Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਖੁਰਦ ਦੀ ਪੰਚਾਇਤ ਨੇ ਪਿੰਡ ਦੀ ਫਿਰਨੀ ਉੱਪਰ ਨਜਾਇਜ਼ ਕਬਜਿਆਂ ਨੂੰ ਲੈ ਕੇ ਚਲਾਇਆ ਪੀਲਾ ਪੰਜਾ

Nirmal Pandori by Nirmal Pandori
03/09/2025
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਖੁਰਦ ਦੀ ਪੰਚਾਇਤ ਨੇ ਪਿੰਡ ਦੀ ਫਿਰਨੀ ਉੱਪਰ ਨਜਾਇਜ਼ ਕਬਜਿਆਂ ਨੂੰ ਲੈ ਕੇ ਚਲਾਇਆ ਪੀਲਾ ਪੰਜਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 9 ਮਾਰਚ ( ਜਸਵੰਤ ਸਿੰਘ ਲਾਲੀ )-

ਬਲਾਕ ਮਹਿਲ ਕਲਾਂ ਦੇ ਪਿੰਡ ਮਹਿਲ ਖੁਰਦ ਦੇ ਸਰਪੰਚ ਹਰਪਾਲ ਸਿੰਘ ਦੀ ਅਗਵਾਈ ਵਾਲੀ ਨਵੀਂ ਚੁਣੀ ਪੰਚਾਇਤ ਵੱਲੋਂ ਪਿੰਡ ਨੂੰ ਸਾਫ ਸੁਥਰਾ ਰੱਖਣ ਲਈ ਪਿੰਡ ਦੀ ਫਿਰਨੀ ਉੱਪਰ ਹੋਏ ਨਜਾਇਜ਼ ਕਬਜਿਆਂ ਨੂੰ ਲੈ ਜੇ. ਸੀ. ਬੀ ਚਲਾਈ ਗਈ। ਇਸ ਮੌਕੇ ਪਿੰਡ ਦੇ ਸਰਪੰਚ ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਈ ਦਿਨਾਂ ਤੋਂ ਪੰਚਾਇਤ ਵੱਲੋਂ ਘਰ ਘਰ ਜਾ ਕੇ ਸੁਨੇਹੇ ਲਗਾਏ ਜਾ ਰਹੇ ਸਨ ਕਿ ਜਿਨ੍ਹਾਂ ਵੱਲੋਂ ਪਿੰਡ ਦੀ ਫਿਰਨੀ ਉੱਪਰ ਕਬਜ਼ੇ ਕੀਤੇ ਹੋਏ ਹਨ ਉਹ ਹਟਾ ਲਏ ਜਾਣ। ਉਹਨਾਂ ਨੇ ਦੱਸਿਆ ਕਿ ਪੰਚਾਇਤ ਵਲੋਂ ਫੈਸਲਾ ਲਿਆ ਗਿਆ ਸੀ ਕਿ ਸਾਰੇ ਪਿੰਡ ਦੇ ਆਲੇ-ਦੁਆਲੇ ਤੋਂ ਨਜਾਇਜ਼ ਕਬਜ਼ੇ ਛੁਡਵਾ ਕੇ ਉਸ ਤੋਂ ਬਾਅਦ ਵਿੱਚ ਪਿੰਡ ਦੀ ਫਿਰਨੀ ‘ਤੇ ਬਣੀ ਸੜਕ ਦੇ ਆਲੇ ਦੁਆਲੇ ਇੰਟਰਲਾਕ ਟਾਇਲ ਪਾ ਦਿੱਤੀ ਜਾਵੇਗੀ । ਇਸ ਮੌਕੇ ਉਹਨਾਂ ਨੇ ਪਿੰਡ ਵਾਸੀਆਂ ਨੂੰ ਇਸ ਕੰਮ ਵਿੱਚ ਆਪਣਾ ਸਹਿਯੋਗ ਦੇਣ ਅਪੀਲ ਕੀਤੀ । ਪੰਚਾਇਤ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਨੂੰ ਸਾਫ ਸੁਥਰਾ ਰੱਖਣ ਲਈ ਸੜਕ ਦੇ ਆਲੇ ਦੁਆਲੇ ਰੂੜ੍ਹੀਆਂ ਅਤੇ ਨਜਾਇਜ਼ ਕਬਜ਼ੇ ਨਾ ਕੀਤੇ ਜਾਣ ।‌ਸਰਪੰਚ ਹਰਪਾਲ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪਲਾਸਟਿਕ ਦੀਆਂ ਖਾਲੀ ਬੋਤਲਾਂ ਨੂੰ ਲੈ ਕਿ ਵੀ ਪੰਚਾਇਤ ਵੱਲੋਂ ਵੱਡਾ ਫੈਸਲਾ ਲਿਆ ਜਾਵੇਗਾ ਤਾਂ ਜੋ ਇਹ ਨਾਲੀਆਂ ਵਿੱਚ ਨਾ ਜਾ ਸਕਣ। ਇਸ ਮੌਕੇ ਮੈਂਬਰ ਇੰਦਰਜੀਤ ਸਿੰਘ,ਬਾਬਾ ਵਿਜੇ ਸਿੰਘ, ਅਮਰਜੀਤ ਸਿੰਘ, ਬੇਅੰਤ ਸਿੰਘ, ਨੰਬਰਦਾਰ ਸਿੰਗਾਰਾ ਸਿੰਘ, ਸੁਖਵਿੰਦਰ ਸਿੰਘ, ਲਾਲਦੀਨ, ਅਮਨਦੀਪ ਸਿੰਘਅਤੇ ਬਾਬਾ ਦਰਸ਼ਨ ਸਿੰਘ ਸਮੇਤ ਹੋਰ ਪਿੰਡ ਵਾਸੀ ਮੌਜੂਦ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਔਂਕੜਾਂ ਰੂਪੀ ਪੱਥਰਾਂ ਦਾ ਸੀਨਾ ਪਾੜ ਕੇ ਸੁਰਜੀਤ ਹੋਏ ਬਰਨਾਲਾ ਦੀਆਂ ਝੁੱਗੀਆਂ ‘ਚ ਰਹਿਣ ਵਾਲੇ ਬੱਚੇ ਸੁਰਜੀਤ ਨੇ ਪੈਦਾ ਕੀਤੀ ਮਿਸਾਲ

Next Post

ਸਾਵਧਾਨ ! ਹੋਲੇ ਮਹੱਲੇ ‘ਤੇ ਜਾਣ ਵਾਲੇ ਹੁੱਲੜਬਾਜਾਂ ਲਈ ਚਿਤਾਵਨੀ ਜਾਰੀ…ਇਸ ਵਾਰ ਹੋਵੇਗੀ ਸਖ਼ਤ ਕਾਰਵਾਈ

Nirmal Pandori

Nirmal Pandori

Related Posts

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਾਵਧਾਨ ! ਹੋਲੇ ਮਹੱਲੇ 'ਤੇ ਜਾਣ ਵਾਲੇ ਹੁੱਲੜਬਾਜਾਂ ਲਈ ਚਿਤਾਵਨੀ ਜਾਰੀ…ਇਸ ਵਾਰ ਹੋਵੇਗੀ ਸਖ਼ਤ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend