Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

DC ਤੋਂ ਬਾਅਦ ਲੁਧਿਆਣੇ ਦਾ ਪੁਲਿਸ ਕਮਿਸ਼ਨਰ ਵੀ ਬਦਲਿਆ…!

Nirmal Pandori by Nirmal Pandori
03/28/2025
in ਪੰਜਾਬ
Reading Time: 1 min read
A A
0
ਸਰਕਾਰ ਦੀ ਪੁਲਸੀਆਂ ਨਾਲ ਧੱਕੇਸ਼ਾਹੀ…ਪਹਿਲਾਂ ਤਰੱਕੀ ਨੂੰ ਤੇ ਹੁਣ ਦੋ ਮਹੀਨੇ ਤੋਂ ਤਾਈਨਾਤੀ ਨੂੰ ਤਰਸੇ 32 SP
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,28 ਮਾਰਚ, Gee98 news service
-ਪੰਜਾਬ ਸਰਕਾਰ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਬਦਲੀ ਕਰ ਦਿੱਤੀ ਹੈ। ਸਰਕਾਰ ਨੇ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਸਵਪਨ ਸ਼ਰਮਾ ਨੂੰ ਚਾਹਲ ਦੀ ਜਗ੍ਹਾ ਲੁਧਿਆਣਾ ਦਾ ਨਵਾਂ ਪੁਲਿਸ ਕਮਿਸ਼ਨਰ ਲਗਾਇਆ ਹੈ। ਕੁਲਦੀਪ ਸਿੰਘ ਚਾਹਲ ਦੇ ਅਜੇ ਕਿਧਰੇ ਨਵੀਂ ਨਿਯੁਕਤੀ ਦੇ ਆਰਡਰ ਨਹੀਂ ਜਾਰੀ ਹੋਏ। ਇਸ ਦੇ ਨਾਲ ਹੀ ਆਈਪੀਐਸ ਹਰਮਨਬੀਰ ਸਿੰਘ ਨੂੰ ਫਿਰੋਜ਼ਪੁਰ ਰੇਂਜ ਦਾ ਡੀਆਈਜੀ ਲਗਾਇਆ ਗਿਆ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੀ ਬਦਲੀ ਨੂੰ ਲੁਧਿਆਣਾ ਵੈਸਟ ਹਲਕੇ ਦੀ ਜ਼ਿਮਨੀ ਚੋਣ ਨਾਲ ਜੋੜ ਕੇ ਵੇਖਿਆ ਜਾ ਰਿਹਾ ਕਿਉਂਕਿ ਕੁਝ ਦਿਨ ਪਹਿਲਾਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੀ ਬਦਲੀ ਵੀ ਕਰ ਦਿੱਤੀ ਗਈ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਇੱਕ ਗੋਲੀ ਬਦਮਾਸ਼ ਦੀ ਲੱਤ ਤੇ ਇੱਕ ਪੁਲਿਸ ਦੀ ਗੱਡੀ ‘ਚ ਲੱਗੀ…ਬਰਨਾਲਾ ‘ਚ ਪੁਲਿਸ ਦੀ ਬਦਮਾਸ਼ਾਂ ਨਾਲ ਮੁੱਠਭੇੜ…!

Next Post

ਵੱਡੀ ਖ਼ਬਰ…ਕਾਨੂੰਨਗੋਆਂ ਦਾ ਸੂਬਾ ਪ੍ਰਧਾਨ, ਨਾਇਬ ਤਹਿਸੀਲਦਾਰ, ਪਟਵਾਰੀ ਖ਼ਿਲਾਫ਼ ਵਿਜੀਲੈਂਸ ਨੇ ਕੀਤਾ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਪੰਜਾਬ ਦੇ ਇੱਕ PCS ਅਧਿਕਾਰੀ ਅਤੇ ਉਸ ਦੀ ਕੰਪਿਊਟਰ ਓਪਰੇਟਰ ਦੇ ਖ਼ਿਲਾਫ਼ ਰਿਸ਼ਵਤ ਦਾ ਮਾਮਲਾ ਦਰਜ…ਓਪਰੇਟਰ ਗ੍ਰਿਫਤਾਰ PCS ਫਰਾਰ

ਵੱਡੀ ਖ਼ਬਰ…ਕਾਨੂੰਨਗੋਆਂ ਦਾ ਸੂਬਾ ਪ੍ਰਧਾਨ, ਨਾਇਬ ਤਹਿਸੀਲਦਾਰ, ਪਟਵਾਰੀ ਖ਼ਿਲਾਫ਼ ਵਿਜੀਲੈਂਸ ਨੇ ਕੀਤਾ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend