Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦੇ ਸੁਚੱਜੇ ਨਿਬੇੜੇ ਲਈ ਜਾਗਰੂਕਤਾ ਵੈਨਾਂ ਰਵਾਨਾ

Nirmal Pandori by Nirmal Pandori
10/11/2021
in ਪੰਜਾਬ
Reading Time: 1 min read
A A
0
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦੇ ਸੁਚੱਜੇ ਨਿਬੇੜੇ ਲਈ ਜਾਗਰੂਕਤਾ ਵੈਨਾਂ ਰਵਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ ਵੈਨਾਂ

ਬਰਨਾਲਾ,11 ਅਕਤੂਬਰ (ਨਿਰਮਲ ਸਿੰਘ ਪੰਡੋਰੀ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਲਈ ਤਿੰਨ ਵੈਨਾਂ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਫਸਲ ਪੱਕ ਚੁੱਕੀ ਹੈ ਤੇ ਫਸਲ ਕਟਾਈ ਲਈ ਲਗਭਗ ਤਿਆਰ ਹੈ। ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਤਿੰਨੇ ਬਲਾਕਾਂ ਬਰਨਾਲਾ, ਸਹਿਣਾ ਤੇ ਮਹਿਲ ਕਲਾਂ ਵਿੱਚ ਮੋਬਾਈਲ ਜਾਗਰੁਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਪਿੰਡ ਪਿੰਡ ਜਾ ਕੇ ਪਰਾਲੀ ਦੇ ਵਾਤਾਵਰਣ ਪੱਖੀ ਨਿਬੇੜੇ ਦਾ ਹੋਕਾ ਦੇਣਗੀਆਂ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਵਿੱਚ ਵੱਖ ਵੱਖ ਟੀਮਾਂ ਵੀ ਬਣਾਈਆਂ ਗਈਆਂ ਹਨ, ਜੋ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਦੱਸਿਆ ਕਿ ਪਿੰਡ ਪਿੰਡ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਅਤੇ ਸਕੂਲਾਂ ਵਿੱਚ ਸੈਮੀਨਾਰਾਂ ਰਾਹੀਂ ਪਰਾਲੀ ਦੇ ਨਿਬੇੜੇ ਲਈ ਮੁਹਿੰਮ ਚਲਾਈ ਗਈ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਇਸ ਮੌਕੇ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਡਾ. ਗੁਰਚਰਨ ਸਿੰਘ ਖੇਤੀਬਾੜੀ ਅਫਸਰ, ਡਾ. ਅੰਮਿ੍ਰਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਤੇ ਬੇਅੰਤ ਸਿੰਘ ਇੰਜੀਨੀਅਰ ਗਰੇਡ 1 ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਸੀਬੀਐਸਈ.. ਪੜ੍ਹੋ ਦਸਵੀਂ-ਬਾਰਵੀਂ ਦੀ ਪ੍ਰੀਖਿਆ ਦੇ ਨਵੇ ਨਿਯਮ

Next Post

ਰੈੱਡ ਕ੍ਰਾਸ ਸੁਸਾਇਟੀ ਵੱਲੋਂ ਅੱਖਾਂ ਦਾ ਮੁਫਤ ਜਾਂਚ ਕੈਂਪ 14 ਅਤੇ 16 ਅਕਤੂਬਰ ਨੂੰ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post

ਰੈੱਡ ਕ੍ਰਾਸ ਸੁਸਾਇਟੀ ਵੱਲੋਂ ਅੱਖਾਂ ਦਾ ਮੁਫਤ ਜਾਂਚ ਕੈਂਪ 14 ਅਤੇ 16 ਅਕਤੂਬਰ ਨੂੰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend