Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰਾਇਮਰੀ ਸਕੂਲ ਦੀ ਮੈਡਮ ਨੇ ਫਰਜ਼ੀ ਦਾਖਲੇ ਕਰਕੇ ਕੀਤਾ ਵੱਡਾ ਘਪਲਾ…ਹੁਣ ਜਾਣਾ ਪਵੇਗਾ ਜੇਲ੍ਹ

Nirmal Pandori by Nirmal Pandori
03/15/2025
in ਪੰਜਾਬ
Reading Time: 1 min read
A A
0
ਨਾਇਬ ਤਹਿਸੀਲਦਾਰ ਨੇ ਇੱਕ ਡਿਵੈਲਪਰ ਤੋਂ ਹੜੱਪੀ 3.50 ਕਰੋੜ ਦੀ ਜਾਇਦਾਦ…ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਮਾਰਚ, Gee98 News service

-ਪੰਜਾਬ ਦੇ ਇੱਕ ਵੱਡੇ ਜ਼ਿਲ੍ਹੇ ‘ਚ ਇੱਕ ਪਿੰਡ ਦੇ ਪ੍ਰਾਇਮਰੀ ਸਕੂਲ ਦੀ ਮੁੱਖ ਅਧਿਆਪਕਾ ਨੇ ਬੱਚਿਆਂ ਦੇ ਦਾਖ਼ਲੇ ਦੀ ਗਿਣਤੀ ਵਿੱਚ ਇੱਕ ਵੱਡਾ ਘਪਲਾ ਕੀਤਾ ਜਿਸ ਤੋਂ ਬਾਅਦ ਹੁਣ ਉਸਨੂੰ ਜੇਲ੍ਹ ਦੀਆਂ ਰੋਟੀਆਂ ਖਾਣੀਆਂ ਪੈਣਗੀਆਂ। ਪੁਲਿਸ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਬਿਆਨਾਂ ‘ਤੇ ਕਾਰਵਾਈ ਕਰਦੇ ਹੋਏ ਸਬੰਧਿਤ ਅਧਿਆਪਕਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ‌ ਕਿਸੇ ਅਧਿਆਪਕ ਵੱਲੋਂ ਕੀਤੀ ਗਈ ਵੱਡੀ ਧੋਖਾਧੜੀ ਦਾ ਇਹ ਮਾਮਲਾ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸੇਖੇਵਾਲ ਨਾਲ ਸੰਬੰਧਤ ਹੈ ਜਿੱਥੇ ਤਾਇਨਾਤ ਪ੍ਰਾਇਮਰੀ ਸਕੂਲ ਦੀ ਮੁੱਖ ਅਧਿਆਪਕ ਨਿਸ਼ਾ ਰਾਣੀ ਨੇ ‌ 2500 ਤੋਂ ਵੱਧ ਫਰਜ਼ੀ ਦਾਖਲੇ ਕੀਤੇ। ‌ ਵਿਭਾਗ ਨੇ ਜਦ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ ਇਹ ਵੱਡਾ ਘੁਟਾਲਾ ਸਾਹਮਣੇ ਆਇਆ। ‌ ਵਿਭਾਗ ਵੱਲੋਂ ਅਧਿਆਪਕਾ ਨਿਸ਼ਾ ਰਾਣੀ ਦੇ ਪਿਛਲੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕਦਾ ਕਿ ਉਹ ਕਿੰਨੇ ਸਮੇਂ ਤੋਂ ਅਜਿਹੀਆਂ ਧੋਖਾਧੜੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਿਲ ਹੈ। ਧੋਖਾਧੜੀ ਦਾ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਡਾਬਾ ਪੁਲਿਸ ਸਟੇਸ਼ਨ ਨੂੰ ਦੱਸਿਆ ਕਿ ਦੋਸ਼ੀ ਨਿਸ਼ਾ ਰਾਣੀ ਬਲਾਕ ਮੰਗਤ-2 ਦੇ ਪਿੰਡ ਸੇਖੇਵਾਲ ਵਿੱਚ ਪ੍ਰਾਇਮਰੀ ਸਕੂਲ ਵਿੱਚ ਮੁੱਖ ਅਧਿਆਪਕਾ ਵਜੋਂ ਤਾਇਨਾਤ ਹੈ ਜਿਸਨੇ ਬੱਚਿਆਂ ਦੇ ਫਰਜ਼ੀ ਦਾਖਲੇ ਕਰਕੇ ਮਿਡ-ਡੇ-ਮੀਲ ਗਰਾਂਟ,ਵਰਦੀ ਗਰਾਂਟ ਅਤੇ ਵਿਦਿਆਰਥੀ ਸਕਾਲਰਸ਼ਿਪ ਗਰਾਂਟ ਵਿੱਚ ਧੋਖਾਧੜੀ ਕੀਤੀ ਹੈ। ਇਸ ਤੋਂ ਇਲਾਵਾ ਦੋਸ਼ੀ ਅਧਿਆਪਕਾ ਨੇ ਸਕੂਲ ਦੇ ਰਿਕਾਰਡ ਨਾਲ ਵੀ ਛੇੜਛਾੜ ਕੀਤੀ ਹੈ। ਜਾਂਚ ਦੌਰਾਨ ਇਹ ਸਾਰੇ ਤੱਥ ਸਹੀ ਪਾਏ ਜਾਣ ਤੋਂ ਬਾਅਦ ਡਾਬਾ ਥਾਣੇ ਦੀ ਪੁਲਿਸ ਨੇ ਦੋਸ਼ੀ ਅਧਿਆਪਕਾ ਨਿਸ਼ਾ ਰਾਣੀ ਦੇ ਖ਼ਿਲਾਫ਼ ਆਈਪੀਸੀ ਧਾਰਾ 409-420 ਦੇ ਤਹਿਤ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਕੀਤਾ ਬਾਈਕਾਟ…ਗੁਰੂ ਘਰਾਂ ‘ਚ ਕੋਈ ਸਨਮਾਨ ਨਹੀਂ ਦਿੱਤਾ ਜਾਵੇਗਾ

Next Post

ਧਨੌਲਾ ਜ਼ਮੀਨ ਕਮਿਸ਼ਨ ਕਾਂਡ ‘ਤੇ ਡੀਸੀ ਬਰਨਾਲਾ ਨੇ ਲਿਆ ਸਖ਼ਤ ਨੋਟਿਸ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਸਰਟੀਫਿਕੇਟ ਬਣਾਉਣ ਲਈ ਹੁਣ ਸਰਪੰਚ,ਨੰਬਰਦਾਰ, ਐਮ.ਸੀ. ਦੀ ਤਸਦੀਕ ਵੀ ਆਨਲਾਈਨ ਹੀ ਹੋਵੇਗੀ,ਲਾਭਪਾਤਰੀ ਨੂੰ ਕਿਤੇ ਜਾਣ ਦੀ ਲੋੜ ਨਹੀਂ

ਧਨੌਲਾ ਜ਼ਮੀਨ ਕਮਿਸ਼ਨ ਕਾਂਡ 'ਤੇ ਡੀਸੀ ਬਰਨਾਲਾ ਨੇ ਲਿਆ ਸਖ਼ਤ ਨੋਟਿਸ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend