Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਵੱਲੋਂ 100 ਤੋਂ ਵਧੇਰੇ ਅੰਗਰੇਜ਼ੀ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਦੀ ਤਿਆਰੀ…ਨੋਟਿਸ ਜਾਰੀ….ਪੜ੍ਹੋ ਖ਼ਬਰ

Nirmal Pandori by Nirmal Pandori
05/01/2025
in ਪੰਜਾਬ
Reading Time: 1 min read
A A
0
ਪੰਜਾਬ ਸਰਕਾਰ ਵੱਲੋਂ 100 ਤੋਂ ਵਧੇਰੇ ਅੰਗਰੇਜ਼ੀ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਦੀ ਤਿਆਰੀ…ਨੋਟਿਸ ਜਾਰੀ….ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਅਧਿਆਪਕ ਜਥੇਬੰਦੀਆਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

ਚੰਡੀਗੜ੍ਹ,1 ਮਈ, Gee98 News service

-ਪੰਜਾਬ ਦਾ ਸਿੱਖਿਆ ਵਿਭਾਗ ਅੰਗਰੇਜ਼ੀ ਵਿਸ਼ੇ ਦੇ 100 ਤੋਂ ਵੱਧ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਦੀ ਯੋਜਨਾ ਤਿਆਰ ਕਰੀ ਬੈਠਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 899 ਅੰਗਰੇਜ਼ੀ ਵਿਸ਼ੇ ਦੀ ਭਰਤੀ ਅਧੀਨ ਆਪਣਾ ਪਰਖ਼ ਕਾਲ ਸਮਾਂ ਪੂਰਾ ਕਰ ਚੁੱਕੇ ਅਧਿਆਪਕਾਂ ਦੀਆਂ ਚੋਣ ਸੂਚੀਆਂ ਮੁੜ ਸੋਧੀਆਂ ਗਈਆਂ ਹਨ। ਇਨ੍ਹਾਂ ਸੋਧੀਆਂ ਸੂਚੀਆਂ ਵਿੱਚ 100 ਤੋਂ ਵਧੇਰੇ ਅਧਿਆਪਕਾਂ ਨੂੰ ਚੋਣ ਤੋਂ ਬਾਹਰ ਕਰ ਦਿੱਤਾ ਗਿਆ ਹੈ, ਜਿਸ ਨਾਲ ਇੰਨ੍ਹਾਂ ਅਧਿਆਪਕਾਂ ਦੀ ਨੌਕਰੀ ਨੂੰ ਖ਼ਤਰੇ ਵਿੱਚ ਪਾਇਆ ਗਿਆ ਹੈ,ਜਿਸ ਨਾਲ ਇਨ੍ਹਾਂ ਅਧਿਆਪਕਾਂ ਅਤੇ ਇਨ੍ਹਾਂ ਨਾਲ ਸਬੰਧਤ ਪਰਿਵਾਰਾਂ ਨੂੰ ਮਾਨਸਿਕ ਤਣਾਅ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਨੂੰ ਬੰਦ ਕੀਤੇ ਜਾਣ ਦਾ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਾ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪਹਿਲਾਂ ਵੀ 3704 ਭਰਤੀ ਨਾਲ ਸਬੰਧਤ ਵੱਖ ਵੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਸੋਧੀਆਂ ਚੋਣ ਸੂਚੀਆਂ ਵਿੱਚ ਚੋਣ ਤੋਂ ਬਾਹਰ ਕੀਤਾ ਗਿਆ ਸੀ ਅਤੇ ਅਧਿਆਪਕਾਂ ਨੂੰ ਸੇਵਾਵਾਂ ਖਤਮ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਸਨ, ਪਰ ਬਾਅਦ ਵਿੱਚ ਉਹ ਨੋਟਿਸ ਵਾਪਸ ਲੈ ਲਏ ਗਏ ਸਨ। ਹੁਣ ਵੀ ਅਧਿਆਪਕ ਜਥੇਬੰਦੀਆਂ ਨੇ ਇਹਨਾਂ 100 ਤੋਂ ਵਧੇਰੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਦੀ ਯੋਜਨਾ ਦੀ ਭਿਣਕ ਲੱਗਣ ‘ਤੇ ਸਖ਼ਤ ਰੁਖ ਅਖ਼ਤਿਆਰ ਕਰਦੇ ਹੋਏ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਅਧਿਆਪਕ ਜਥੇਬੰਦੀ ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ 4 ਮਈ ਨੂੰ ਅਧਿਆਪਕ ਮੰਗਾਂ ਨੂੰ ਲੈ ਕੇ ਡੀ ਟੀ ਐੱਫ ਵੱਲੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਚਿਤਾਵਨੀ ਮਾਰਚ ਕੀਤਾ ਜਾ ਰਿਹਾ ਹੈ ਅਤੇ ਇਸ ਮੌਕੇ ਬਾਕੀ ਅਧਿਆਪਕ ਮੰਗਾਂ ਦੇ ਨਾਲ ਨਾਲ ਸੋਧੀਆਂ ਸੂਚੀਆਂ ਵਿੱਚੋਂ ਮੈਰਿਟ ਤੋਂ ਬਾਹਰ ਹੋਏ ਅਧਿਆਪਕਾਂ ਦਾ ਮਸਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਡੀਟੀਐਫ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਾਰ ਸਾਲ ਬਾਅਦ ਸੋਧ ਕੇ ਜਾਰੀ ਕੀਤੀਆਂ ਗਈਆਂ ਚੋਣ ਸੂਚੀਆਂ ‘ਚੋਂ ਬਾਹਰ ਹੋਏ ਅਧਿਆਪਕਾਂ ਦੇ ਹੱਕ ਵਿੱਚ ਪਹਿਰਾ ਦਿੱਤਾ ਜਾਵੇਗਾ ਅਤੇ ਕਿਸੇ ਵੀ ਅਧਿਆਪਕ ਦੀ ਨੌਕਰੀ ਖੁੱਸਣ ਨਹੀਂ ਦਿੱਤੀ ਜਾਵੇਗੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮੁਫ਼ਤ ਬੱਸ ਸਫ਼ਰ ਦੀ ਯੋਜਨਾ ਦੇ ਸਰਵੇ ਦੇ ਬਹਾਨੇ ਮਹਿਲਾਵਾਂ ਦਾ ਸਿਆਸੀ ਨਜ਼ਰੀਆ ਜਾਣੇਗੀ ਪੰਜਾਬ ਸਰਕਾਰ

Next Post

ਸੁਖਬੀਰ ਬਾਦਲ ਤੇ ਰਾਜਾ ਵੜਿੰਗ ਨੇ ਵੀ ਭਗਵੰਤ ਮਾਨ ਦੇ ਸਟੈਂਡ ਦੀ ਕੀਤੀ ਹਮਾਇਤ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਸੁਖਬੀਰ ਬਾਦਲ ਤੇ ਰਾਜਾ ਵੜਿੰਗ ਨੇ ਵੀ ਭਗਵੰਤ ਮਾਨ ਦੇ ਸਟੈਂਡ ਦੀ ਕੀਤੀ ਹਮਾਇਤ

ਸੁਖਬੀਰ ਬਾਦਲ ਤੇ ਰਾਜਾ ਵੜਿੰਗ ਨੇ ਵੀ ਭਗਵੰਤ ਮਾਨ ਦੇ ਸਟੈਂਡ ਦੀ ਕੀਤੀ ਹਮਾਇਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend