Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਸਟਰੇਲੀਆ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਦਿੱਤਾ ਝਟਕਾ…ਵਿਦਿਆਰਥੀ ਵੀਜੇ ‘ਤੇ ਰੋਕ

Nirmal Pandori by Nirmal Pandori
04/24/2025
in ਪੰਜਾਬ
Reading Time: 1 min read
A A
0
ਆਸਟਰੇਲੀਆ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਦਿੱਤਾ ਝਟਕਾ…ਵਿਦਿਆਰਥੀ ਵੀਜੇ ‘ਤੇ ਰੋਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਅਪ੍ਰੈਲ, Gee98 News service

-ਕੈਨੇਡਾ ਤੋਂ ਬਾਅਦ ਹੁਣ ਆਸਟਰੇਲੀਆ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਆਸਟ੍ਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਗੁਜਰਾਤ ਤੇ ਉੱਤਰਾਖੰਡ ਦੇ ਵਿਦਿਆਰਥੀਆਂ ‘ਤੇ ਪਾਬੰਦੀ ਲਾ ਦਿਤੀ ਹੈ। ਰਿਪੋਰਟ ਦੇ ਅਨੁਸਾਰ ਆਸਟ੍ਰੇਲੀਆ ਦੀ ਫ਼ੈਡਰੇਸ਼ਨ ਯੂਨੀਵਰਸਿਟੀ, ਵੈਸਟਰਨ ਸਿਡਨੀ ਯੂਨੀਵਰਸਿਟੀ, ਵਿਕਟੋਰੀਆ ਯੂਨੀਵਰਸਿਟੀ ਅਤੇ ਸਾਊਥਰਨ ਕ੍ਰਾਸ ਯੂਨੀਵਰਸਿਟੀ ਵਰਗੀਆਂ ਵੱਕਾਰੀ ਸੰਸਥਾਵਾਂ ਨੇ ਇਨ੍ਹਾਂ ਸੂਬਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਸਟੂਡੈਂਟ ਵੀਜ਼ਾ ਅਰਜ਼ੀਆਂ ਨੂੰ ਅਸਥਾਈ ਤੌਰ ‘ਤੇ ਰੋਕ ਦਿਤਾ ਹੈ।ਇਨ੍ਹਾਂ ਯੂਨੀਵਰਸਿਟੀਆਂ ‘ਚ ਸੱਭ ਤੋਂ ਵੱਧ ਜਾਅਲੀ ਅਰਜ਼ੀਆਂ ਆਈਆਂ ਸਨ। ਹੁਣ ਇਨ੍ਹਾਂ ਯੂਨੀਵਰਸਿਟੀਆਂ ਨੇ ਜਾਂ ਤਾਂ 6 ਸੂਬਿਆਂ ਤੋਂ ਆਉਣ ਵਾਲੀਆਂ ਅਰਜ਼ੀਆਂ ਨੂੰ ਸਵੀਕਾਰ ਕਰਨਾ ਬੰਦ ਕਰ ਦਿਤਾ ਹੈ ਜਾਂ ਫਿਰ ਉਨ੍ਹਾਂ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਹੈ। ਆਸਟ੍ਰੇਲੀਆਈ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅੰਤਰਰਾਸ਼ਟਰੀ ਸਿਖਿਆ ਪ੍ਰਣਾਲੀ ਖ਼ਤਰੇ ‘ਚ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਦਮ ਆਸਟ੍ਰੇਲੀਆਈ ਸਰਕਾਰ ਵਲੋਂ ਸਟੂਡੈਂਟ ਵੀਜ਼ਾ ਰੂਟ ਦੀ ਦੁਰਵਰਤੋਂ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਰਿਪੋਰਟ ਅਨੁਸਾਰ ਆਸਟ੍ਰੇਲੀਆਈ ਅਧਿਕਾਰੀਆਂ ਨੂੰ ਡਰ ਹੈ ਕਿ ਕੁੱਝ ਵਿਦਿਆਰਥੀ ਸਟੂਡੈਂਟ ਵੀਜ਼ੇ ਦੀ ਗ਼ਲਤ ਵਰਤੋਂ ਕਰ ਰਹੇ ਹਨ। ਇਨ੍ਹਾਂ ਸੂਬਿਆਂ ਤੋਂ ਆਉਣ ਵਾਲੀਆਂ ਵੀਜ਼ਾ ਅਰਜ਼ੀਆਂ ‘ਚ ਅਧਿਕਾਰੀਆਂ ਨੇ ਕੁੱਝ ਬੇਨਿਯਮੀਆਂ ਪਾਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਨਕਲੀ ਸਟੂਡੈਂਟ ਅਰਜ਼ੀਆਂ ‘ਚ ਵਾਧਾ ਹੋਇਆ ਹੈ। ਇਸ ਦਾ ਮਤਲਬ ਹੈ ਕਿ ਕੁੱਝ ਲੋਕ ਸਿਰਫ਼ ਪੜ੍ਹਾਈ ਦੇ ਨਾਂ ‘ਤੇ ਵੀਜ਼ਾ ਲੈ ਰਹੇ ਹਨ ਪਰ ਉਨ੍ਹਾਂ ਦਾ ਇਰਾਦਾ ਇੱਥੇ ਸੈਟਲ ਹੋਣਾ ਅਤੇ ਗ਼ੈਰ-ਕਾਨੂੰਨੀ ਢੰਗ ਨਾਲ ਨੌਕਰੀ ਕਰਨਾ ਹੈ। ਆਸਟ੍ਰੇਲੀਆ ਅਪਣੀ ਸਿਖਿਆ ਪ੍ਰਣਾਲੀ ਨੂੰ ਬਚਾਉਣ ਲਈ ਸਖ਼ਤ ਕਦਮ ਚੁੱਕ ਰਿਹਾ ਹੈ। ਆਸਟ੍ਰੇਲੀਆ ‘ਚ 1 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਹਰ ਸਾਲ ਉਨ੍ਹਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਆਸਟਰੇਲੀਆ ਦੇ ਤਾਜ਼ਾ ਫੈਸਲੇ ਨਾਲ ਭਾਰਤ ਦੇ ਉਕਤ ਰਾਜਾਂ ਦੇ ਵਿਦਿਆਰਥੀ ਜਾਂ ਤਾਂ ਆਸਟਰੇਲੀਆ ਦੇ ਸਟੱਡੀ ਵੀਜੇ ਤੋਂ ਵਾਂਝੇ ਰਹਿ ਜਾਣਗੇ ਜਾਂ ਫਿਰ ਉਹਨਾਂ ਨੂੰ ਸਖ਼ਤ ਪ੍ਰਕਿਰਿਆ ਵਿੱਚੋਂ ਲੰਘਣਾ ਪਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

Next Post

ਪੁੱਟਤਾ ਸਾਰਾ ਸਦਰ ਬਾਜ਼ਾਰ…ਸੀਵਰੇਜ ਪਾਉਣ ਦੇ ਕੰਮ ਦੀ ਮੱਠੀ ਰਫ਼ਤਾਰ,ਪ੍ਰਭਾਵਿਤ ਹੋ ਰਿਹਾ ਕਾਰੋਬਾਰ…ਕੁਝ ਤਾਂ ਗੌਰ ਕਰੋ ਸਰਕਾਰ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਪੁੱਟਤਾ ਸਾਰਾ ਸਦਰ ਬਾਜ਼ਾਰ…ਸੀਵਰੇਜ ਪਾਉਣ ਦੇ ਕੰਮ ਦੀ ਮੱਠੀ ਰਫ਼ਤਾਰ,ਪ੍ਰਭਾਵਿਤ ਹੋ ਰਿਹਾ ਕਾਰੋਬਾਰ…ਕੁਝ ਤਾਂ ਗੌਰ ਕਰੋ ਸਰਕਾਰ

ਪੁੱਟਤਾ ਸਾਰਾ ਸਦਰ ਬਾਜ਼ਾਰ…ਸੀਵਰੇਜ ਪਾਉਣ ਦੇ ਕੰਮ ਦੀ ਮੱਠੀ ਰਫ਼ਤਾਰ,ਪ੍ਰਭਾਵਿਤ ਹੋ ਰਿਹਾ ਕਾਰੋਬਾਰ…ਕੁਝ ਤਾਂ ਗੌਰ ਕਰੋ ਸਰਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend