Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੇ ਟਰਾਲੀ ਬੈਗ ਵਿੱਚ ਕੁੜੀ ਨੂੰ ਪੈਕ ਕਰਕੇ ਯੂਨੀਵਰਸਿਟੀ ਹੋਸਟਲ ਦੇ ਕਮਰੇ ‘ਚ ਲਿਜਾ ਰਿਹਾ ਸੀ ਵਿਦਿਆਰਥੀ…ਪੜ੍ਹੋ ਕੀ ਹੋਇਆ

Nirmal Pandori by Nirmal Pandori
04/12/2025
in ਪੰਜਾਬ
Reading Time: 1 min read
A A
0
ਵੱਡੇ ਟਰਾਲੀ ਬੈਗ ਵਿੱਚ ਕੁੜੀ ਨੂੰ ਪੈਕ ਕਰਕੇ ਯੂਨੀਵਰਸਿਟੀ ਹੋਸਟਲ ਦੇ ਕਮਰੇ ‘ਚ ਲਿਜਾ ਰਿਹਾ ਸੀ ਵਿਦਿਆਰਥੀ…ਪੜ੍ਹੋ ਕੀ ਹੋਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਅਪ੍ਰੈਲ, Gee98 News service

-ਹਰਿਆਣਾ ਦੀ ਯੂਨੀਵਰਸਿਟੀ ਤੋਂ ਇੱਕ ਅਜਿਹੀ ਘਟਨਾ ਸਾਹਮਣੇ ਆ ਰਹੀ ਹੈ ਜਿਸ ਨੇ ਮੁਲਕ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੇ ਵਿਗੜੇ ਹੋਏ ਮਾਹੌਲ ਵੱਲ ਧਿਆਨ ਖਿੱਚਿਆ ਅਤੇ ਮਾਪਿਆਂ ਨੂੰ ਸੁਚੇਤ ਵੀ ਕੀਤਾ ਹੈ। ‌ ਇਹ ਹੈਰਾਨ ਕਰਨ ਦੇਣ ਵਾਲਾ ਮਾਮਲਾ ਹਰਿਆਣਾ ਦੀ ਸੋਨੀਪਤ ਸਥਿਤ ਓਪੀ ਜਿੰਦਲ ਯੂਨੀਵਰਸਿਟੀ ਨਾਲ ਸਬੰਧਿਤ ਹੈ, ਜਿੱਥੇ ਯੂਨੀਵਰਸਿਟੀ ਦੇ ਹੋਸਟਲ ਵਿੱਚ ਰਹਿਣ ਵਾਲਾ ਇੱਕ ਲੜਕਾ ਆਪਣੀ ਗਰਲਫਰੈਂਡ ਨੂੰ ਵੱਡੇ ਟਰਾਲੀ ਬੈਗ ਵਿੱਚ ਪੈਕ ਕਰਕੇ ਆਪਣੇ ਹੋਸਟਲ ਦੇ ਕਮਰੇ ਵਿੱਚ ਲਿਜਾ ਰਿਹਾ ਸੀ ਪ੍ਰੰਤੂ ਸਿਕਿਉਰਟੀ ਦੀਆਂ ਤੇਜ਼ ਅੱਖਾਂ ਤੋਂ ਉਹ ਬਚ ਨਹੀਂ ਸਕਿਆ ਅਤੇ ਫੜਿਆ ਗਿਆ। ਦਰਅਸਲ ਯੂਨੀਵਰਸਿਟੀ ਦੇ ਹੋਸਟਲ ਵਿੱਚ ਰਹਿਣ ਵਾਲਾ ਇਹ ਲੜਕਾ ਆਪਣੀ ਗਰਲਫਰੈਂਡ ਨੂੰ ਆਪਣੇ ਹੋਸਟਲ ਦੇ ਕਮਰੇ ਵਿੱਚ ਲਿਜਾਣਾ ਚਾਹੁੰਦਾ ਸੀ ਜਿਸ ਲਈ ਉਸਨੇ ਆਪਣੇ ਦੋਸਤਾਂ ਨਾਲ ਮਿਲ ਕੇ ਇੱਕ ਯੋਜਨਾ ਤਿਆਰ ਕੀਤੀ। ‌ ਉਸ ਲੜਕੇ ਨੇ ਇਹ ਯੋਜਨਾ ਆਪਣੇ ਗਰੁੱਪ ਵਿੱਚ ਸਾਂਝੀ ਕੀਤੀ ਇਸ ਗਰੁੱਪ ਵਿੱਚ ਕੁਝ ਹੋਰ ਕੁੜੀਆਂ ਵੀ ਹਨ। ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਲੜਕਿਆਂ ਦੇ ਹੋਸਟਲ ਵਿੱਚ ਲੜਕੀਆਂ ਦਾ ਆਉਣਾ ਸਖ਼ਤ ਮਨਾਂ ਹੈ। ‌ਗਰੁੱਪ ਨੇ ਇਹ ਯੋਜਨਾ ਬਣਾਈ ਕਿ ਕੁੜੀ ਨੂੰ ਇੱਕ ਟਰਾਲੀ ਬੈਗ ਵਿੱਚ ਪੈਕ ਕਰਕੇ ਲੜਕਿਆਂ ਦੇ ਹੋਸਟਲ ਤੱਕ ਲਜਾਇਆ ਜਾਵੇਗਾ ਅਤੇ ਇਸੇ ਤਰ੍ਹਾਂ ਵਾਪਸ ਲਿਆਂਦਾ ਜਾਵੇਗਾ। ਯੋਜਨਾ ਅਨੁਸਾਰ ਦੋਸ਼ੀ ਵਿਦਿਆਰਥੀ ਲੜਕੇ ਦੀ ਗਰਲਫਰੈਂਡ ਦੇ ਭਾਰ ਅਤੇ ਕੱਦ ਦੇ ਮੁਤਾਬਕ ਇੱਕ ਵੱਡਾ ਟਰਾਲੀਬੈਗ‌ ਖਰੀਦ ਕੇ ਕੁੜੀਆਂ ਦੇ ਹੋਸਟਲ ਰੱਖਿਆ ਗਿਆ। ਜਿੱਥੇ ਗਰੁੱਪ ਦੀਆਂ ਕੁੜੀਆਂ ਨੇ ਸੰਬੰਧਿਤ ਕੁੜੀ ਨੂੰ ਟਰਾਲੀਬੈਗ ਵਿੱਚ ਪੈਕ ਕਰਕੇ ਦੋਸ਼ੀ ਲੜਕੇ ਨੂੰ ਹੈਂਡਓਵਰ ਕਰ ਦਿੱਤਾ ਅਤੇ ਉਹ ਆਪਣੇ ਇੱਕ ਹੋਰ ਦੋਸਤ ਨਾਲ ਮਿਲ ਕੇ ਇਸ ਟਰਾਲੀ ਬੈਗ ਨੂੰ ਲੜਕਿਆਂ ਦੇ ਹੋਸਟਲ ਤੱਕ ਲਿਜਾ ਰਿਹਾ ਸੀ ਪ੍ਰੰਤੂ ਸਿਕਿਉਰਟੀ ਗੇਟ ਦੇ ਨੇੜੇ ਟਰਾਲੀ ਬੈਗ ਦਾ ਇਕ ਪਹੀਆ ਟੁੱਟ ਗਿਆ ਅਤੇ ਬੈਗ ਇੱਕ ਪਾਸੇ ਨੂੰ ਡਿੱਗਿਆ ਜਿਸ ਨਾਲ ਉਸ ਵਿੱਚ ਬੰਦ ਕੀਤੀ ਕੁੜੀ ਦੀ ਚੀਕ ਨਿਕਲ ਗਈ ਜਿਸ ਤੋਂ ਬਾਅਦ ਸਿਕਿਉਰਟੀ ਮੈਨ ਸੁਚੇਤ ਹੋ ਗਿਆ ਤੇ ਉਸਨੇ ਟਰਾਲੀ ਬੈਗ ਲਿਜਾ ਰਹੇ ਦੋਵੇਂ ਲੜਕਿਆਂ ਨੂੰ ਰੋਕਿਆ ਤਾਂ ਦੋਵਾਂ ਦੇ ਚਿਹਰੇ ਦੇ ਹਾਵ ਭਾਵ ਵੇਖ ਕੇ ਸਿਕਿਉਰਟੀ ਮੈਨ ਦਾ ਸ਼ੱਕ ਹੋਰ ਵੱਧ ਗਿਆ। ਜਿਸ ਤੋਂ ਬਾਅਦ ਉਸਨੇ ਹੋਰ ਸੁਰੱਖਿਆ ਕਰਮੀਆਂ ਨੂੰ ਬੁਲਾਇਆ ਅਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ। ਸੁਰੱਖਿਆ ਕਰਮਚਾਰੀ ਨੂੰ ਸ਼ੱਕ ਪੈਣ ‘ਤੇ ਜਦ ਉਸ ਨੇ ਬੈਗ ਖੋਲਿਆ ਤਾਂ ਉਸਦੇ ਹੋਸ਼ ਉੱਡ ਗਏ ਇਸ ਵੱਡੇ ਟਰਾਲੀ ਬੈਗ ਵਿੱਚੋਂ ਕਾਲਜ ਦੀ ਹੀ ਇੱਕ ਲੜਕੀਆਂ ਦੇ ਹੋਸਟਲ ਵਿੱਚ ਰਹਿਣ ਵਾਲੀ ਇੱਕ ਵਿਦਿਆਰਥਣ ਨਿਕਲੀ। ‌ ਇਸ ਦੀ ਜਾਣਕਾਰੀ ਸੁਰੱਖਿਆ ਇੰਚਾਰਜ ਅਤੇ ਹੋਰ ਅਧਿਕਾਰੀਆਂ ਨੂੰ ਦਿੱਤੀ ਗਈ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਕੁਝ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। ‌ ਜਦੋਂ ਸੁਰੱਖਿਆ ਕਰਮਚਾਰੀਆਂ ਨੇ ਟਰਾਲੀ ਬੈਗ ਖੋਲਿਆ ਤਾਂ ਉਸ ਵੇਲੇ ਦਾ ਇੱਕ ਵੀਡੀਓ ਕਲਿੱਪ ਵੀ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਟਰਾਲੀ ਬੈਗ ਵਿੱਚ ਬੰਦ ਕੀਤੀ ਲੜਕੀ ਬਾਹਰ ਨਿਕਲਦੀ ਦਿਖਾਈ ਦੇ ਰਹੀ ਹੈ। ‌ਵੀਡੀਓ ਵਾਇਰਲ ਹੋਣ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆਇਆ ਅਤੇ ਇਸ ਸਾਰੇ ਮਾਮਲੇ ਸਬੰਧੀ ਜ਼ਿੰਮੇਵਾਰ ਵਿਦਿਆਰਥੀਆਂ ਨੂੰ ਨੋਟਿਸ ਦਿੱਤਾ ਗਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਹੋਰ ਪੜ੍ਹਤਾਲ ਵੀ ਕੀਤੀ ਜਾ ਰਹੀ ਹੈ ਕਿ ਇਸ ਵਿੱਚ ਕੁੱਲ ਕਿੰਨੇ ਵਿਦਿਆਰਥੀ ਅਤੇ ਵਿਦਿਆਰਥਣਾਂ ਸ਼ਾਮਿਲ ਸਨ।
ਫੋਟੋ ਕੈਪਸ਼ਨ- ਟਰਾਲੀ ਬੈਗ ਨੂੰ ਖੋਲਦੇ ਸੁਰੱਖਿਆ ਕਰਮਚਾਰੀ ਅਤੇ ਬੈਗ ਵਿੱਚ ਦਿਖਾਈ ਦੇ ਰਹੀ ਲੜਕੀ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਸੁਖਬੀਰ…ਬਾਕੀ ਰਹਿ ਗਏ ਭਾਅ ਪੁੱਛਦੇ….!

Next Post

ਜੱਜਾਂ ਨੂੰ ਗੁੰਡੇ ਕਹਿਣ ਵਾਲੇ ਵਕੀਲ ਦੇ ਖ਼ਿਲਾਫ਼ ਹਾਈਕੋਰਟ ਦਾ ਸਖ਼ਤ ਐਕਸ਼ਨ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਜੱਜਾਂ ਨੂੰ ਗੁੰਡੇ ਕਹਿਣ ਵਾਲੇ ਵਕੀਲ ਦੇ ਖ਼ਿਲਾਫ਼ ਹਾਈਕੋਰਟ ਦਾ ਸਖ਼ਤ ਐਕਸ਼ਨ

ਜੱਜਾਂ ਨੂੰ ਗੁੰਡੇ ਕਹਿਣ ਵਾਲੇ ਵਕੀਲ ਦੇ ਖ਼ਿਲਾਫ਼ ਹਾਈਕੋਰਟ ਦਾ ਸਖ਼ਤ ਐਕਸ਼ਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend