Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਵਿੱਚ ਦੋ ਧਿਰਾਂ ਦੇ ਝਗੜੇ ਦੀ ਸੂਚਨਾ ਤੋਂ ਬਾਅਦ ਮੌਕੇ ‘ਤੇ ਪੁੱਜੇ ਸਬ ਇੰਸਪੈਕਟਰ ਵੀ ਗੋਲੀ ਲੱਗਣ ਨਾਲ ਮੌਤ ‌

Nirmal Pandori by Nirmal Pandori
04/10/2025
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਵਿੱਚ ਦੋ ਧਿਰਾਂ ਦੇ ਝਗੜੇ ਦੀ ਸੂਚਨਾ ਤੋਂ ਬਾਅਦ ਮੌਕੇ ‘ਤੇ ਪੁੱਜੇ ਸਬ ਇੰਸਪੈਕਟਰ ਵੀ ਗੋਲੀ ਲੱਗਣ ਨਾਲ ਮੌਤ ‌
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,‌10 ਅਪ੍ਰੈਲ, Gee98 News service

-ਪਿੰਡ ਦੇ ਸਰਪੰਚ ਦੇ ਮੁੰਡੇ ਦਾ ਦੂਜੇ ਧਿਰ ਨਾਲ ਝਗੜਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪਿੰਡ ਵਿੱਚ ਪੁੱਜੇ ‌ਪੰਜਾਬ ਪੁਲਿਸ ਦੇ ਇੱਕ ਸਬ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਲਈ ਖ਼ਬਰ ਹੈ। ਇਸ ਦੌਰਾਨ ਨੇ ਇੱਕ ਹੋਰ ਪੁਲਿਸ ਮੁਲਾਜ਼ਮ ਜ਼ਖਮੀ ਵੀ ਹੋਇਆ ਹੈ। ‌ ਇਹ ਘਟਨਾ ਸ੍ਰੀ ਗੋਬਿੰਦਵਾਲ ਸਾਹਿਬ ਦੇ ਨੇੜੇ ਪਿੰਡ ਕੋਟ ਮਹੰਮਦ ਖਾਨ ਦੀ ਹੈ ਜਿੱਥੇ ਆਮ ਆਦਮੀ ਪਾਰਟੀ ਦੇ ਸਰਪੰਚ ਕੁਲਦੀਪ ਸਿੰਘ ਦੇ ਪੁੱਤਰ ਦਾ ਦੂਜੀ ਧਿਰ ਨਾਲ ਕਈ ਦਿਨਾਂ ਤੋਂ ਝਗੜਾ ਚੱਲ ਰਿਹਾ ਸੀ ਜਿਸ ਦੀ ਸੂਚਨਾ ਥਾਣੇ ਵਿੱਚ ਦਿੱਤੀ ਹੋਈ ਸੀ, ਪੁਲਿਸ ਨੇ ਝਗੜਾ ਨਿਪਟਾਉਣ ਲਈ ਦੋਵੇਂ ਧਿਰਾਂ ਨੂੰ ਥਾਣੇ ਦਾ ਟਾਈਮ ਦੇ ਦਿੱਤਾ ਹੋਇਆ ਸੀ ਪਰੰਤੂ ਇਸ ਦੌਰਾਨ ਬੁੱਧਵਾਰ ਦੇਰ ਰਾਤ ਦੋਵਾਂ ਧਿਰਾਂ ਵਿਚਕਾਰ ਝੜਪ ਹੋ ਗਈ ਜਿਸ ਦੀ ਸੂਚਨਾ ਪੁਲਿਸ ਨੂੰ ਟੈਲੀਫੋਨ ‘ਤੇ ਦਿੱਤੀ ਗਈ। ‌ ਸੂਚਨਾ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਤੋਂ ਸਬ ਇੰਸਪੈਕਟਰ ਚਰਨਜੀਤ ਸਿੰਘ ਪੁਲਿਸ ਟੀਮ ਸਮੇਤ ਪੁੱਜੇ‌ ਅਤੇ ਦੋਵੇਂ ਧਰਾਂ ਵਿਚਕਾਰ ਮਾਹੌਲ ਨੂੰ ਸ਼ਾਂਤ ਕਰਵਾਉਣ ਦਾ ਯਤਨ ਕਰਨ ਲੱਗੇ ਤਾਂ ਅੱਗਿਓਂ ਦੋਵੇਂ ਧਿਰਾਂ ਵਿੱਚੋਂ ਇੱਕ ਧਿਰ ਨੇ ਗੋਲੀ ਚਲਾ ਦਿੱਤੀ ਜੋ ਸਬ ਇੰਸਪੈਕਟਰ ਚਰਨਜੀਤ ਸਿੰਘ ਨੂੰ ਲੱਗੀ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਦੋਵੇਂ ਧਿਰਾਂ ਦੇ ਇਸ ਝਗੜੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਜਸਵੀਰ ਸਿੰਘ ਦੀ ਬਾਂਹ ਵੀ ਟੁੱਟ ਗਈ। ਪੁਲਿਸ ਦੇ ਇਸ ਮਾਮਲੇ ‘ਚ ਦੋਸ਼ੀਆਂ ਖਿਲਾਫ਼ ਅਗਲੇਰੀ ਕਾਰਵਾਈ ਕਰ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਕੂਲਾਂ ਨੂੰ ਸਿਆਸੀ ਮਾਹੌਲ ‘ਚ ਰੰਗਣਾ ਖਤਰਨਾਕ ਰੁਝਾਨ… ਅਧਿਆਪਕ ਜਥੇਬੰਦੀਆਂ ਦੀ ਚੁੱਪ ‘ਤੇ ਵੀ ਉੱਠਣਗੇ ਸਵਾਲ

Next Post

ਅਹਿਮ ਖ਼ਬਰ…ਬੱਚਿਆਂ ਹੱਥ ਮੋਬਾਇਲ ਦਾ ਕੰਟਰੋਲ ਹੋਵੇਗਾ ਮਾਪਿਆਂ ਕੋਲ…meta ਬਣਾਏਗੀ ਨਵੀਂ ਨੀਤੀ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਅਹਿਮ ਖ਼ਬਰ…ਬੱਚਿਆਂ ਹੱਥ ਮੋਬਾਇਲ ਦਾ ਕੰਟਰੋਲ ਹੋਵੇਗਾ ਮਾਪਿਆਂ ਕੋਲ…meta ਬਣਾਏਗੀ ਨਵੀਂ ਨੀਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend