Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Breaking news…ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ…ਹਾਈਕੋਰਟ ਨੇ ਲਗਾਈ ਗ੍ਰਿਫਤਾਰੀ ‘ਤੇ ਰੋਕ

Nirmal Pandori by Nirmal Pandori
04/16/2025
in ਪੰਜਾਬ
Reading Time: 1 min read
A A
0
Breaking news…ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ…ਹਾਈਕੋਰਟ ਨੇ ਲਗਾਈ ਗ੍ਰਿਫਤਾਰੀ ‘ਤੇ ਰੋਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਅਪ੍ਰੈਲ, Gee98 News service

-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ ਦਿੰਦੇ ਹੋਏ ਬਾਜਵਾ ਦੇ ਖ਼ਿਲਾਫ਼ ਪਿਛਲੇ ਦਿਨੀ ਦਰਜ ਕੀਤੇ ਮੁਕੱਦਮੇ ‘ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਅਤੇ 22 ਅਪ੍ਰੈਲ ਤੱਕ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ‌ ਦੱਸ ਦੇਈਏ ਕਿ ਪ੍ਰਤਾਪ ਸਿੰਘ ਬਾਜਵਾ ਨੇ ਮੋਹਾਲੀ ਸਾਈਬਰ ਕ੍ਰਾਈਮ ਥਾਣੇ ‘ਚ ਉਹਨਾਂ ਦੇ ਖ਼ਿਲਾਫ਼ ਗਰਨੇਡ ਸੰਬੰਧੀ ਬਿਆਨ ਦੇਣ ਦੇ ਮਾਮਲੇ ‘ਚ ਦਰਜ ਐਫਆਈਆਰ ਰੱਦ ਕਰਨ ਦੀ ਅਪੀਲ ਕੀਤੀ ਸੀ ਅਤੇ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਾਜਵਾ ਦੇ ਵਕੀਲ ਏਪੀਐਸ ਦਿਓਲ ਨੇ ਦੱਸਿਆ ਕਿ ਅਦਾਲਤ ਵਿੱਚ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ‘ਤੇ ਲੰਬੀ ਸੁਣਵਾਈ ਹੋਈ, ਉਹਨਾਂ ਨੇ ਬਾਜਵਾ ਦੇ ਖ਼ਿਲਾਫ਼ ਦਰਜ ਹੋਏ ਮੁਕੱਦਮੇ ਨੂੰ ਗਲਤ ਦੱਸਿਆ। ਵਕੀਲ ਨੇ ਕਿਹਾ ਕਿ ਬਾਜਵਾ ਦੇ ਖ਼ਿਲਾਫ਼ ਦਰਜ ਕੀਤੇ ਮੁਕੱਦਮੇ ‘ਚ ਲਗਾਈਆਂ ਗਈਆਂ ਧਰਾਵਾਂ ਦੀ ਇੱਕ ਪ੍ਰਕਿਰਿਆ ਹੁੰਦੀ ਹੈ ਜਿਸ ਵਿੱਚ ਬਕਾਇਦਾ ਜਾਂਚ ਪੜ੍ਹਤਾਲ ਹੁੰਦੀ ਹੈ ਅਤੇ ਉੱਚ ਅਧਿਕਾਰੀਆਂ ਦੀ ਮਨਜ਼ੂਰੀ ਵੀ ਲੈਣੀ ਪੈਂਦੀ ਹੈ। ਪ੍ਰੰਤੂ ਇੱਥੇ ਬਾਜਵਾ ਦੇ ਖ਼ਿਲਾਫ਼ ਇੱਕ ਮਹਿਲਾ ਕਾਂਸਟੇਬਲ ਦੇ ਬਿਆਨ ‘ਤੇ ਹੀ ਇਹ ਧਾਰਾਵਾਂ ਲਗਾ ਦਿੱਤੀਆਂ ਗਈਆਂ। ਬਾਜਵਾ ਦੇ ਵਕੀਲ ਨੇ ਦਲੀਲਾਂ ਦਿੱਤੀਆਂ ਕਿ ਪ੍ਰਤਾਪ ਸਿੰਘ ਬਾਜਵਾ ਇੱਕ ਸਨਮਾਨਿਤ ਵਿਅਕਤੀ ਹਨ ਅਤੇ ਵਿਧਾਇਕ ਦਲ ਦੇ ਨੇਤਾ ਵੀ ਹਨ, ਅਜਿਹੇ ਵਿੱਚ ਉਹਨਾਂ ਦੀ ਗ੍ਰਿਫ਼ਤਾਰੀ ਨਹੀਂ ਹੋਣੀ ਚਾਹੀਦੀ। ਉਹ ਜਾਂਚ ਵਿੱਚ ਸ਼ਾਮਿਲ ਹੋ ਚੁੱਕੇ ਹਨ ਅਤੇ ਉਹਨਾਂ ਕੋਲੋਂ ਲਗਭਗ ਸਪੰਜ ਘੰਟੇ ਪੁੱਛਗਿਛ ਵੀ ਹੋ ਚੁੱਕੀ ਹੈ। ਉਹਨਾਂ ਨੇ ਗਰਨੇਡਾਂ ਸੰਬੰਧੀ ਦਿੱਤੇ ਆਪਣੇ ਬਿਆਨ ਦੇ ਸਰੋਤ ਵੀ ਦੱਸ ਦਿੱਤੇ ਹਨ। ‌ ਹਾਈ ਕੋਰਟ ਨੇ ਸਰਕਾਰ ਨੂੰ ਕਿਹਾ ਕਿ ਬਾਜਵਾ ਨੇ ਆਪਣੀ ਪਟੀਸ਼ਨ ਵਿੱਚ ਜੋ ਸਵਾਲ ਉਠਾਏ ਹਨ ਉਹਨਾਂ ਦਾ ਜਵਾਬ ਦਿੱਤਾ ਜਾਵੇ। ਹਾਈਕੋਰਟ ਨੇ ਬਾਜਵਾ ਦੀ ਗ੍ਰਿਫ਼ਤਾਰੀ ‘ਤੇ‌ 22 ਅਪ੍ਰੈਲ ਤੱਕ ਰੋਕ ਲਗਾਉਂਦੇ ਹੋਏ ਕਿਹਾ ਕਿ ਜਦ ਪੁਲਿਸ ਉਹਨਾਂ ਨੂੰ ਬੁਲਾਏਗੀ ਤਾਂ ਉਹਨਾਂ ਨੂੰ ਜਾਂਚ ਵਿੱਚ ਸ਼ਾਮਿਲ ਹੋਣਾ ਪਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਾਵਧਾਨ ! ਪੰਜਾਬ ‘ਚ ਏਡਜ਼ ਦੀ ਦਰ ‘ਚ ਵਾਧਾ…ਦੇਸ਼ ਵਿੱਚ ਤੀਜੇ ਸਥਾਨ ‘ਤੇ ਪੰਜਾਬ

Next Post

ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਮਹਿਲ ਕਲਾਂ ਦੇ ਬਲਾਕ ਕੰਪਲੈਕਸ ਵਿੱਚ ਮਜ਼ਦੂਰ ਕਰਨਗੇ ਵੱਡਾ ਇਕੱਠ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਮਹਿਲ ਕਲਾਂ ਦੇ ਬਲਾਕ ਕੰਪਲੈਕਸ ਵਿੱਚ ਮਜ਼ਦੂਰ ਕਰਨਗੇ ਵੱਡਾ ਇਕੱਠ

ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਮਹਿਲ ਕਲਾਂ ਦੇ ਬਲਾਕ ਕੰਪਲੈਕਸ ਵਿੱਚ ਮਜ਼ਦੂਰ ਕਰਨਗੇ ਵੱਡਾ ਇਕੱਠ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend