Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਖ਼ਬਰ….ਪੰਜ ਸਾਲਾਂ ਬਾਅਦ ਫਿਰ ਸ਼ੁਰੂ ਹੋਵੇਗੀ ਕੈਲਾਸ਼ ਮਾਨਸਰੋਵਰ ਯਾਤਰਾ….ਚੀਨ ਨੇ ਦੇ ਦਿੱਤੀ ਇਜਾਜ਼ਤ

Nirmal Pandori by Nirmal Pandori
04/27/2025
in ਪੰਜਾਬ
Reading Time: 1 min read
A A
0
ਅਹਿਮ ਖ਼ਬਰ….ਪੰਜ ਸਾਲਾਂ ਬਾਅਦ ਫਿਰ ਸ਼ੁਰੂ ਹੋਵੇਗੀ ਕੈਲਾਸ਼ ਮਾਨਸਰੋਵਰ ਯਾਤਰਾ….ਚੀਨ ਨੇ ਦੇ ਦਿੱਤੀ ਇਜਾਜ਼ਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਅਪਲਾਈ ਕਰਨ ਦਾ ਸ਼ਡਿਊਲ ਜਾਰੀ

ਚੰਡੀਗੜ੍ਹ,27 ਅਪ੍ਰੈਲ, Gee98 News service

-ਪਿਛਲੇ ਪੰਜ ਸਾਲਾਂ ਤੋਂ ਬੰਦ ਪਈ ਕੈਲਾਸ਼ ਮਾਨਸਰੋਵਰ ਯਾਤਰਾ ਦੁਬਾਰਾ ਸ਼ੁਰੂ ਕੀਤੀ ਜਾ ਰਹੀ ਹੈ। ‌ ਕੈਲਾਸ ਮਾਨਸਰੋਵਰ ਚੀਨ ਦੇ ਕਬਜ਼ੇ ਵਾਲੇ ਤਿੱਬਤ ਵਿੱਚ ਹੈ। ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਹਰ ਸਾਲ ਕੈਲਾਸ਼ ਮਾਨਸਰੋਵਰ ਯਾਤਰਾ ਦਾ ਆਯੋਜਨ ਕੀਤਾ ਜਾਂਦਾ ਹੈ ਪ੍ਰੰਤੂ ਭਾਰਤ ਅਤੇ ਚੀਨ ਦੇ ਵਿਚਕਾਰ ਸੀਮਾ ਵਿਵਾਦ ਦੇ ਕਾਰਨ ਪਿਛਲੇ ਪੰਜ ਸਾਲਾਂ ਤੋਂ ਕੈਲਾਸ਼ ਮਾਨਸਰੋਵਰ ਯਾਤਰਾ ਦੀ ਚੀਨ ਵੱਲੋਂ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਸੀ। ਹੁਣ ਪੰਜ ਸਾਲਾਂ ਬਾਅਦ ਇਹ ਯਾਤਰਾ ਦੁਬਾਰਾ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨੂੰ ਦੋਵੇਂ ਦੇਸ਼ਾਂ ਵਿਚਕਾਰ ਸਬੰਧ ਸੁਧਾਰਨ ਦੀ ਕੋਸ਼ਿਸ਼ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸੀ ਜਿਨਪਿੰਗ ਪਿਛਲੇ ਸਾਲ ਅਕਤੂਬਰ ਵਿੱਚ ਰੂਸ ‘ਚ ਮਿਲੇ ਸਨ ਜਦੋਂ ਦੋਵੇਂ ਦੇਸ਼ਾਂ ਨੇ ਆਪਸੀ ਸਬੰਧਾਂ ਦੀ ਸਥਿਤੀ ‘ਤੇ ਚਰਚਾ ਕੀਤੀ ਅਤੇ ਸਬੰਧਾਂ ਨੂੰ ਸੁਧਾਰਨ ਲਈ ਕੁਝ ਕਦਮ ਉਠਾਉਣ ‘ਤੇ ਸਹਿਮਤੀ ਜਤਾਈ ਸੀ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਦੇਸ਼ਾਂ ਦੇ ਮੁਖੀਆਂ ਦੀ ਇਸ ਮੀਟਿੰਗ ਵਿੱਚ ਕੈਲਾਸ਼ ਮਾਨਸਰੋਵਰ ਯਾਤਰਾ ਦੀ ਚਰਚਾ ਵੀ ਹੋਈ ਸੀ ਜਿਸ ਨੂੰ ਹੁਣ ਪੰਜ ਸਾਲਾਂ ਬਾਅਦ ਸ਼ੁਰੂ ਕੀਤਾ ਜਾ ਰਿਹਾ ਹੈ। ‌

Gee98 Ads

ਇਸ ਸਾਲ ਕਦੋਂ ਹੋਵੇਗੀ ਕੈਲਾਸ ਮਾਨ ਸਰੋਵਰ ਯਾਤਰਾ

ਦੱਸ ਦੇਈਏ ਕਿ ਇਸ ਸਾਲ 30 ਜੂਨ ਤੋਂ 25 ਅਗਸਤ ਤੱਕ ਕੈਲਾਸ ਮਾਨਸਰੋਵਰ ਯਾਤਰਾ ਹੋਵੇਗੀ। ਭਾਰਤੀ ਵਿਦੇਸ਼ ਮੰਤਰਾਲੇ ਦੀ ਵੈਬਸਾਈਟ ਤੇ 26 ਅਪ੍ਰੈਲ ਤੋਂ 13 ਮਈ 2025 ਤੱਕ ਯਾਤਰੀ ਅਪਲਾਈ ਕਰ ਸਕਦੇ ਹਨ। ਇਸ ਸਾਲ ਉੱਤਰਾਖੰਡ ਅਤੇ ਸਿੱਕਮ ਵਾਲੇ ਰਸਤੇ ਤੋਂ 15 ਜਥੇ ਕੈਲਾਸ਼ ਮਾਨਸਰੋਵਰ ਯਾਤਰਾ ਕਰ ਸਕਣਗੇ, ਪਹਿਲਾਂ ਉੱਤਰਾਖੰਡ ਵਾਲੇ ਪਾਸੇ ਤੋਂ ਪੰਜ ਜਥੇ 50-50 ਯਾਤਰੀਆਂ ਦੇ ਜਾਣਗੇ ਅਤੇ 50-50 ਯਾਤਰੀਆਂ ਦੇ 10 ਜਥੇ ਸਿੱਕਮ ਵਾਲੇ ਪਾਸੇ ਤੋਂ ਜਾ ਸਕਣਗੇ। ‌ ਉੱਤਰਾਖੰਡ ਦੇ ਲਿਪੂਲੇਖ ਤੋਂ ਕੈਲਾਸ਼ ਮਾਨਸਰੋਵਰ ਲਗਭਗ 65 ਕਿਲੋਮੀਟਰ ਅਤੇ ਸਿਕਮ ਦੇ ਨਾਥੂਲਾ ਤੋਂ ਕੈਲਾਸ਼ ਮਾਨਸਰੋਵਰ ਲੱਗਭੱਗ 802 ਕਿਲੋਮੀਟਰ ਹੈ। ਕੈਲਾਸ਼ ਪਰਬਤ ਸ਼੍ਰੇਣੀ ਕਸ਼ਮੀਰ ਤੋਂ ਭੂਟਾਨ ਤੱਕ ਫੈਲੀ ਹੋਈ ਹੈ ਇਸ ਇਲਾਕੇ ਵਿੱਚ ‘ਲਹਾ ਚੂ ਅਤੇ ਝੌਂਗ ਚੂ’ ਨਾਮ ਦੀਆਂ ਦੋ ਥਾਵਾਂ ਦੇ ਵਿਚਕਾਰ ਇੱਕ ਪਹਾੜ ਹੈ। ਇਸ ਪਹਾੜ ਦੇ ਦੋ ਜੁੜੇ ਹੋਏ ਸਿਖ਼ਰ ਹਨ ਇਹਨਾਂ ਵਿੱਚੋਂ ਉੱਤਰੀ ਸਿਖ਼ਰ ਨੂੰ ਕੈਲਾਸ਼ ਦੇ ਨਾਮ ਤੋਂ ਜਾਣਿਆ ਜਾਂਦਾ ਹੈ। ਇਸ ਸਿਖ਼ਰ ਦਾ ਆਕਾਰ ਇੱਕ ਵੱਡੇ ਸ਼ਿਵਲਿੰਗ ਦੀ ਤਰ੍ਹਾਂ ਹੈ। ‌ਹਿੰਦੂ ਧਰਮ ਅਨੁਸਾਰ ਇਹ ਮਾਨਤਾ ਹੈ ਕਿ ਭਗਵਾਨ ਸ਼ਿਵ ਆਪਣੀ ਪਤਨੀ ਪਾਰਬਤੀ ਦੇ ਨਾਲ ਕੈਲਾਸ਼ ਪਰਬਤ ‘ਤੇ ਨਿਵਾਸ ਕਰਦੇ ਹਨ। ਹਿੰਦੂਆਂ ਲਈ ਇਹ ਜਗ੍ਹਾ ਬੇਹੱਦ ਪਵਿੱਤਰ ਮੰਨੀ ਜਾਂਦੀ ਹੈ। ਹਿੰਦੂ ਧਰਮ ਦੇ ਚਾਰ ਵੇਦਾਂ ਵਿੱਚੋਂ ਇੱਕ ਰਿਗਵੇਦ ਵਿੱਚ ਵੀ ਕੈਲਾਸ਼ ਪਰਬਤ ਦਾ ਜ਼ਿਕਰ ਹੈ। ਕੈਲਾਸ਼ ਮਾਨਸਰੋਵਰ ਚੀਨ ਦੇ ਕਬਜ਼ੇ ਵਾਲੇ ਤਿੱਬਤ ਵਿੱਚ ਹੈ ਇਸ ਲਈ ਇਥੇ ਜਾਣ ਲਈ ਚੀਨ ਦੀ ਇਜਾਜ਼ਤ ਦੀ ਲੋੜ ਪੈਂਦੀ ਹੈ। ਕੈਲਾਸ਼ ਮਾਨਸਰੋਵਰ ਜਾਣ ਲਈ ਭਾਰਤ ਅਤੇ ਚੀਨ ਵਿਚਕਾਰ ਦੋ ਸਮਝੌਤੇ ਹੋਏ ਹਨ, ਜਿਨਾਂ ਵਿੱਚੋਂ ਪਹਿਲਾਂ ਸਮਝੌਤਾ 20 ਮਈ 2013 ਨੂੰ ਅਤੇ ਦੂਜਾ ਸਮਝੌਤਾ 18 ਸਤੰਬਰ 2014 ਨੂੰ ਹੋਇਆ ਸੀ। ਇਨਾ ਸਮਝੌਤਿਆਂ ਤਹਿਤ ਹੀ ਸ਼ਰਧਾਲੂ ਕੈਲਾਸ ਮਾਨਸਰੋਵਰ ਦੀ ਯਾਤਰਾ ਕਰਦੇ ਹਨ ਪਰੰਤੂ ਪਿਛਲੇ ਕੁਝ ਸਮੇਂ ਤੋਂ ਚੀਨ ਅਤੇ ਭਾਰਤ ਦੇ ਵਿਚਕਾਰ ਸੀਮਾ ਦੇ ਵਿਵਾਦ ਕਾਰਨ ਚੀਨ ਵੱਲੋਂ ਕੈਲਾਸ਼ ਮਾਨਸਰੋਵਰ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਅਤੇ ਹੁਣ ਚੀਨ ਵੱਲੋਂ ਇਹ ਇਜਾਜ਼ਤ ਦੇ ਦਿੱਤੀ ਗਈ ਹੈ, ਜਿਸ ਤਹਿਤ 30 ਜੂਨ ਤੋਂ 25 ਅਗਸਤ 2025 ਦੇ ਵਿਚਕਾਰ ਸ਼ਰਧਾਲੂ ਕੈਲਾਸ਼ ਮਾਨਸਰੋਵਰ ਦੀ ਯਾਤਰਾ ਕਰ ਸਕਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਨਸ਼ੇ ਦੀ ਹਾਲਤ ਵਿੱਚ ਕਿਸੇ ਲੜਕੀ ਦੀਆਂ ਛਾਤੀਆਂ ਨੂੰ ਛੂਹਣ ਦੀ ਕੋਸ਼ਿਸ਼ ਕਰਨਾ ਪੋਕਸੋ ਤਹਿਤ ਰੇਪ ਦੀ ਕੋਸ਼ਿਸ਼ ਨਹੀਂ ਹੈ…ਹਾਈਕੋਰਟ ਦੇ ਜੱਜਾਂ ਦੀ ਅਸੰਵੇਦਨਸ਼ੀਲ ਟਿੱਪਣੀ

Next Post

ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਵਿਖੇ ਮਦਰ ਵਰਕਸ਼ਾਪ ਦੌਰਾਨ ਮਾਵਾਂ ਨੇ ਕੀਤੀ ਭਰਵੀਂ ਸ਼ਮੂਲੀਅਤ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਵਿਖੇ ਮਦਰ ਵਰਕਸ਼ਾਪ ਦੌਰਾਨ ਮਾਵਾਂ ਨੇ ਕੀਤੀ ਭਰਵੀਂ ਸ਼ਮੂਲੀਅਤ

ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਵਿਖੇ ਮਦਰ ਵਰਕਸ਼ਾਪ ਦੌਰਾਨ ਮਾਵਾਂ ਨੇ ਕੀਤੀ ਭਰਵੀਂ ਸ਼ਮੂਲੀਅਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend