Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੀਆਈਏ ਸਟਾਫ ਵੱਲੋਂ 600 ਬੋਤਲ ਅੰਗਰੇਜ਼ੀ ਸ਼ਰਾਬ ਬਰਾਮਦ, 2 ਵਿਅਕਤੀ ਕਾਬੂ

Nirmal Pandori by Nirmal Pandori
03/19/2025
in ਬਰਨਾਲਾ ਆਸ-ਪਾਸ
Reading Time: 1 min read
A A
0
ਸੀਆਈਏ ਸਟਾਫ ਵੱਲੋਂ 600 ਬੋਤਲ ਅੰਗਰੇਜ਼ੀ ਸ਼ਰਾਬ ਬਰਾਮਦ, 2 ਵਿਅਕਤੀ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ, 19 ਮਾਰਚ ( ਜਸਵੰਤ ਸਿੰਘ ਲਾਲੀ ) –

ਸੀਆਈਏ ਸਟਾਫ ਬਰਨਾਲਾ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਥਾਣਾ ਠੁੱਲੀਵਾਲ ਪੁਲਿਸ ਦੇ ਸਹਿਯੋਗ ਨਾਲ ਇੱਕ ਗੱਡੀ ਦੀ ਤਲਾਸ਼ੀ ਦੌਰਾਨ 50 ਡੱਬੇ (600 ਬੋਤਲਾਂ) ਅੰਗਰੇਜ਼ੀ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਮੌਕੇ ਥਾਣਾ ਠੁੱਲੀਵਾਲ ਦੇ ਮੁੱਖ ਅਫਸਰ ਮੈਡਮ ਕਿਰਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਕਾਰਵਾਈ ਕੀਤੀ ਗਈ। ਉਨਾਂ ਕਿਹਾ ਕਿ ਸੀਆਈਏ ਸਟਾਫ ਬਰਨਾਲਾ ਦੀ ਟੀਮ, ਜਿਸ ਦੀ ਅਗਵਾਈ ਹੌਲਦਾਰ ਦਲਜੀਤ ਸਿੰਘ ਕਰ ਰਹੇ ਸਨ, ਜਿਸ ਵਿੱਚ ਸਿਪਾਹੀ ਬਲਦੇਵ ਸਿੰਘ, ਹਰਪਿੰਦਰਜੋਤ ਸਿੰਘ, ਗੁਰਪ੍ਰੀਤ ਸਿੰਘ ਅਤੇ ਪਰਭਜੋਤ ਸਿੰਘ ਸ਼ਾਮਲ ਸਨ, ਨੇ ਥਾਣਾ ਠੁੱਲੀਵਾਲ ਪੁਲਿਸ ਦੇ ਸਹਿਯੋਗ ਨਾਲ ਪਿੰਡ ਮਨਾਲ ਤੋਂ ਬਰਨਾਲਾ ਵੱਲ ਆ ਰਹੀ ਇੱਕ ਸ਼ੱਕੀ ਸਵਿਫਟ ਕਾਰ ਨੂੰ ਰੋਕਿਆ। ਤਲਾਸ਼ੀ ਦੌਰਾਨ, ਕਾਰ ਵਿੱਚੋਂ AC3 ਬਰਾਂਡ ਦੀਆਂ 600 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਕੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ । ਜਿਨਾਂ ਦੀ ਪਹਿਚਾਣ ਹਰਜਿੰਦਰ ਸਿੰਘ ਅਤੇ ਜਸਵੀਰ ਸਿੰਘ ਵਾਸੀ ਲੋਹਾ ਖੇੜਾ ਵਜੋਂ ਹੋਈ ਹੋਈ ਹੈ। ਉਹਨਾਂ ਕਿਹਾ ਕਿ ਦੋਵਾਂ ਵਿਅਕਤੀਆਂ ਖਿਲਾਫ ਥਾਣਾ ਠੁੱਲੀਵਾਲ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ‘ਚ ਹਿਮਾਚਲ ਦੀ ਬੱਸ ‘ਤੇ ਹਮਲਾ…ਦੋਵੇਂ ਰਾਜਾਂ ਦੇ ਆਮ ਲੋਕਾਂ ‘ਚ ਸਹਿਮ ਦਾ ਮਾਹੌਲ

Next Post

ਚਰਚਾ….ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਨਤੀਜਾ ਭਗਵੰਤ ਮਾਨ ਦੀ ਸਿਆਸੀ ਬਲੀ ਦੇ ਰੂਪ ‘ਚ ਵੀ ਨਿਕਲ ਸਕਦੈ…!

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਚਰਚਾ ਸੱਚੀ ਸਾਬਤ ਹੋਈ…ਅਰਵਿੰਦ ਜੀ ਨੇ ਸਾਂਭ ਲਈ ਪੰਜਾਬ ਦੇ ਖਜ਼ਾਨੇ ਦੀ ਚਾਬੀ

ਚਰਚਾ….ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਨਤੀਜਾ ਭਗਵੰਤ ਮਾਨ ਦੀ ਸਿਆਸੀ ਬਲੀ ਦੇ ਰੂਪ 'ਚ ਵੀ ਨਿਕਲ ਸਕਦੈ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend