Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਵਿਲ ਹਸਪਤਾਲ ਦੇ ਆਊਟਸੋਰਸ ਕਾਮਿਆਂ ਨੇ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਕੀਤੀ ਮੀਟਿੰਗ

Nirmal Pandori by Nirmal Pandori
04/24/2025
in ਬਰਨਾਲਾ ਆਸ-ਪਾਸ
Reading Time: 1 min read
A A
0
ਕਲਯੁਗੀ ਮਾਂ ਨੇ ਆਪਣੀ ਕਰਤੂਤ ਛੁਪਾਉਣ ਲਈ ਕੀਤਾ ਮਹਾਂਪਾਪ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,24 ਅਪ੍ਰੈਲ,(ਨਿਰਮਲ ਸਿੰਘ ਪੰਡੋਰੀ)-

-ਸਿਵਲ ਹਸਪਤਾਲ ਬਰਨਾਲਾ ਦੇ ਆਊਟਸੋਰਸ ਕਾਮਿਆਂ ਦੀ ਇੱਕ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਆਊਟਸੋਰਸ ਕਾਮੀਆਂ ਨੇ ਆਪਣੀਆਂ ਮੰਗਾਂ ਤੇ ਸਮੱਸਿਆਵਾਂ ‘ਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਹਰਮਨਦੀਪ ਸਿੰਘ ਸਿੱਧੂ ਅਤੇ ਜ਼ਿਲ੍ਹਾ ਕਮੇਟੀ ਦੇ ਬੁਲਾਰੇ ਯਾਦਵਿੰਦਰ ਠੀਕਰੀਵਾਲਾ ਨੇ ਕਿਹਾ ਕਿ ਕੁਝ ਸਮੱਸਿਆਵਾਂ ‌ ਜਥੇਬੰਦੀ ਦੀਆਂ ਸਮੂਹਿਕ ਹੁੰਦੀਆਂ ਹਨ ਅਤੇ ਕੁਝ ਕਰਮਚਾਰੀਆਂ ਦੀਆਂ ਨਿੱਜੀ ਸਮੱਸਿਆਵਾਂ ਵੀ ਹੁੰਦੀਆਂ ਹਨ। ਉਹਨਾਂ ਕਿਹਾ ਕਿ ਆਊਟਸੋਰਸ ਕਾਮਿਆਂ ਦੀਆਂ ਸਮੱਸਿਆਵਾਂ ਪ੍ਰਤੀ ਹਸਪਤਾਲ ਦੇ ਸਮਰੱਥ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਆਊਟਸੋਰਸ ਕਾਮਿਆਂ ਦੀਆਂ ਛੁੱਟੀਆਂ ,ਕੰਮ ਦਾ ਬੋਝ, ਸਟਾਫ ਦੀ ਘਾਟ, ਨਵੇਂ ਸਟਾਫ ਦੀ ਭਰਤੀ, ਡਿਊਟੀ ਐਡਜਸਟ ਕਰਨ ਸਬੰਧੀ ਕੁਝ ਅਜਿਹੀਆਂ ਸਮੱਸਿਆਵਾਂ ਹਨ ਜਿੰਨਾਂ ਸਬੰਧੀ ਸਮਰੱਥ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਇਹਨਾਂ ਦਾ ਹੱਲ ਕਰਵਾਇਆ ਜਾਵੇਗਾ। ‌ ਇਸ ਮੌਕੇ ਬੁਲਾਰਿਆਂ ਨੇ ਆਪਣੇ ਸਾਥੀਆਂ ਅਤੇ ਰੈਗੂਲਰ ਸਾਥੀਆਂ ਨਾਲ ਤਾਲਮੇਲ ਬਣਾ ਕੇ ਰੱਖਣ ਸਬੰਧੀ ਅਤੇ ਆਪਣੀ ਡਿਊਟੀ ਅਤੇ ਫਰਜ਼ਾਂ ਪ੍ਰਤੀ ਇਮਾਨਦਾਰ ਰਹਿਣ ਲਈ ਵੀ ਪ੍ਰੇਰਿਤ ਕੀਤਾ। ਮੀਟਿੰਗ ਦੌਰਾਨ ਆਊਟਸੋਰਸ ਕਾਮਿਆਂ ਨੇ ਆਪਣੀ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਲਈ ਵੀ ਵਿਚਾਰਾਂ ਕੀਤੀਆਂ। ‌ ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਦੀਪ ਪਟਿਆਲਾ ਵਾਰਡ ਅਟੈਂਡੈਂਟ, ਸੁਖਦੇਵ ਸਿੰਘ ਸਟਾਫ ਨਰਸ ਮੇਲ, ਦਵਿੰਦਰ ਕੌਰ ਵਾਰਡ ਅਟੈਂਡੈਂਟ, ਮਲਕੀਤ ਸਿੰਘ ਗਾਰਡ, ਬਲਜੀਤ ਕੌਰ ਵਾਰਡ ਅਟੈਂਡੈਂਟ, ਪ੍ਰਕਾਸ਼ ਸਿੰਘ ਵਾਰਡ ਅਟੈਂਡੈਂਟ, ਸੀਨੀਅਰ ਮੀਤ ਪ੍ਰਧਾਨ ਡਾਕਟਰ ਮਨਦੀਪ ਕੌਰ ਅਤੇ ਦਵਿੰਦਰ ਸਿੰਘ ਸੀਨੀਅਰ ਖਜ਼ਾਨਜੀ ਵਾਰਡ ਅਡੈਂਟਸ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਪੁੱਟਤਾ ਸਾਰਾ ਸਦਰ ਬਾਜ਼ਾਰ…ਸੀਵਰੇਜ ਪਾਉਣ ਦੇ ਕੰਮ ਦੀ ਮੱਠੀ ਰਫ਼ਤਾਰ,ਪ੍ਰਭਾਵਿਤ ਹੋ ਰਿਹਾ ਕਾਰੋਬਾਰ…ਕੁਝ ਤਾਂ ਗੌਰ ਕਰੋ ਸਰਕਾਰ

Next Post

NDPS ਦੇ ਦੋਸ਼ੀ ਪ੍ਰਤੀ ਹਾਈਕੋਰਟ ਦੀ ਨਰਮੀ…ਸਜ਼ਾ ਕੀਤੀ ਮਾਫ਼…ਬਰੀ ਕਰਨ ਦਾ ਦਿੱਤਾ ਹੁਕਮ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
16 ਸਾਲ ਪੁਰਾਣੇ ਡਰੱਗਜ਼ ਦੇ ਕੇਸ ਵਿੱਚ ਬਰਨਾਲਾ ਦੇ ਇੱਕ ਵਿਅਕਤੀ ਨੂੰ ਹਾਈਕੋਰਟ ਨੇ ਕੀਤਾ ਬਰੀ

NDPS ਦੇ ਦੋਸ਼ੀ ਪ੍ਰਤੀ ਹਾਈਕੋਰਟ ਦੀ ਨਰਮੀ…ਸਜ਼ਾ ਕੀਤੀ ਮਾਫ਼…ਬਰੀ ਕਰਨ ਦਾ ਦਿੱਤਾ ਹੁਕਮ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend