Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੱਜ ਪੰਜਾਬ ‘ਚ ਬੱਸ ਸਫਰ ਕਰਨ ਵਾਲੇ ਹੋਣਗੇ ਪਰੇਸ਼ਾਨ…ਪੜ੍ਹੋ ਖ਼ਬਰ…!

Nirmal Pandori by Nirmal Pandori
04/03/2025
in ਪੰਜਾਬ
Reading Time: 1 min read
A A
0
ਪੰਜਾਬ ਦੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ‘ਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਲਾਹੁਣ ਦੇ ਹੁਕਮ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,3 ਅਪ੍ਰੈਲ, Gee98 news service

-ਪੰਜਾਬ ‘ਚ ਬੱਸਾਂ ਰਾਹੀਂ ਸਫ਼ਰ ਕਰਨ ਵਾਲੀਆਂ ਸਵਾਰੀਆਂ ਨੂੰ ਅੱਜ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਸੂਬੇ ਦੇ ਬੱਸ ਅੱਡੇ ਅੱਜ ਦੋ ਘੰਟੇ ਲਈ ਬੰਦ ਰਹਿਣਗੇ। ‌ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ‘ਚ 10 ਤੋਂ 12 ਵਜੇ ਤੱਕ ਬੱਸ ਅੱਡੇ ਬੰਦ ਕਰਨ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਇਹ ਮੁਲਾਜ਼ਮ ਕਈ ਸਾਲਾਂ ਤੋਂ ਠੇਕੇ ਦੇ ਅਧਾਰ ‘ਤੇ ਨੌਕਰੀ ਕਰ ਰਹੇ ਹਨ ਜੋ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਇਹਨਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਇਹਨਾਂ ਮੁਲਾਜ਼ਮਾਂ ਨੂੰ ਕਈ ਵਾਰ ਪੱਕੇ ਕਰਨ ਦਾ ਭਰੋਸਾ ਦਿੱਤਾ ਗਿਆ ਪ੍ਰੰਤੂ ਸਰਕਾਰ ਆਪਣੇ ਭਰੋਸੇ ‘ਤੇ ਖਰੀ ਨਹੀਂ ਉਤਰੀ। ਮੁਲਾਜ਼ਮ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦਾ ਵੀ ਵਿਰੋਧ ਕਰ ਰਹੇ ਹਨ ਪਰੰਤੂ ਸਰਕਾਰ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾ ਰਹੀ ਹੈ।ਇਸ ਦੇ ਇਲਾਵਾ ਇਨਾਂ ਮੁਲਾਜ਼ਮਾਂ ਦੀ ਯੂਨੀਅਨ ਨੇ ਐਲਾਨ ਕੀਤਾ ਹੈ ਕਿ 6, 7 ਅਤੇ 8 ਅਪ੍ਰੈਲ ਨੂੰ ਠੇਕਾ ਮੁਲਾਜ਼ਮਾਂ ਵੱਲੋਂ ਮੁਕੰਮਲ ਹੜ੍ਹਤਾਲ ਕੀਤੀ ਜਾਵੇਗੀ। ਇਨ੍ਹਾਂ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਬਜਟ ਪੇਸ਼ ਕਰ ਦਿੱਤਾ ਹੈ ਪਰ ਉਨ੍ਹਾਂ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਪੀਆਰਟੀਸੀ ਵਿੱਚ ਕੁੱਲ 90 ਫੀਸਦੀ ਸਟਾਫ਼ ਠੇਕੇ ‘ਤੇ ਰੱਖੇ ਮੁਲਾਜ਼ਮ ਹਨ,ਜਿਸ ਕਾਰਨ ਜੇਕਰ ਠੇਕਾ ਮੁਲਾਜ਼ਮ ਹੜ੍ਹਤਾਲ ‘ਤੇ ਚਲੇ ਜਾਂਦੇ ਹਨ ਤਾਂ ਵੱਡੀ ਗਿਣਤੀ ਵਿੱਚ ਬੱਸ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਭਾਵੇਂ ਰੈਗੂਲਰ ਸਟਾਫ਼ ਹੀ ਬੱਸਾਂ ਚਲਾਏਗਾ, ਪਰ ਇਨ੍ਹਾਂ ਦੀ ਗਿਣਤੀ ਠੇਕੇ ਦੇ ਮੁਲਾਜ਼ਮਾਂ ਨਾਲੋਂ ਬਹੁਤ ਘੱਟ ਹੋਣ ਕਾਰਨ ਬੱਸ ਸੇਵਾਵਾਂ ਦਾ ਕੁਝ ਫੀਸਦ ਹੀ ਚੱਲ ਸਕੇਗਾ। ਇਸ ਦੌਰਾਨ 577 ਰੂਟਾਂ ‘ਤੇ ਬੱਸ ਸੇਵਾਵਾਂ ਪ੍ਰਭਾਵਿਤ ਹੋਣਗੀਆਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹੁਕਮ : ਇਹਨਾਂ ਵਿਦਿਆਰਥੀਆਂ ਦੇ ਰੱਦ ਹੋਣਗੇ ਨਤੀਜੇ…ਦੇਣੀ ਪਵੇਗੀ ਦੁਬਾਰਾ ਪ੍ਰੀਖਿਆ

Next Post

ਅਹਿਮ ਖ਼ਬਰ…ਹਾਈਕੋਰਟ ਨੇ ਕਰਨਲ ਬਾਠ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ…ਬਣੇਗੀ ਨਵੀਂ SIT

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਅਹਿਮ ਖ਼ਬਰ…ਹਾਈਕੋਰਟ ਨੇ ਕਰਨਲ ਬਾਠ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ…ਬਣੇਗੀ ਨਵੀਂ SIT

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend