Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

UPSC 2024 ਦਾ ਨਤੀਜਾ ਜਾਰੀ..ਪ੍ਰਯਾਗਰਾਜ ਦੀ ਸ਼ਕਤੀ ਦੂਬੇ ਬਣੀ ਆਲ ਇੰਡੀਆ ਟਾਪਰ

Nirmal Pandori by Nirmal Pandori
04/22/2025
in ਪੰਜਾਬ
Reading Time: 1 min read
A A
0
UPSC 2024 ਦਾ ਨਤੀਜਾ ਜਾਰੀ..ਪ੍ਰਯਾਗਰਾਜ ਦੀ ਸ਼ਕਤੀ ਦੂਬੇ ਬਣੀ ਆਲ ਇੰਡੀਆ ਟਾਪਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 22 ਅਪ੍ਰੈਲ, Gee98 News service

-UPSC ਨੇ ਸਿਵਲ ਸਰਵਿਸਿਜ਼ ਪ੍ਰੀਖਿਆ 2024 ਦੇ ਫਾਈਨਲ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਪ੍ਰਯਾਗਰਾਜ ਦੀ ਸ਼ਕਤੀ ਦੂਬੇ ਆਲ ਇੰਡੀਆ ਟਾਪਰ ਬਣੀ ਹੈ, ਜਦ ਕਿ ਹਰਿਆਣਾ ਦੀ ਹਰਸ਼ਤਾ ਗੋਇਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। UPSC ਸਿਵਿਲ ਸਰਵਿਸਿਜ਼ ਪ੍ਰੀਖਿਆ 2024 ਦੀ ਟਾਪਰ ਰਹੀ ਸ਼ਕਤੀ ਦੂਬੇ ਨੇ ਬਾਇਓ ਕੈਮਿਸਟਰੀ ‘ਚ 2016 ਚ ਪੋਸਟ ਗ੍ਰੈਜੂਏਸ਼ਨ ਕੀਤੀ ਹੈ। ਨਤੀਜੇ ਅਨੁਸਾਰ 1009 ਪ੍ਰੀਖਿਆਰਥੀਆਂ ਦਾ ਨਾਮ ਮੈਰਿਟ ਲਿਸਟ ਵਿੱਚ ਸ਼ਾਮਿਲ ਹੈ। ਜਿਸ ਵਿੱਚ ਜਨਰਲ ਸ੍ਰੇਣੀ ਦੇ 335, EWS ਦੇ 109, OBC ਦੇ 318, SC ਦੇ 160 ਅਤੇ ਐਸਟੀ ਦੇ 87 ਉਮੀਦਵਾਰਾਂ ਨੇ ਕੁਆਲੀਫਾਈ ਕੀਤਾ ਹੈ। ਯੂਪੀਐਸਸੀ ਪ੍ਰੀਖਿਆ 2024 ਦੇ ਫਾਈਨਲ ਨਤੀਜੇ ਦੀ ਮੈਰਿਟ ਸੂਚੀ upsc.gov.in ‘ਤੇ ਰਿਲੀਜ਼ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵਿਚਾਰਾ ਰੁਲਦੂ ਸਿੰਘ ਆਪਣੇ ਆਪ ਨੂੰ ਜਿਉਂਦਾ ਸਾਬਤ ਕਰਨ ਲਈ ਸਬੂਤ ਚੱਕੀ ਫਿਰਦਾ ਏਂ….!

Next Post

UPSC 2024 ਦਾ ਨਤੀਜਾ ਜਾਰੀ..ਪ੍ਰਯਾਗਰਾਜ ਦੀ ਸ਼ਕਤੀ ਦੂਬੇ ਬਣੀ ਆਲ ਇੰਡੀਆ ਟਾਪਰ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
UPSC 2024 ਦਾ ਨਤੀਜਾ ਜਾਰੀ..ਪ੍ਰਯਾਗਰਾਜ ਦੀ ਸ਼ਕਤੀ ਦੂਬੇ ਬਣੀ ਆਲ ਇੰਡੀਆ ਟਾਪਰ

UPSC 2024 ਦਾ ਨਤੀਜਾ ਜਾਰੀ..ਪ੍ਰਯਾਗਰਾਜ ਦੀ ਸ਼ਕਤੀ ਦੂਬੇ ਬਣੀ ਆਲ ਇੰਡੀਆ ਟਾਪਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend