Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਪੁਲਿਸ ਦੀ ਬੱਲੇ ਬੱਲੇ…ਬੱਚੇ ਦੇ ਅਗਵਾਕਾਰ ਗੋਡਿਆਂ ਥੱਲੇ

Nirmal Pandori by Nirmal Pandori
04/07/2025
in ਬਰਨਾਲਾ ਆਸ-ਪਾਸ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 7 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

-ਦੋ ਦਿਨ ਪਹਿਲਾਂ ਬਰਨਾਲਾ ਦੀ ਅਨਾਜ ਮੰਡੀ ‘ਚ ਬਣੀਆਂ ਝੁੱਗੀਆਂ ‘ਚ ਰਹਿਣ ਵਾਲੇ ਇੱਕ ਪਰਿਵਾਰ ਦੇ ਅਗਵਾ ਕੀਤੇ ਦੋ ਸਾਲ ਦੇ ਬੱਚੇ ਨੂੰ ਬਰਨਾਲਾ ਪੁਲਿਸ ਨੇ ਅਗਵਾਕਾਰਾਂ ਦੇ ਚੁੰਗਲ ‘ਚੋਂ ਛੁਡਾਉਣ ‘ਚ ਸਫਲਤਾ ਪ੍ਰਾਪਤ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 8-9 ਜਣਿਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ‌ ਭਰੋਸੇਯੋਗ ਸੂਤਰਾਂ ਅਨੁਸਾਰ ਬੱਚੇ ਨੂੰ ਅਗਵਾ ਕਰਨ ਵਾਲਾ ਇੱਕ ਨੌਜਵਾਨ ਦਾ ਪਿਛੋਕੜ ਅਪਰਾਧਕ ਹੈ, ਜੋ ਪਿਛਲੇ ਸਾਲ ਬਰਨਾਲਾ ਦੀ ਡਾਕੂ ਹਸੀਨਾ ਨਾਲ ਸੰਬੰਧਿਤ ਡਕੈਤੀ ਦੇ ਮਾਮਲੇ ਵਿੱਚ ਜੇਲ੍ਹ ਕੱਟ ਕੇ ਆਇਆ ਹੈ। ਇਸ ਅਪਰਾਧੀ ਨੌਜਵਾਨ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੀ ਬੱਚੇ ਨੂੰ ਅਗਵਾ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ। ਬਰਨਾਲਾ ਦੀ ਅਨਾਜ ਮੰਡੀ ‘ਚ ਝੁੱਗੀਆਂ ਦੇ ਬਾਹਰ ਖੇਡਦੇ ਬੱਚੇ ਨੂੰ ਅਗਵਾ ਕਰਨ ਦੀ ਸੂਚਨਾ ਜਦ ਪੁਲਿਸ ਨੂੰ ਮਿਲੀ ਤਾਂ ਉਸੇ ਸਮੇਂ ਤੋਂ ਲੈ ਕੇ ਬਰਨਾਲਾ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ‘ਤੇ ਦੋਸ਼ੀਆਂ ਦੀ ਪੈੜ ਨੱਪੀ। ਅਪਰਾਧੀ ਅਗਵਾਕਾਰਾਂ ਦੇ ਚੁੰਗਲ ਵਿੱਚੋਂ ਬੱਚੇ ਨੂੰ ਸੁਰੱਖਿਅਤ ਬਚਾ ਲੈਣ ਦੇ ਬਰਨਾਲਾ ਪੁਲਿਸ ਦੇ ਉਪਰਾਲੇ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਬਰਨਾਲਾ ਪੁੱਜ ਕੇ ਇਸ ਮਾਮਲੇ ਸੰਬੰਧੀ ਪ੍ਰੈਸ ਕਾਨਫਰੰਸ ਦੌਰਾਨ ਵਧੇਰੇ ਜਾਣਕਾਰੀ ਦੇਣਗੇ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

…ਕਦੋਂ ਹੋਣਗੀਆਂ ਦੇਸ਼ ਵਿੱਚ MP ਅਤੇ MLA ਦੀਆਂ ਇਕੱਠੀਆਂ ਚੋਣਾਂ…ਵਿੱਤ ਮੰਤਰੀ ਨੇ ਦੱਸਿਆ

Next Post

ਅਹਿਮ ਖ਼ਬਰ…ਸਾਊਦੀ ਅਰਬ ਨੇ 14 ਦੇਸ਼ਾਂ ਦੇ ਨਾਗਰਿਕਾਂ ਲਈ ਵੀਜ਼ਾ ਦੇਣ ‘ਤੇ ਲਗਾਈ ਪਾਬੰਦੀ

Nirmal Pandori

Nirmal Pandori

Related Posts

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
Load More
Next Post
ਅਹਿਮ ਖ਼ਬਰ…ਸਾਊਦੀ ਅਰਬ ਨੇ 14 ਦੇਸ਼ਾਂ ਦੇ ਨਾਗਰਿਕਾਂ ਲਈ ਵੀਜ਼ਾ ਦੇਣ ‘ਤੇ ਲਗਾਈ ਪਾਬੰਦੀ

ਅਹਿਮ ਖ਼ਬਰ…ਸਾਊਦੀ ਅਰਬ ਨੇ 14 ਦੇਸ਼ਾਂ ਦੇ ਨਾਗਰਿਕਾਂ ਲਈ ਵੀਜ਼ਾ ਦੇਣ 'ਤੇ ਲਗਾਈ ਪਾਬੰਦੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend