Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਨੇ ਦੋ ਐਕਸੀਐਨਾਂ ਦਾ ਲਾਇਆ ਬੈਕ ਗੇਅਰ…ਬਣਾ ਦਿੱਤੇ ਐਸਡੀਓ…!

Nirmal Pandori by Nirmal Pandori
03/14/2025
in ਪੰਜਾਬ
Reading Time: 1 min read
A A
0
ਪੰਜਾਬ ਸਰਕਾਰ ਨੇ ਦੋ ਐਕਸੀਐਨਾਂ ਦਾ ਲਾਇਆ ਬੈਕ ਗੇਅਰ…ਬਣਾ ਦਿੱਤੇ ਐਸਡੀਓ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਮਾਰਚ, Gee98 News service

-ਪੰਜਾਬ ਸਰਕਾਰ ਨੇ ਕੁਰੱਪਸ਼ਨ ਦੇ ਦੋਸ਼ੀ ਪਾਏ ਗਏ ਦੋ ਐਕਸੀਅਨਾਂ ਨੂੰ ‌ ਡਿਮੋਸ਼ਨ ਕਰਕੇ ਐਸਡੀਓ ਬਣਾ ਦਿੱਤਾ ਹੈ। ‌ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਕਾਰਜਕਾਰੀ ਇੰਜਨੀਅਰ ਵਿਸ਼ਵਪਾਲ ਗੋਇਲ ਅਤੇ ਚਰਨਜੀਤ ਸਿੰਘ ਦੀ ਡਿਮੋਸ਼ਨ ਕਰ ਦਿੱਤੀ ਹੈ ਅਤੇ ਐਸਡੀਓ ਬਣਾ ਦਿੱਤਾ ਹੈ। ਹੁਣ ਇਹਨਾਂ ਦੋਵੇਂ ਅਧਿਕਾਰੀਆਂ ਦੀ ਡਿਮੋਸ਼ਨ ਤੋਂ ਬਾਅਦ ਤਾਇਨਾਤੀ ਜਲ ਸਰੋਤ ਵਿਭਾਗ ਦੇ ਮੁੱਖ ਦਫਤਰ ਵਿੱਚ ਕੀਤੀ ਗਈ ਹੈ। ਦੋਵੇਂ ਅਧਿਕਾਰੀਆਂ ਵਿੱਚੋਂ ਵਿਸ਼ਵਪਾਲ ਗੋਇਲ ਦੀ ਪੜਤਾਲੀਆ ਰਿਪੋਰਟ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ ਕਰੱਸ਼ਰ ਮਾਲਕਾਂ ਵੱਲੋਂ ਜੁਲਾਈ 2023 ਤੋਂ ਸਤੰਬਰ 2023 ਤੱਕ ਜੋ ਮਹੀਨਾਵਾਰ ਰਿਟਰਨਾਂ ਭਰੀਆਂ ਗਈਆਂ ਸਨ, ਉਨ੍ਹਾਂ ਦੀ ਚੈਕਿੰਗ ਦੌਰਾਨ ਪਤਾ ਲੱਗਿਆ ਕਿ ਉਨ੍ਹਾਂ ਵੱਲੋਂ ਮਟੀਰੀਅਲ ਦੀ ਖ਼ਰੀਦ ਨਾਲੋਂ ਵੱਧ ਪ੍ਰੋਸੈਸਡ ਮਟੀਰੀਅਲ ਦਿਖਾਇਆ ਗਿਆ ਅਤੇ ਜਮ੍ਹਾਂ ਕਰਾਉਣ ਯੋਗ ਰਾਸ਼ੀ ਵੀ ਪੂਰੀ ਜਮ੍ਹਾਂ ਨਹੀਂ ਕਰਵਾਈ ਗਈ।ਜਿਸ ਨਾਲ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਜਲ ਸਰੋਤ ਵਿਭਾਗ ਨੇ ਪਟਿਆਲਾ ਨਹਿਰੀ ਸਰਕਲ ਦੇ ਐਕਸੀਅਨ ਚਰਨਜੀਤ ਸਿੰਘ ਦੀ ਵੀ ਡਿਮੋਸ਼ਨ ਕੀਤੀ ਹੈ। ਰਿਪੋਰਟ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ 2 ਏਕੜ ਜਗ੍ਹਾ ਵਿੱਚ ਜਲ ਸਰੋਤ ਵਿਭਾਗ ਦੀ ਨਵੀਂ ਇਮਾਰਤ ਦੀ ਉਸਾਰੀ ਹੋਣੀ ਸੀ। ਇਸ ਇਮਾਰਤ ਦੀ ਉਸਾਰੀ ਲਈ ਹੋਏ ਟੈਂਡਰਾਂ ਦੀ ਪ੍ਰਕਿਰਿਆ ਵਿੱਚ ਵੀ ਘਪਲੇਬਾਜ਼ੀ ਸਾਹਮਣੇ ਆਈ ਹੈ।‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

03/19/2026
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਆਹ ਚੱਕ ਮੁੰਦੀਆਂ ਆਹ ਚੱਕ ਛੱਲੇ…ਕੌਂਸਲਰ ਡੀਸੀ ਨੂੰ ਆਪਣਾ ਜੇਤੂ ਸਰਟੀਫਿਕੇਟ ਅਤੇ ਮੋਹਰ ਮੋੜਨ ਗਿਆ

Next Post

ਸਰਕਾਰੀ ਹਸਪਤਾਲ ‘ਚ ਦਾਖਲ 15 ਗਰਭਵਤੀ ਔਰਤਾਂ ਨੂੰ ਗਲੂਕੋਜ਼ ਰੀਐਕਸ਼ਨ…ਹਾਲਤ ਗੰਭੀਰ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

by Nirmal Pandori
03/19/2026
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
Load More
Next Post
ਸਰਕਾਰੀ ਹਸਪਤਾਲ ‘ਚ ਦਾਖਲ 15 ਗਰਭਵਤੀ ਔਰਤਾਂ ਨੂੰ ਗਲੂਕੋਜ਼ ਰੀਐਕਸ਼ਨ…ਹਾਲਤ ਗੰਭੀਰ

ਸਰਕਾਰੀ ਹਸਪਤਾਲ 'ਚ ਦਾਖਲ 15 ਗਰਭਵਤੀ ਔਰਤਾਂ ਨੂੰ ਗਲੂਕੋਜ਼ ਰੀਐਕਸ਼ਨ…ਹਾਲਤ ਗੰਭੀਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend