੋਂ ਸੰਯੁਕਤ ਕਿਸਾਨ ਮੋਰਚਾ ਦੀਆਂ ਕਿਸਾਨ ਜਥੇਬੰਦੀਆਂ ਵਿੱਚ ਡਾਹਢਾ ਰੋਸ ਵੀ ਵੇਖਿਆ ਜਾ ਰਿਹਾ ਹੈ, ਇਹ ਰੋਸ ਸ਼ਾਇਦ ਇਸੇ ਕਰਕੇ ਵੀ ਹੈ ਕਿਉਂਕਿ ਸੰਯੁਕਤ ਕਿਸਾਨ ਮੋਰਚੇ ਦੀਆਂ ਬਹੁਤੀਆਂ ਜਥੇਬੰਦੀਆਂ ਅਜਹੀਆਂ ਹਨ ਜਿਨਾਂ ਨੇ 2022 ‘ਚ ਆਪ ਦੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕੀਤੀ।5 ਮਾਰਚ ਨੂੰ ਪੰਜਾਬ ਸਰਕਾਰ ਤੇ ਐਕਸ਼ਨ ਨੂੰ ਵੇਖਦੇ ਹੋਏ ਹੁਣ SKM ਦੀਆਂ ਜਥੇਬੰਦੀਆਂ ਨੇ ਵੀ ਆਪਣੀ ਰਾਜਨੀਤੀ ਬਦਲਣ ਦਾ ਵਿਚਾਰ ਕੀਤਾ ਹੈ। ‌ ਭਰੋਸੇਯੋਗ ਸੂਤਰਾਂ ਅਨੁਸਾਰ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ‌SKM ਦੇ ਜਥੇਬੰਦੀਆਂ ਵੱਲੋਂ ਪੰਜਾਬ ਦੀਆਂ ਸੜਕਾਂ ‘ਤੇ ਪੰਜਾਬ ਪੁਲਿਸ ਨਾਲ ਸਿੱਧੇ ਮੱਥੇ ਬਹਿਸਣ ਤੋਂ ਇਲਾਵਾ ਇੱਕ ਅਜਿਹੀ ਰਣਨੀਤੀ ਬਣਾਉਣ ‘ਤੇ ਵਿਚਾਰ ਹੋ ਰਹੀ ਹੈ ਜਿਸ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਮੰਤਰੀਆਂ ਅਤੇ ਹੋਰ ਸੂਬਾ ਪੱਧਰੀ ਅਹੁਦੇਦਾਰਾਂ ਨੂੰ ਪਿੰਡਾਂ ਵਿੱਚ ਘੇਰਿਆ ਜਾਵੇਗਾ।‌ ਇੱਕ ਵੱਡੀ ਕਿਸਾਨ ਜਥੇਬੰਦੀ ਦੇ ਬਰਨਾਲਾ ਦੇ ਜ਼ਿਲ੍ਹਾ ਪੱਧਰੀ ਆਗੂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਕਿਸਾਨਾਂ ਨੂੰ ਚੰਡੀਗੜ੍ਹ ਮੋਰਚਾ ਲਗਾਉਣ ਲਈ ਜਾਣ ਤੋਂ ਰੋਕੇਗੀ ਤਾਂ ਆਪ ਸਰਕਾਰ ਦੇ ਵਿਧਾਇਕਾਂ, ਮੰਤਰੀਆਂ ਤੇ ਆਪ ਦੇ ਆਗੂਆਂ ਦੀ ਪਿੰਡਾਂ ਵਿੱਚ ਐਂਟਰੀ ਬਿਲਕੁਲ ਬੰਦ ਕਰ ਦਿੱਤੀ ਜਾਵੇਗੀ। ਆਗੂ ਨੇ ਕਿਹਾ ਕਿ ਕਿਸਾਨ ਵੱਡੀਆਂ‌ ਸੜਕਾਂ ‘ਤੇ ਟਰੈਫਿਕ ਜਾਮ ਨਹੀਂ ਕਰਨਗੇ ਸਗੋਂ ਸੜਕਾਂ ਦੇ ਕਿਨਾਰਿਆਂ ‘ਤੇ ਬੈਠਣਗੇ ਅਤੇ ਜਦ ਵੀ ਕਿਸੇ ਵਿਧਾਇਕ ਜਾਂ ਮੰਤਰੀ ਦਾ ਕਾਫਲਾ ਆਵੇਗਾ ਤਾਂ ਉਸਦਾ ਘਿਰਾਓ ਕੀਤਾ ਜਾਵੇਗਾ। ‌ ਮਹਿਲ ਕਲਾਂ ਨਾਲ ਸਬੰਧਿਤ ਇਕ ਵੱਡੇ ਆਗੂ ਨੇ ਕਿਹਾ ਕਿ “ਹੁਣ ਭਗਵੰਤ ਮਾਨ ਨੂੰ ਭਗਵੰਤ ਮਾਨ ਦੀ ਸ਼ੈਲੀ ਵਿੱਚ ਹੀ ਜਵਾਬ ਦਿੱਤਾ ਜਾਵੇਗਾ”। ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਮੋਰਚਾ ਰੱਦ ਕੀਤੇ ਜਾਣ ਦਾ ਫੈਸਲਾ ਵੀ ਕੁਝ ਅਜਿਹਾ ਹੀ ਸੰਕੇਤ ਕਰ ਰਿਹਾ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਨ ਦੀ ਸ਼ਾਂਤੀ ਲਈ ਕੇਜਰੀਵਾਲ ਨੇ ਪੰਜਾਬ ਦੇ ਹੁਸ਼ਿਆਰਪੁਰ ‘ਚ 10 ਦਿਨਾਂ ਦੀ “ਯੋਗ‌‌ ਸਾਧਨਾ” ਹੈ ਅੱਜ ਤੋਂ ਕੀਤੀ ਸ਼ੁਰੂ

Next Post

ਸਰਟੀਫਿਕੇਟ ਬਣਾਉਣ ਲਈ ਹੁਣ ਸਰਪੰਚ,ਨੰਬਰਦਾਰ, ਐਮ.ਸੀ. ਦੀ ਤਸਦੀਕ ਵੀ ਆਨਲਾਈਨ ਹੀ ਹੋਵੇਗੀ,ਲਾਭਪਾਤਰੀ ਨੂੰ ਕਿਤੇ ਜਾਣ ਦੀ ਲੋੜ ਨਹੀਂ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਸਰਟੀਫਿਕੇਟ ਬਣਾਉਣ ਲਈ ਹੁਣ ਸਰਪੰਚ,ਨੰਬਰਦਾਰ, ਐਮ.ਸੀ. ਦੀ ਤਸਦੀਕ ਵੀ ਆਨਲਾਈਨ ਹੀ ਹੋਵੇਗੀ,ਲਾਭਪਾਤਰੀ ਨੂੰ ਕਿਤੇ ਜਾਣ ਦੀ ਲੋੜ ਨਹੀਂ

ਸਰਟੀਫਿਕੇਟ ਬਣਾਉਣ ਲਈ ਹੁਣ ਸਰਪੰਚ,ਨੰਬਰਦਾਰ, ਐਮ.ਸੀ. ਦੀ ਤਸਦੀਕ ਵੀ ਆਨਲਾਈਨ ਹੀ ਹੋਵੇਗੀ,ਲਾਭਪਾਤਰੀ ਨੂੰ ਕਿਤੇ ਜਾਣ ਦੀ ਲੋੜ ਨਹੀਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend