Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧੋਖਾਧੜੀ….ਬੈਂਕ ਮੈਨੇਜਰ ਨੇ ਬਜ਼ੁਰਗ ਅਧਿਆਪਕ ਦੀ ਕਰੋੜ ਰੁਪਏ ਦੀ FD ‘ਤੇ ਲਿਆ 93 ਲੱਖ ਦਾ ਕਰਜ਼ਾ

Nirmal Pandori by Nirmal Pandori
04/17/2025
in ਪੰਜਾਬ
Reading Time: 1 min read
A A
0
ਤੁਹਾਡਾ ਕਿਹੜੀ ਬੈਂਕ ਵਿੱਚ ਖਾਤਾ ਹੈ…ਸਰਕਾਰ ਬਣਾ ਰਹੀ ਹੈ ਕੁਝ ਬੈਂਕਾਂ ਦੇ ਰਲੇਵੇ ਦੀ ਯੋਜਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਅਪ੍ਰੈਲ, Gee98 News service

-ਲੋਕ ਆਪਣੀ ਕਰੋੜਾਂ ਰੁਪਏ ਦੀ ਨਗਦੀ ਅਤੇ ਗਹਿਣੇ ਵਿਸ਼ਵਾਸ ਕਰਕੇ ਬੈਂਕ ਵਿੱਚ ਰੱਖ ਦਿੰਦੇ ਹਨ ਪ੍ਰੰਤੂ ਜੇਕਰ ਬੈਂਕ ਅਧਿਕਾਰੀ ਹੀ ਲੋਕਾਂ ਦੀ ਭਰੋਸੇ ਯੋਗਤਾ ਨੂੰ ਸੱਟ ਮਾਰਨ ਤਾਂ ਇਸ ਤੋਂ ਵੱਡਾ ਵਿਸ਼ਵਾਸਘਾਤ ਹੋਰ ਨਹੀਂ ਹੋ ਸਕਦਾ। ‌ ਅਜਿਹਾ ਇੱਕ ਮਾਮਲਾ ਪੰਜਾਬ ਦੇ ਮੋਹਾਲੀ ਜਿਲ੍ੇ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਬੈਂਕ ਮੈਨੇਜਰ ਨੇ ਇੱਕ ਬਜ਼ੁਰਗ ਨਾਲ ਅਜਿਹੀ ਧੋਖਾਧੜੀ ਕੀਤੀ ਜਿਸਨੇ ‌ ਬੈਂਕਾਂ ਦੀ ਭਰੋਸੇ ਯੋਗਤਾ ਤੇ ਵੱਡੇ ਸਵਾਲ ਖੜੇ ਕੀਤੇ ਹਨ। ਮੋਹਾਲੀ ‘ਚ ਸਰਕਾਰੀ ਬੈਂਕ ਦੇ ਮੈਨੇਜਰ ‘ਤੇ 80 ਸਾਲਾ ਬਜ਼ੁਰਗ ਮਨਜੀਤ ਕੌਰ ਹੀਰਾ ਨੇ ਇਕ ਕਰੋੜ ਰੁਪਏ ਦੇ ਫ਼ਿਕਸਡ ਡਿਪਾਜ਼ਿਟ ‘ਤੇ 93 ਲੱਖ ਰੁਪਏ ਦਾ ਕਰਜ਼ਾ ਲੈਣ ਦੇ ਦੋਸ਼ ਲਾਏ ਹਨ। ਇਸ ਮਾਮਲੇ ਵਿਚ ਬੈਂਕ ਮੈਨੇਜਰ ਵਿਰੁਧ ਐਫ਼.ਆਈ.ਆਰ ਦਰਜ ਕਰ ਲਈ ਗਈ ਹੈ। ਬਜ਼ੁਰਗ ਨੇ ਕਿਹਾ ਹੈ ਕਿ ਇਸ ਲੋਨ ਬਾਰੇ ਉਸ ਨੂੰ ਕੋਈ ਜਾਣਕਾਰੀ ਨਹੀਂ ਹੈ। ਮੋਹਾਲੀ ਫ਼ੇਜ਼-11 ਸਥਿਤ ਇੰਡੀਅਨ ਬੈਂਕ ਦੀ ਸ਼ਾਖਾ ਵਿਚ ਸਾਹਮਣੇ ਆਏ ਇਸ ਮਾਮਲੇ ਵਿਚ ਬੈਂਕ ਦੇ ਤਤਕਾਲੀ ਮੈਨੇਜਰ ਨਿਤੀਸ਼ ਕੁਮਾਰ ਯਾਦਵ ਅਤੇ ਉਨ੍ਹਾਂ ਦੇ ਸਾਥੀ ਜਗਤਾਰ ਸਿੰਘ ਬਾਠ ਵਿਰੁਧ ਗੰਭੀਰ ਧਾਰਾਵਾਂ ਤਹਿਤ ਐਫ਼ਆਈਆਰ ਦਰਜ ਕੀਤੀ ਗਈ ਹੈ।ਪੀੜਤਾ ਮਨਜੀਤ ਕੌਰ ਹੀਰਾ, ਜੋ ਇਕ ਨਿੱਜੀ ਸਕੂਲ ਦੀ ਸਾਬਕਾ ਪ੍ਰਿੰਸੀਪਲ ਸੀ, ਨੇ ਕਿਹਾ ਕਿ ਉਸ ਦੇ ਮਰਹੂਮ ਪਤੀ ਦਾ ਵੀ ਇਸੇ ਸ਼ਾਖਾ ਵਿਚ ਖਾਤਾ ਸੀ ਅਤੇ ਉਸ ਦੀ ਮੌਤ ਤੋਂ ਬਾਅਦ ਉਹੀ ਖਾਤਾ ਉਸ ਦੇ ਨਾਮ ‘ਤੇ ਤਬਦੀਲ ਕਰ ਦਿਤਾ ਗਿਆ ਸੀ। ਬੈਂਕ ਮੈਨੇਜਰ ਦੀ ਧੋਖਾ ਧੜੀ ਦਾ ਸ਼ਿਕਾਰ ਹੋਈ ਔਰਤ ਮਨਜੀਤ ਕੌਰ ਬੁਢਾਪੇ ਅਤੇ ਸਿਹਤ ਸਮੱਸਿਆਵਾਂ ਕਾਰਨ ਮਨਜੀਤ ਕੌਰ ਬੈਂਕ ਦੇ ਕੰਮ ਲਈ ਪੂਰੀ ਤਰ੍ਹਾਂ ਮੈਨੇਜਰ ਨਿਤੀਸ਼ ‘ਤੇ ਨਿਰਭਰ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹਿੰਦੂ ਧਾਰਮਕ ਟਰੱਸਟਾਂ ਵਿੱਚ ਮੁਸਲਮਾਨਾਂ ਨੂੰ ਟਰੱਸਟੀ ਬਣਾਇਆ ਜਾਵੇਗਾ ?

Next Post

ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਹੁਣ ਥਾਣੇ ਤੋਂ ਹੀ ਮਿਲ ਜਾਵੇਗੀ ਸੁਰੱਖਿਆ…ਅਦਾਲਤ ਜਾਣ ਦੀ ਲੋੜ ਨਹੀਂ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਹੁਣ ਥਾਣੇ ਤੋਂ ਹੀ ਮਿਲ ਜਾਵੇਗੀ ਸੁਰੱਖਿਆ…ਅਦਾਲਤ ਜਾਣ ਦੀ ਲੋੜ ਨਹੀਂ

ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਹੁਣ ਥਾਣੇ ਤੋਂ ਹੀ ਮਿਲ ਜਾਵੇਗੀ ਸੁਰੱਖਿਆ…ਅਦਾਲਤ ਜਾਣ ਦੀ ਲੋੜ ਨਹੀਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend