Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਹਸਪਤਾਲ ‘ਚ ਦਾਖਲ 15 ਗਰਭਵਤੀ ਔਰਤਾਂ ਨੂੰ ਗਲੂਕੋਜ਼ ਰੀਐਕਸ਼ਨ…ਹਾਲਤ ਗੰਭੀਰ

Nirmal Pandori by Nirmal Pandori
03/14/2025
in ਪੰਜਾਬ
Reading Time: 1 min read
A A
0
ਸਰਕਾਰੀ ਹਸਪਤਾਲ ‘ਚ ਦਾਖਲ 15 ਗਰਭਵਤੀ ਔਰਤਾਂ ਨੂੰ ਗਲੂਕੋਜ਼ ਰੀਐਕਸ਼ਨ…ਹਾਲਤ ਗੰਭੀਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਮਾਰਚ, Gee98 News service

-ਜੇਕਰ ਸੂਬੇ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦੇ ਜੱਦੀ ਸ਼ਹਿਰਾਂ ‘ਚ ਸਿਵਲ ਹਸਪਤਾਲਾਂ ਦੀ ਹਾਲਤ ਪ੍ਰਬੰਧਾਂ ਦੇ ਪੱਖ ਤੋਂ ਮਾੜੀ ਹੋਵੇ ਤਾਂ ਬਾਕੀ ਸੂਬੇ ਦੇ ਹਸਪਤਾਲਾਂ ਦੇ ਹਾਲਾਤਾਂ ਦਾ ਅੰਦਾਜ਼ਾ ਸੌਖੇ ਹੀ ਲਗਾਇਆ ਜਾ ਸਕਦਾ ਹੈ। ‌ ਕੁਝ ਸਮਾਂ ਪਹਿਲਾਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿੱਚ ਆਪਰੇਸ਼ਨ ਦੌਰਾਨ ਬਿਜਲੀ ਸਪਲਾਈ ਠੱਪ ਹੋਣ ਦੇ ਮੁੱਦੇ ‘ਤੇ ਸਿਹਤ ਮੰਤਰੀ ਸਵਾਲਾਂ ਦੇ ਘੇਰੇ ਵਿੱਚ ਫਸੇ ਸਨ ਅਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਸ਼ਹਿਰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਗੁਲੂਕੋਜ਼ ਦੇ ਰੀਐਕਸ਼ਨ ਕਾਰਨ 15 ਗਰਭਵਤੀ ਔਰਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਜਿਨਾਂ ਨੂੰ ਆਕਸੀਜਨ ‘ਤੇ ਰੱਖਿਆ ਗਿਆ ਹੈ। ‌ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰੀਆਂ ਔਰਤਾਂ ਗਰਭਵਤੀ ਸਨ ਅਤੇ ਗਾਇਨੀ ਵਾਰਡ ‘ਚ ਸਨ, ਜੋ ਕਿ ਬੱਚੇ ਨੂੰ ਜਨਮ ਦੇ ਚੁੱਕੀਆਂ ਸਨ। ਇਸ ਤੋਂ ਬਾਅਦ ਇਨ੍ਹਾਂ ਨੂੰ ਜਦੋਂ ਗੁਲੂਕੋਜ਼ ਲਾਇਆ ਗਿਆ ਤਾਂ ਇਹਨਾਂ ਸਾਰੀਆਂ ਦੀ ਹਾਲਤ ਵਿਗੜਨੀ ਸ਼ੁਰੂ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗਾਇਨੀ ਵਾਰਡ ਵਿੱਚ 15 ਔਰਤਾਂ ਨੂੰ ਗਲਤ ਗੁਲੂਕੋਜ਼ ਲਾਇਆ ਗਿਆ, ਜਿਸ ਕਾਰਨ ਉਨ੍ਹਾਂ ਨੂੰ ਇਨਫੈਕਸ਼ਨ ਹੋ ਗਿਆ। ਗੁਲੂਕੋਜ਼ ਲਗਾਏ ਜਾਣ ਤੋਂ ਬਾਅਦ ਇਕਦਮ ਔਰਤਾਂ ਬੇਸੁੱਧ ਹੋਈਆਂ ਦੱਸੀਆਂ ਜਾ ਰਹੀਆਂ ਹਨ। ਇਸ ਦੌਰਾਨ ਔਰਤਾਂ ਨੂੰ ਕੰਬਣੀ ਛਿੜਨਾ ਅਤੇ ਸਾਹ ਲੈਣ ਵਿੱਚ ਦਿੱਕਤਾਂ ਦਰਪੇਸ਼ ਆਈਆਂ। ਹਸਪਤਾਲ ਦੇ ਐਸਐਮਓ ਡਾ. ਬਲਜੀਤ ਨੇ ਦੱਸਿਆ ਕਿ ਸਾਰੀਆਂ ਔਰਤਾਂ ਨੂੰ ਆਕਸੀਜਨ ‘ਤੇ ਰੱਖਿਆ ਗਿਆ ਹੈ, ਜਿਨ੍ਹਾਂ ਵਿਚੋਂ ਇੱਕ ਔਰਤ ਦੀ ਹਾਲਤ ਗੰਭੀਰ ਹੈ। ਇਸ ਘਟਨਾ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਸਮੇਤ ਵਿਰੋਧੀ ਪਾਰਟੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਘੇਰਦੇ ਹੋਏ ਕਿਹਾ ਕਿ ਜਿਹੜੇ ਮੁੱਖ ਮੰਤਰੀ ਦੇ ਆਪਣੇ ਜੱਦੀ ਸ਼ਹਿਰ ਵਿੱਚ ਸਿਹਤ ਸਹੂਲਤਾਂ ਦਾ ਐਨਾ ਮਾੜਾ ਹਾਲ ਹੈ ਕਿ ਮਰੀਜ਼ਾਂ ਨੂੰ ਉਚਕੋਟੀ ਦੀਆਂ ਦਵਾਈਆਂ ਅਤੇ ਗੁਲੂਕੋਜ਼ ਹੀ ਨਹੀਂ ਮਿਲ ਰਿਹਾ ਤਾਂ ਸੂਬੇ ਦੇ ਸਰਕਾਰੀ ਹਸਪਤਾਲਾਂ ਦੀ ਕੀ ਹਾਲਤ ਹੋਵੇਗੀ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਐਨੀ ਵੱਡੀ ਘਟਨਾ ਤੋਂ ਬਾਅਦ ਵੀ ਸੂਬੇ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨੇ ਚੁੱਪ ਵੱਟੀ ਹੋਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਸਰਕਾਰ ਨੇ ਦੋ ਐਕਸੀਐਨਾਂ ਦਾ ਲਾਇਆ ਬੈਕ ਗੇਅਰ…ਬਣਾ ਦਿੱਤੇ ਐਸਡੀਓ…!

Next Post

ਧਨੌਲਾ ਜ਼ਮੀਨ ਕਮਿਸ਼ਨ ਕਾਂਡ… ਬਾਠ ਨੇ ਮਾਸੀ ਦੇ ਮੁੰਡੇ ‘ਤੇ ਧਰ ਦਿੱਤੀ ਸਿੱਧੀ ਉਂਗਲ…SHO ਖ਼ਿਲਾਫ਼ ਕੀਤੀ ਕਾਰਵਾਈ ਦੀ ਮੰਗ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਧਨੌਲਾ ਜ਼ਮੀਨ ਕਮਿਸ਼ਨ ਕਾਂਡ… ਬਾਠ ਨੇ ਮਾਸੀ ਦੇ ਮੁੰਡੇ ‘ਤੇ ਧਰ ਦਿੱਤੀ ਸਿੱਧੀ ਉਂਗਲ…SHO ਖ਼ਿਲਾਫ਼ ਕੀਤੀ ਕਾਰਵਾਈ ਦੀ ਮੰਗ

ਧਨੌਲਾ ਜ਼ਮੀਨ ਕਮਿਸ਼ਨ ਕਾਂਡ… ਬਾਠ ਨੇ ਮਾਸੀ ਦੇ ਮੁੰਡੇ 'ਤੇ ਧਰ ਦਿੱਤੀ ਸਿੱਧੀ ਉਂਗਲ…SHO ਖ਼ਿਲਾਫ਼ ਕੀਤੀ ਕਾਰਵਾਈ ਦੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend