Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਬਰਨਾਲਾ ਦੇ ਸੀਵਰੇਜ ਬੋਰਡ ਦੇ ਵਿਹੜੇ ਵੀ ਅਲਖ ਜਗਾ ਦਿੱਤੀ ਕਾਂਗਰਸੀ ਜੋਗੀ ਨੇ…!

Nirmal Pandori by Nirmal Pandori
03/18/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,18 ਮਾਰਚ (ਨਿਰਮਲ ਸਿੰਘ ਪੰਡੋਰੀ)-

ਨਗਰ ਕੌਂਸਲ ਬਰਨਾਲਾ ਦੇ ਵਿਹੜੇ ਸਿਆਸੀ ਬੀਨ ਵਜਾ ਕੇ ਭ੍ਰਿਸ਼ਟਾਚਾਰ ਦੇ ਵੱਡੇ ਸੱਪ ਕੱਢਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੇ ਹੁਣ ਸਥਾਨਕ ਸੀਵਰੇਜ ਬੋਰਡ ਦੇ ਦਫ਼ਤਰ ਦੇ ਵਿਹੜੇ ਵੀ ਅਲਖ ਜਗਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕੀਤੇ ਵਿਕਾਸ ਕਾਰਜਾਂ ਵਿੱਚ ਭ੍ਰਿਸ਼ਟਾਚਾਰ ਦੀਆਂ ਕਨਸੋਆਂ ‘ਤੇ ਐਕਸ਼ਨ ਮੋਡ ਵਿੱਚ ਆਉਂਦੇ ਹੋਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੀਵਰੇਜ ਬੋਰਡ ਦੇ ਸਥਾਨਕ ਅਧਿਕਾਰੀਆਂ ਨੂੰ ਇੱਕ ਪੱਤਰ ਲਿਖ ਕੇ ਅਪ੍ਰੈਲ 2021 ਤੋਂ ਹੁਣ ਤੱਕ ਕਰਵਾਏ ਸਾਰੇ ਕੰਮਾਂ ਦੀ ਡਿਟੇਲ ਮੰਗੀ ਹੈ। ਵਿਧਾਇਕ ਢਿੱਲੋ ਨੇ ਆਪਣੇ ਪੱਤਰ ਵਿੱਚ ਅਧਿਕਾਰੀਆਂ ਤੋਂ ਸੀਵਰੇਜ ਬੋਰਡ ਨੂੰ ਹੁਣ ਤੱਕ ਸਾਰੇ ਸਾਧਨਾਂ ਤੋਂ ਹੋਈ ਆਮਦਨ ਦੇ ਵੇਰਵੇ ਦੀ ਮੰਗ ਵੀ ਕੀਤੀ ਹੈ। ਆਪਣੇ ਪੱਤਰ ਵਿੱਚ ਵਿਧਾਇਕ ਢਿੱਲੋਂ ਨੇ ਇਹ ਜਾਣਕਾਰੀ ਵੀ ਮੰਗੀ ਹੈ ਕਿ ਸ਼ਹਿਰ ਵਿੱਚ ਕਿੱਥੇ ਕਿੱਥੇ ਸੀਵਰੇਜ ਪਾਇਆ ਗਿਆ ਹੈ ਅਤੇ ਸ਼ਹਿਰ ਦੇ ਕਿਹੜੇ ਕਿਹੜੇ ਖੇਤਰ ਵਿੱਚ ਸੀਵਰੇਜ ਦੀ ਸਫਾਈ ਕਦੋਂ ਕਰਵਾਈ ਗਈ ਅਤੇ ਕਿੰਨੇ ਕਿੰਨੇ ਸਮੇਂ ਬਾਅਦ ਸੀਵਰੇਜ ਦੀ ਸਫਾਈ ਕਰਵਾਈ ਜਾਂਦੀ ਹੈ। ‌ ਇੱਥੇ ਇਹ ਦੱਸ ਦੇਈਏ ਕਿ ਇਹ ਚਰਚਾ ਆਮ ਹੀ ਚੱਲਦੀ ਹੈ ਕਿ ਸ਼ਹਿਰ ਵਿੱਚ ਸੀਵਰੇਜ ਦੀ ਸਫਾਈ ‘ਤੇ ਵੱਡਾ ਘਪਲਾ ਹੋ ਰਿਹਾ ਹੈ। ਵਿਧਾਇਕ ਢਿੱਲੋਂ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਤੋਂ ਇਹ ਜਾਣਕਾਰੀ ਦੀ ਮੰਗੀ ਹੈ ਕਿ ਹੁਣ ਤੱਕ ਕਿੰਨੇ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ ਅਤੇ ਕਿੰਨੇ ਪ੍ਰੋਜੈਕਟ ਅਧੂਰੇ ਹਨ। ਆਪਣੇ ਪੱਤਰ ਵਿੱਚ ਵਿਧਾਇਕ ਢਿੱਲੋਂ ਨੇ ਇਹ ਜਾਣਕਾਰੀ ਵੀ ਦੀ ਮੰਗ ਵੀ ਕੀਤੀ ਹੈ ਕਿ ਸ਼ਹਿਰ ਵਿੱਚ ਕੁੱਲ ਕਿੰਨੇ ਟਿਊਬਵੈੱਲ ਹਨ ਅਤੇ ਭਵਿੱਖ ‘ਚ ਕਿੰਨੇ ਟਿਊਬਵੈੱਲ ਪਾਸ ਕੀਤੇ ਗਏ ਹਨ ਅਤੇ ਇਹਨਾਂ ਟਿਊਬਵੈਲਾਂ ਦੀ ਲੋਕੇਸ਼ਨ ਕੀ ਹੈ। ‌ ਸੀਵਰੇਜ ਬੋਰਡ ਦੇ ਅਧਿਕਾਰੀਆਂ ਕੋਲ ਵਿਧਾਇਕ ਦਾ ਇਹ ਪੱਤਰ ਪੁੱਜਣ ਤੋਂ ਬਾਅਦ ਅਧਿਕਾਰੀਆਂ ਤੇ ਕਰਮਚਾਰੀਆਂ ਵਿੱਚ ਹਲਚਲ ਸ਼ੁਰੂ ਹੋ ਗਈ ਹੈ ਕਿਉਂਕਿ ਬੋਰਡ ਦੇ ਕੁਝ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਆਪਣੀ ਚਰਚਾ ਅਕਸਰ ਹੀ ਹੁੰਦੀ ਰਹਿੰਦੀ ਹੈ, ਜਿਸ ਦੇ ਖੁਲਾਸੇ ਵਿਧਾਇਕ ਢਿੱਲੋਂ ਵੱਲੋਂ ਲਿਖੇ ਪੱਤਰ ਤੋਂ ਬਾਅਦ ਹੋਣ ਦੀ ਸੰਭਾਵਨਾ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੁਲਿਸ ਮੁਲਾਜ਼ਮਾਂ ਨੇ ਫੌਜ ਦੇ ਕਰਨਲ ਨੂੰ ਬੇਰਹਿਮੀ ਨਾਲ ਕੁੱਟਿਆ…ਤੋੜ ਦਿੱਤੀ ਬਾਂਹ….ਐਸਐਸਪੀ ਨੇ ਮੰਗੀ ਮਾਫ਼ੀ…ਸਾਰੇ ਪੁਲਿਸ ਮੁਲਾਜ਼ਮ ਸਸਪੈਂਡ

Next Post

ਪੰਜਾਬ ‘ਚ ਹਿਮਾਚਲ ਦੀ ਬੱਸ ‘ਤੇ ਹਮਲਾ…ਦੋਵੇਂ ਰਾਜਾਂ ਦੇ ਆਮ ਲੋਕਾਂ ‘ਚ ਸਹਿਮ ਦਾ ਮਾਹੌਲ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਪੰਜਾਬ ‘ਚ ਹਿਮਾਚਲ ਦੀ ਬੱਸ ‘ਤੇ ਹਮਲਾ…ਦੋਵੇਂ ਰਾਜਾਂ ਦੇ ਆਮ ਲੋਕਾਂ ‘ਚ ਸਹਿਮ ਦਾ ਮਾਹੌਲ

ਪੰਜਾਬ 'ਚ ਹਿਮਾਚਲ ਦੀ ਬੱਸ 'ਤੇ ਹਮਲਾ…ਦੋਵੇਂ ਰਾਜਾਂ ਦੇ ਆਮ ਲੋਕਾਂ 'ਚ ਸਹਿਮ ਦਾ ਮਾਹੌਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend