Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ‘ਚ ਬਲਾਤਕਾਰ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ…5 ਸਾਲ ਦੀ ਮਸੂਮ ਬੱਚੇ ਨੂੰ ਜਬਰਜਨਾਹ ਤੋਂ ਬਾਅਦ ਕਰ ਦਿੱਤਾ ਕਤਲ

Nirmal Pandori by Nirmal Pandori
03/27/2025
in ਪੰਜਾਬ
Reading Time: 1 min read
A A
0
ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਖੁਰਦ ਵਿਖੇ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਮਾਰਚ, Gee98 news service

–ਇੱਕ ਮਾਸੂਮ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ ਸਬੰਧੀ ਇੱਕ ਵੱਡਾ ਫੈਸਲਾ ਦਿੰਦੇ ਹੋਏ ਲੁਧਿਆਣਾ ਦੀ ਇੱਕ ਅਦਾਲਤ ਨੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਹ ਅਹਿਮ ਫੈਸਲਾ ਮਾਨਯੋਗ ਜੱਜ ਅਮਰਜੀਤ ਸਿੰਘ ਵਲੋਂ ਅੱਜ ਬਾਅਦ ਦੁਪਹਿਰ ਸੁਣਾਇਆ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ 28 ਦਸੰਬਰ 2023 ਨੂੰ ਦੋਸ਼ੀ ਸੋਨੂ ਪੁੱਤਰ ਸਤਵਾਨ ਵਾਸੀ ਉੱਤਰ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਦੋਸ਼ੀ ‘ਤੇ 5 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਨ ਉਪਰੰਤ ਕਤਲ ਕਰਨ ਦਾ ਦੋਸ਼ ਸੀ। 28 ਦਸੰਬਰ 2023 ਨੂੰ ਸੋਨੂੰ ਨਾਂ ਦੇ ਮੁਲਜ਼ਮ ਨੇ ਆਪਣੇ ਹੀ ਗੁਆਂਢ ਵਿੱਚ ਰਹਿਣ ਵਾਲੀ ਇੱਕ 5 ਸਾਲ ਦੀ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਸੀ। ਮੁਲਜ਼ਮ ਵੱਲੋਂ ਉਸ ਦੀ ਲਾਸ਼ ਨੂੰ ਬੈੱਡ ‘ਚ ਛੁਪਾ ਦਿੱਤਾ ਸੀ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬੱਚੀ ਸਮੇਤ ਨਹਿਰ ‘ਚ ਛਾਲ ਮਾਰਨ ਮਾਰੀ ਔਰਤ ਦਾ ਸਹੁਰਾ ਪਰਿਵਾਰ ਵੀ ਪੁਲਿਸ ਦੇ ਰਾਡਾਰ ‘ਤੇ….!

Next Post

ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੇ ਹੋਣਹਾਰ ਵਿਦਿਆਰਥੀ ਦੀ ਮੌਤ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੇ ਹੋਣਹਾਰ ਵਿਦਿਆਰਥੀ ਦੀ ਮੌਤ

ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੇ ਹੋਣਹਾਰ ਵਿਦਿਆਰਥੀ ਦੀ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend