Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਝਟਕਾ ਨਿਊਜ਼…ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੀਆਂ ਫੀਸਾਂ ‘ਚ ਕੀਤਾ ਵੱਡਾ ਵਾਧਾ…ਪੜ੍ਹੋ ਖ਼ਬਰ

Nirmal Pandori by Nirmal Pandori
04/18/2025
in ਪੰਜਾਬ
Reading Time: 1 min read
A A
0
ਬਿਨਾਂ ਛੁੱਟੀ ਲਏ ਹੜ੍ਹਤਾਲ/ਅੰਦੋਲਨ ‘ਚ ਜਾਣ ਵਾਲੇ ਅਧਿਆਪਕਾਂ ਲਈ ਸਿੱਖਿਆ ਬੋਰਡ ਦੀ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਅਪ੍ਰੈਲ, Gee98 News service

-ਪੰਜਾਬ ‘ਚ ਸਿੱਖਿਆ ਕ੍ਰਾਂਤੀ ਦੇ ਤਾਬੜਤੋੜ ਪ੍ਰਚਾਰ ਦੇ ਦੌਰਾਨ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਚਾਨਕ ਸਕੂਲਾਂ ਦੀਆਂ ਫੀਸਾਂ ਵਿੱਚ ਵੱਡਾ ਵਾਧਾ ਕਰ ਦਿੱਤਾ ਹੈ। ‌ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅਕਾਦਮਿਕ ਸੈਸ਼ਨ 2025-26 ਤੋਂ ਆਪਣੇ ਵੱਖ-ਵੱਖ ਸੇਵਾਵਾਂ ਲਈ ਲਾਗੂ ਫੀਸਾਂ ਵਿੱਚ ਵਾਧਾ ਕਰ ਦਿੱਤਾ ਹੈ। ਇਸ ਫ਼ੈਸਲੇ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀਆਂ ਜੇਬਾਂ ‘ਤੇ ਵਾਧੂ ਬੋਝ ਪਏਗਾ। ਨਵੇਂ ਨਿਯਮਾਂ ਅਨੁਸਾਰ ਹਰੇਕ ਪ੍ਰਕਾਰ ਦੀ ਫੀਸ ਵਿੱਚ ਝਟਕਾ ਦੇਣ ਵਾਲਾ ਵਾਧਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੈਸ਼ਨ 2025-26 ਤੋਂ ਟ੍ਰਾਂਸਕ੍ਰਿਪਟ (WES) ਲਈ 6000 ਰੁਪਏ,ਸਰਟੀਫਿਕੇਟ ਵਿੱਚ ਵੇਰਵਿਆਂ ਦੀ ਸੁਧਾਰ (ਪ੍ਰਤੀ ਗਲਤੀ) 1300,ਤਸਦੀਕ ਅਤੇ ਦੂਜੀ ਕਾਪੀ ਵਾਲੀ ਸਰਟੀਫਿਕੇਟ ਫੀਸ 900, ਮਾਈਗ੍ਰੇਸ਼ਨ ਸਰਟੀਫਿਕੇਟ 600 ਰੁਪਏ ਫੀਸ ਰੱਖੀ ਹੈ। ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਲਈ ਨਵੀਆਂ ਪ੍ਰੀਖਿਆ ਫੀਸਾਂ ਵਿੱਚ ਵਾਧਾ ਕਰਦੇ ਹੋਏ ਰੈਗੂਲਰ ਉਮੀਦਵਾਰ (ਪ੍ਰੈਕਟੀਕਲ ਸਮੇਤ) 1500 ਰੁਪਏ, ਕੰਪਾਰਟਮੈਂਟ/ਵਾਧੂ ਵਿਸ਼ਾ 1200 ਰੁਪਏ, ਸ਼੍ਰੇਣੀ (ਗ੍ਰੇਡ) ਸੁਧਾਰ 2000 ਰੁਪਏ, ਵਾਧੂ ਵਿਸ਼ਾ (ਪ੍ਰਤੀ ਵਿਸ਼ਾ) 400, ਸਰਟੀਫਿਕੇਟ ਫੀਸ 220 ਰੁਪਏ ਅਤੇ ਇਸੇ ਤਰ੍ਹਾਂ 12ਵੀਂ ਜਮਾਤ (ਸਾਰੇ ਗਰੁੱਪਾਂ ਲਈ) ਰੈਗੂਲਰ ਉਮੀਦਵਾਰ (ਪ੍ਰੈਕਟੀਕਲ ਸਮੇਤ) 1900 ਰੁਪਏ, ਕੰਪਾਰਟਮੈਂਟ/ਵਾਧੂ ਵਿਸ਼ਾ 1600 ਰੁਪਏ, ਗ੍ਰੇਡ ਸੁਧਾਰ 2300 ਰੁਪਏ, ਵਾਧੂ ਵਿਸ਼ਾ (ਪ੍ਰਤੀ ਵਿਸ਼ਾ) 400 ਰੁਪਏ, ਸਰਟੀਫਿਕੇਟ ਫੀਸ 270 ਰੁਪਏ ਰੱਖੀ ਗਈ ਹੈ। ਬੋਰਡ ਵੱਲੋਂ ਇਹ ਹੁਕਮ ਸਾਰੀਆਂ ਸ਼ਾਖਾਵਾਂ ਨੂੰ ਜਾਰੀ ਕਰ ਦਿੱਤੇ ਗਏ ਹਨ ਅਤੇ ਨਵੀਆਂ ਫੀਸਾਂ ਅਗਲੇ ਅਕਾਦਮਿਕ ਸੈਸ਼ਨ ਤੋਂ ਲਾਗੂ ਹੋਣਗੀਆਂ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫੀਸਾਂ ਵਿੱਚ ਕੀਤੇ ਗਏ ਇਸ ਵਾਧੇ ਕਾਰਨ ਲੋਕਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ ਅਤੇ ਇਸਦੇ ਵਿਰੋਧ ਦੀ ਸੰਭਾਵਨਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਜੱਜ ਸਾਹਿਬ ਨੇ ਦਿੱਤੇ ਹੁਕਮ…ਜਾਓ…ਡੀਸੀ ਦਫ਼ਤਰ ਦੇ ਸਾਰੇ AC,ਪੱਖੇ, ਕੁਰਸੀਆਂ, ਟੇਬਲ, ਅਲਮਾਰੀਆਂ ਚੁੱਕ ਲਿਆਓ…!

Next Post

MP ਅੰਮ੍ਰਿਤਪਾਲ ਸਿੰਘ 1 ਸਾਲ ਹੋਰ ਡਿਬਰੂਗੜ੍ਹ ਜੇਲ੍ਹ ਵਿੱਚ ਰਹੇਗਾ…ਪੰਜਾਬ ਨੇ ਕੇਂਦਰ ਨਾਲ ਕੀਤਾ ਸੰਪਰਕ….!

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ

MP ਅੰਮ੍ਰਿਤਪਾਲ ਸਿੰਘ 1 ਸਾਲ ਹੋਰ ਡਿਬਰੂਗੜ੍ਹ ਜੇਲ੍ਹ ਵਿੱਚ ਰਹੇਗਾ…ਪੰਜਾਬ ਨੇ ਕੇਂਦਰ ਨਾਲ ਕੀਤਾ ਸੰਪਰਕ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend