Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਮੁਲਾਜ਼ਮਾਂ ਲਈ ਖੁਸ਼ੀ ਦੀ ਖ਼ਬਰ…ਕੰਮ ਦੇ ਘੰਟੇ ਅਤੇ ਹਫਤਾਵਾਰੀ ਛੁੱਟੀ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

Nirmal Pandori by Nirmal Pandori
03/06/2025
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਮਾਰਚ, Gee98 news service

-ਸੁਪਰੀਮ ਕੋਰਟ ਵਿੱਚ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦਾ ਸਮਾਂ ਨਿਸ਼ਚਿਤ ਕਰਨ ਸਬੰਧੀ ਹੁਕਮ ਦੇਣ ਲਈ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਸੁਪਰੀਮ ਕੋਰਟ ਜਲਦੀ ਹੀ ਇਸ ਪਟੀਸ਼ਨ ‘ਤੇ ਸੁਣਵਾਈ ਲਈ ਤਾਰੀਕ ਤੈਅ ਕਰੇਗੀ। ‌ਇਸ ਮਾਮਲੇ ਸਬੰਧੀ ਸਾਰੇ ਰਾਜਾਂ ਤੋਂ ਸੁਪਰੀਮ ਕੋਰਟ ਨੇ ਜਵਾਬ ਪਹਿਲਾਂ ਹੀ ਮੰਗ ਲਿਆ ਹੈ। ਪਟੀਸ਼ਨਕਰਤਾ ਨੇ ‌ਪੁਲਿਸ ਮੁਲਾਜ਼ਮਾਂ ਦੇ ਕੰਮ ਦੇ ਘੰਟੇ ਤੈਅ ਕਰਨ ਅਤੇ ਹਫ਼ਤਾਵਾਰੀ ਛੁੱਟੀ ਲਾਗੂ ਕਰਨ ਲਈ ਹੁਕਮ ਦੇਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪੁਲਿਸ ਮੁਲਾਜ਼ਮਾਂ ਨੂੰ ਹਾਲੇ ਰੋਜ਼ਾਨਾ 14 ਘੰਟੇ ਤੋਂ ਲੈ ਕੇ 18 ਘੰਟੇ ਤੱਕ ਕੰਮ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਹਫ਼ਤਾਵਾਰੀ ਛੁੱਟੀ ਵੀ ਨਹੀਂ ਮਿਲਦੀ ਜਦਕਿ ਅਮਰੀਕਾ ਤੇ ਬਰਤਾਨੀਆਂ ਵਿਚ ਪੁਲਿਸ ਮੁਲਾਜ਼ਮਾਂ ਨੂੰ ਹਫ਼ਤੇ ਵਿਚ ਸਿਰਫ਼ 40 ਘੰਟੇ ਕੰਮ ਕਰਨਾ ਪੈਂਦਾ ਹੈ। ਸਰਬਉੱਚ ਅਦਾਲਤ ਇਸ ਪਟੀਸ਼ਨ ‘ਤੇ ਸਾਰੇ ਸੂਬਿਆਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਚੁੱਕੀ ਹੈ। ਧਿਆਨਦੇਣ ਵਾਲੀ ਗੱਲ ਹੈ ਕਿ ਸੁਪਰੀਮ ਕੋਰਟ ਨੇ 2007 ਵਿਚ ਪੁਲਿਸ ਸੁਧਾਰਾਂ ਨੂੰ ਲੈ ਕੇ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਇਨ੍ਹਾਂ ਵਿਚ ਅਪਰਾਧ ਦੀ ਜਾਂਚ ਅਤੇ ਕਾਨੂੰਨ-ਵਿਵਸਥਾ ਸੰਭਾਲਣ ਲਈ ਵੱਖ-ਵੱਖ ਪੁਲਿਸ ਮੁਲਾਜ਼ਮਾਂ ਦੀ ਵਿਵਸਥਾ,ਪੁਲਿਸ ਨੂੰ ਸਿਆਸਤ ਤੋਂ ਮੁਕਤ ਰੱਖਣ ਲਈ ਡੀਜੀਪੀ ਦੇ ਦੋ ਸਾਲ ਦੇ ਯਕੀਨੀ ਕਾਰਜਕਾਲ ਤੋਂ ਲੈ ਕੇ ਸੂਬਿਆਂ ਵਿਚ ਪੁਲਿਸ ਮੁਲਾਜ਼ਮਾਂ ਦੀ ਲੋੜੀਂਦੀ ਭਰਤੀ ਵਰਗੇ ਮੁੱਦੇ ਸਨ ਪਰ 18 ਸਾਲ ਬਾਅਦ ਵੀ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਨਹੀਂ ਕੀਤਾ ਜਾ ਸਕਿਆ ਹੈ। ਇਹੀ ਕਾਰਨ ਹੈ ਕਿ ਪੁਲਿਸ ਮੁਲਾਜ਼ਮਾਂ ਦੇ ਕੰਮ ਦੇ ਘੰਟਿਆਂ ਲਈ ਨਵੇਂ ਸਿਰੇ ਤੋਂ ਇਹ ਮਾਮਲਾ ਸੁਪਰੀਮ ਕੋਰਟ ਸਾਹਮਣੇ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸੰਵਿਧਾਨ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਰਾਜ ਸੂਚੀ ਦਾ ਵਿਸ਼ਾ ਹੋਣ ਕਾਰਨ ਕੇਂਦਰ ਸਰਕਾਰ ਇਸ ਵਿਚ ਦਖ਼ਲ ਨਹੀਂ ਦੇ ਸਕਦੀ। ਹੁਣ ਸੁਪਰੀਮ ਕੋਰਟ ਪਟੀਸ਼ਨ ਤੇ ਨਵੇਂ ਸਿਰੇ ਤੋਂ ਸੁਣਵਾਈ ਕਰੇਗੀ ਅਤੇ ਜਲਦੀ ਹੀ ਸੁਣਵਾਈ ਦੀ ਤਾਰੀਕ ਵੀ ਤੈਅ ਕਰੇਗੀ।‌ ਜੇਕਰ ਸੁਪਰੀਮ ਕੋਰਟ ਸੂਬਿਆਂ ਨੂੰ ਪੁਲਿਸ ਮੁਲਾਜ਼ਮਾਂ ਦੇ ਕੰਮ ਦੇ ਘੰਟਿਆਂ ਨੂੰ ਤੈਅ ਕਰਨ ਸਬੰਧੀ ਅਤੇ ਹਫਤਾਵਾਰੀ ਛੁੱਟੀ ਲਾਗੂ ਕਰਨ ਸਬੰਧੀ ਹੁਕਮ ਦਿੰਦੀ ਹੈ ਤਾਂ ਇਹ ‌ਪੁਲਿਸ ਮੁਲਾਜ਼ਮਾਂ ਲਈ ਇੱਕ ਵੱਡੀ ਰਾਹਤ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬੋਲ ਪੰਡੋਰੀ ਦੇ….ਕਿਸੇ ਨੂੰ ਪਤਾ ਹੈ..ਕਿ ਮਹੀਨਾ ਕਿਵੇਂ ਬੰਨਿਆ ਜਾਂਦੈ‌ ! ਨਹੀਂ ਪਤਾ…ਤਾਂ ਪੜ੍ਹੋ..।

Next Post

ਵਿਧਾਇਕ ਕਾਲਾ ਢਿੱਲੋਂ ਨੇ ਸਿਹਤ ਮੰਤਰੀ ਦੀ ਕੱਲ੍ਹ ਦੀ ਬਰਨਾਲਾ ਫੇਰੀ ‘ਤੇ ਲਾਈ ਸਵਾਲਾਂ ਦੀ ਝੜੀ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਵਿਧਾਇਕ ਕਾਲਾ ਢਿੱਲੋਂ ਨੇ ਸਿਹਤ ਮੰਤਰੀ ਦੀ ਕੱਲ੍ਹ ਦੀ ਬਰਨਾਲਾ ਫੇਰੀ ‘ਤੇ ਲਾਈ ਸਵਾਲਾਂ ਦੀ ਝੜੀ

ਵਿਧਾਇਕ ਕਾਲਾ ਢਿੱਲੋਂ ਨੇ ਸਿਹਤ ਮੰਤਰੀ ਦੀ ਕੱਲ੍ਹ ਦੀ ਬਰਨਾਲਾ ਫੇਰੀ 'ਤੇ ਲਾਈ ਸਵਾਲਾਂ ਦੀ ਝੜੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend