Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੰਗਿਆਰੀ ਹਰ ਜਗ੍ਹਾ ਹੁੰਦੀ ਹੈ ਪਰ ਇਹ ਚੁਗ ਦਿੱਤੀ ਜਾਵੇਗੀ… ਬਠਿੰਡੇ ਵਾਲੇ IPS ਅਫਸਰ ‘ਤੇ ਬੋਲੇ ਸਪੀਕਰ ਸੰਧਵਾਂ

Nirmal Pandori by Nirmal Pandori
04/06/2025
in ਬਰਨਾਲਾ ਆਸ-ਪਾਸ
Reading Time: 1 min read
A A
0
ਕੰਗਿਆਰੀ ਹਰ ਜਗ੍ਹਾ ਹੁੰਦੀ ਹੈ ਪਰ ਇਹ ਚੁਗ ਦਿੱਤੀ ਜਾਵੇਗੀ… ਬਠਿੰਡੇ ਵਾਲੇ IPS ਅਫਸਰ ‘ਤੇ ਬੋਲੇ ਸਪੀਕਰ ਸੰਧਵਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,6 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਪੁਲਿਸ ਦੀ ਇੱਕ ਹੈੱਡ ਕਾਂਸਟੇਬਲ ਦੀ ਚਿੱਟੇ ਸਮੇਤ ਕੀਤੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ੀ ਪੁਲਿਸ ਅਫ਼ਸਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦਾ ਸੰਕੇਤ ਦਿੱਤਾ ਹੈ। ਬੀਤੇ ਕੱਲ੍ਹ ਮਹਿਲ ਕਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਤਾਜਪੋਸ਼ੀ ਸਮਾਗਮ ਵਿੱਚ ਪੁੱਜੇ ਕੁਲਤਾਰ ਸਿੰਘ ਸੰਧਵਾਂ ਨੂੰ ਜਦ ਪੱਤਰਕਾਰਾਂ ਨੇ ਬਠਿੰਡਾ ਵਿਖੇ ਪੁਲਿਸ ਵੱਲੋਂ ਗ੍ਰਿਫਤਾਰ ਕੀਤੀ ਹੈੱਡ ਕਾਂਸਟੇਬਲ ਅਮਨਦੀਪ ਕੌਰ ਨਾਲ ਪੰਜਾਬ ਪੁਲਿਸ ਦੇ ਸੀਨੀਅਰ ਅਫਸਰਾਂ ਦੀ ਨੇੜਤਾ ਦੀ ਚਰਚਾ ਸੰਬੰਧੀ ਸਵਾਲ ਕੀਤਾ ਤਾਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ‌ ਭਾਵੇਂ ਕੋਈ ਕਿੰਨਾ ਵੱਡਾ ਅਫਸਰ ਹੋਵੇ, ਸਖ਼ਤ ਕਾਰਵਾਈ ਕੀਤੀ ਜਾਵੇਗੀ। 2024 ‘ਚ ਵਿਧਾਨ ਸਭਾ ਦੇ ਸੈਸ਼ਨ ਵਿੱਚ ਪੰਜਾਬ ਪੁਲਿਸ ਵਿੱਚ ਕਾਲੀਆਂ ਭੇਡਾਂ ਦੀ ਸੂਚੀ ਮੰਗਣ ਦੇ ਸਬੰਧੀ ਸਪੀਕਰ ਸੰਧਵਾਂ ਨੂੰ ਜਦ ਪੱਤਰਕਾਰਾਂ ਨੇ ਸਵਾਲ ਕੀਤਾ ਤਾਂ ‌ ਸਪੀਕਰ ਇਸ ਸਬੰਧੀ ਸਵਾਲ ਨੂੰ ਗੋਲ ਮੋਲ ਕਰ ਗਏ ਅਤੇ ਕਿਹਾ ਕਿ “ਕਾਂਗਿਆਰੀ ਹਰ ਜਗ੍ਹਾ ਹੁੰਦੀ ਹੈ ਪਰ ਇਹ ਚੁਗ ਦਿੱਤੀ ਜਾਵੇਗੀ”। ਦੱਸ ਦੇਈਏ ਕਿ ਬਠਿੰਡਾ ਵਿਖੇ ਪੰਜਾਬ ਪੁਲਿਸ ਦੀ ਹੈੱਡ ਕਾਂਸਟੇਬਲ ਪੁਲਿਸ ਵੱਲੋਂ ਚਿੱਟੇ ਸਮੇਤ ਫੜੀ ਗਈ ਸੀ ਜਿਸ ਦੇ ਨਾਲ ਪੰਜਾਬ ਪੁਲਿਸ ਦੇ ਇੱਕ ਨਹੀਂ,ਸਗੋਂ ਦੋ ਸੀਨੀਅਰ ਅਫ਼ਸਰਾਂ ਦੀ ਨੇੜਤਾ ਦੀ ਚਰਚਾ ‌ਪੰਜਾਬ ਦੀ ਆਪ ਸਰਕਾਰ ਦੀ ਸਿਆਸੀ ਕਿਰਕਰੀ ਕਰਵਾ ਰਹੀ ਹੈ। ਇੱਕ ਪਾਸੇ ਸਪੀਕਰ ਸੰਧਵਾਂ ਵੱਲੋਂ ਚਰਚਾ ਵਿੱਚ ਆ ਰਹੇ ਅਫ਼ਸਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਕੀਤੀ ਗਈ ਪ੍ਰੰਤੂ ਦੂਜੇ ਪਾਸੇ ਪੰਜਾਬ ਪੁਲਿਸ ਨੇ ਆਪਣੇ ਅਧਿਕਾਰੀਆਂ ਨੂੰ ਬਚਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਪੰਜਾਬ ‘ਚ ਪੁਲਿਸ ਰਾਜ ਦਾ ਮਾਹੌਲ ਹੋਣ ਦੇ ਕਾਰਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਚਰਚਾ ਵਿੱਚ ਆ ਰਹੇ ਪੁਲਿਸ ਅਫ਼ਸਰਾਂ ਦੇ ਖ਼ਿਲਾਫ਼ ਕੋਈ ਕਾਰਵਾਈ ਕਰਨ ਦੇ ਸਮਰੱਥ ਹੀ ਨਹੀਂ ਹੈ ਕਿਉਂਕਿ ਆਪਣੇ ਤਿੰਨ ਵਰ੍ਹਿਆਂ ਦੇ ਰਾਜ ਦੌਰਾਨ ਆਪ ਸਰਕਾਰ ਨੇ ਇਹਨਾਂ ਪੁਲਿਸ ਅਫ਼ਸਰਾਂ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਹਰ ਪੱਧਰ ‘ਤੇ ਪਰੇਸ਼ਾਨ ਕਰਨ ਲਈ ਰੱਜ ਕੇ ਵਰਤਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਡ੍ਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ ਦੋਰਾਹਾ ਨੇ ਬਰਨਾਲਾ ਦੀ ਸੀਨੀਅਰ ਸਿਟੀਜਨ ਸੋਸਾਇਟੀ ਨਾਲ ਕੀਤੀ ਮੀਟਿੰਗ ‌

Next Post

News update…ਕਰਨਲ ਬਾਠ ਦੀ ਕੁੱਟਮਾਰ ਮਾਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮ ਨਾਭੇ ਵਾਲੇ ਮੁਕਾਬਲੇ ਵੀ ਸ਼ਾਮਿਲ ਸਨ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

News update…ਕਰਨਲ ਬਾਠ ਦੀ ਕੁੱਟਮਾਰ ਮਾਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮ ਨਾਭੇ ਵਾਲੇ ਮੁਕਾਬਲੇ ਵੀ ਸ਼ਾਮਿਲ ਸਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend