Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧਨੌਲਾ ਜ਼ਮੀਨ ਕਮਿਸ਼ਨ ਕਾਂਡ ‘ਤੇ ਡੀਸੀ ਬਰਨਾਲਾ ਨੇ ਲਿਆ ਸਖ਼ਤ ਨੋਟਿਸ…ਪੜ੍ਹੋ ਖ਼ਬਰ

Nirmal Pandori by Nirmal Pandori
03/15/2025
in ਬਰਨਾਲਾ ਆਸ-ਪਾਸ
Reading Time: 1 min read
A A
0
ਸਰਟੀਫਿਕੇਟ ਬਣਾਉਣ ਲਈ ਹੁਣ ਸਰਪੰਚ,ਨੰਬਰਦਾਰ, ਐਮ.ਸੀ. ਦੀ ਤਸਦੀਕ ਵੀ ਆਨਲਾਈਨ ਹੀ ਹੋਵੇਗੀ,ਲਾਭਪਾਤਰੀ ਨੂੰ ਕਿਤੇ ਜਾਣ ਦੀ ਲੋੜ ਨਹੀਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 15 ਮਾਰਚ, (ਨਿਰਮਲ ਸਿੰਘ ਪੰਡੋਰੀ)-

ਧਨੌਲਾ ਵਿਖੇ ਨਗਰ ਕੌਂਸਲ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ ਲਈ ਖਰੀਦੀ ਗਈ ਜ਼ਮੀਨ ਦੇ ਮਾਲਕ ਤੋਂ ਨਗਰ ਕੌਂਸਲ ਦੀ ਇੱਕ ਧਿਰ ਵੱਲੋਂ ਕਮਿਸ਼ਨ ਮੰਗਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦੇ ਹੋਏ ਬਰਨਾਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵੱਲੋਂ ਪੜਤਾਲੀਆ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸਰਕਾਰ ਵਿਰੋਧੀ ਧਿਰਾਂ ਅਤੇ ਮੀਡੀਆ ਵੱਲੋਂ ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਉਠਾਏ ਜਾਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਇਸ ਦੀ ਪੜ੍ਹਤਾਲ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ‌ ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਧਨੌਲਾ ਵਿੱਚ ਟਰੀਟਮੈਂਟ ਪਲਾਂਟ ਲਈ ਖ਼ਰੀਦੀ ਜ਼ਮੀਨ ਸਬੰਧੀ ਕਥਿਤ ਕਮਿਸ਼ਨ ਮੰਗਣ ਦਾ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਇਸ ਮਾਮਲੇ ਦੀ ਪੜਤਾਲ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਤਿੰਨ ਮੈਂਬਰੀ ਕਮੇਟੀ ਕਾਇਮ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੜਤਾਲ ਵਿੱਚ ਜੋ ਵੀ ਕਸੂਰਵਾਰ ਪਾਇਆ ਗਿਆ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ ‘ਤੇ ਅਮਲ ਕਰਦੇ ਹੋਏ ਅਜਿਹੇ ਕਿਸੇ ਵੀ ਮਾਮਲੇ ਵਿੱਚ ਕਸੂਰਵਾਰ ਨੂੰ ਢਿੱਲ ਨਹੀਂ ਦਿੱਤੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਸਖ਼ਤ ਕਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪ੍ਰਾਇਮਰੀ ਸਕੂਲ ਦੀ ਮੈਡਮ ਨੇ ਫਰਜ਼ੀ ਦਾਖਲੇ ਕਰਕੇ ਕੀਤਾ ਵੱਡਾ ਘਪਲਾ…ਹੁਣ ਜਾਣਾ ਪਵੇਗਾ ਜੇਲ੍ਹ

Next Post

AAP ਆਗੂ ਨੇ ਨਜਾਇਜ਼ ਕਬਜ਼ਾ ਕਰਕੇ ਬਣਾਏ ਢਾਬੇ ‘ਤੇ ਭਗਵੰਤ ਮਾਨ ਤੇ ਕੇਜਰੀਵਾਲ ਨਾਲ ਆਪਣੀ ਵੱਡੀ ਸਾਰੀ ਫੋਟੋ ਲਗਾ ਦਿੱਤੀ ਪਰ ਪ੍ਰਸ਼ਾਸਨ ਨੇ….!

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
AAP ਆਗੂ ਨੇ ਨਜਾਇਜ਼ ਕਬਜ਼ਾ ਕਰਕੇ ਬਣਾਏ ਢਾਬੇ ‘ਤੇ ਭਗਵੰਤ ਮਾਨ ਤੇ ਕੇਜਰੀਵਾਲ ਨਾਲ ਆਪਣੀ ਵੱਡੀ ਸਾਰੀ ਫੋਟੋ ਲਗਾ ਦਿੱਤੀ ਪਰ ਪ੍ਰਸ਼ਾਸਨ ਨੇ….!

AAP ਆਗੂ ਨੇ ਨਜਾਇਜ਼ ਕਬਜ਼ਾ ਕਰਕੇ ਬਣਾਏ ਢਾਬੇ 'ਤੇ ਭਗਵੰਤ ਮਾਨ ਤੇ ਕੇਜਰੀਵਾਲ ਨਾਲ ਆਪਣੀ ਵੱਡੀ ਸਾਰੀ ਫੋਟੋ ਲਗਾ ਦਿੱਤੀ ਪਰ ਪ੍ਰਸ਼ਾਸਨ ਨੇ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend