Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜਦੋਂ ਤੱਕ ਇਹ ਹਾਈਕੋਰਟ ਦੇ ਹੁਕਮ ਨਹੀਂ ਮੰਨਦੇ ਇਹਨਾਂ ਦੀ ਤਨਖਾਹ ਰੋਕ ਦੇਵੋ…ਹਾਈਕੋਰਟ ਦੀ ਸਖ਼ਤੀ

Nirmal Pandori by Nirmal Pandori
05/02/2025
in ਪੰਜਾਬ
Reading Time: 1 min read
A A
0
16 ਸਾਲ ਪੁਰਾਣੇ ਡਰੱਗਜ਼ ਦੇ ਕੇਸ ਵਿੱਚ ਬਰਨਾਲਾ ਦੇ ਇੱਕ ਵਿਅਕਤੀ ਨੂੰ ਹਾਈਕੋਰਟ ਨੇ ਕੀਤਾ ਬਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਹੁਕਮ ਨਾ ਮੰਨਣ ਵਾਲੇ ਉੱਚ ਅਧਿਕਾਰੀਆਂ ਦੀ ਤਨਖਾਹ ਰੋਕਣ ਦੇ ਹਾਈਕੋਰਟ ਨੇ ਹੁਕਮ ਦਿੱਤੇ ‌

ਚੰਡੀਗੜ੍ਹ, 2 ਮਈ, Gee98 News service

-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮਨਾਮਾ ਮੰਨਣ ਵਾਲੇ ਦੋ ਅਧਿਕਾਰੀਆਂ ਦੀ ਤਨਖਾਹ ਰੋਕਣ ਦੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਪੰਜਾਬ ਦੇ ਸਿੱਖਿਆ ਸਕੱਤਰ ਅਤੇ ਡਾਇਰੈਕਟਰ ਉੱਚ ਸਿੱਖਿਆ ਨੂੰ ਤਨਖਾਹ ਜਾਰੀ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਜਾਣਕਾਰੀ ਅਨੁਸਾਰ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਇੱਕ ਸੀਨੀਅਰ ਐਨ.ਸੀ.ਸੀ. ਸਹਾਇਕ ਦੀ ਤਨਖਾਹ ਜਾਰੀ ਨਾ ਕਰਨਾ ਸਿੱਖਿਆ ਸਕੱਤਰ ਅਤੇ ਪੰਜਾਬ ਦੇ ਉੱਚ ਸਿੱਖਿਆ ਡਾਇਰੈਕਟਰ ਨੂੰ ਮਹਿੰਗਾ ਪਿਆ ਹੈ। ਹਾਈਕੋਰਟ ਨੇ ਉਕਤ ਅਧਿਕਾਰੀਆਂ ਦੀ ਤਨਖਾਹ ਰੋਕਣ ਦੇ ਆਪਣੇ ਹੁਕਮਾਂ ‘ਚ ਕਿਹਾ ਹੈ ਕਿ “ਪਹਿਲਾਂ ਪਟੀਸ਼ਨਕਰਤਾ ‌ਦੀ ਤਨਖਾਹ ਦਾ ਬਕਾਇਆ ਜਾਰੀ ਕਰੋ, ਉਸ ਤੋਂ ਬਾਅਦ ਹੀ ਤੁਹਾਨੂੰ ਤੁਹਾਡੀ ਤਨਖਾਹ ਮਿਲੇਗੀ”।

Gee98 Ads

ਦੱਸ ਦੇਈਏ ਕਿ ਅਨੁਸੂਚਿਤ ਜਾਤੀ ਵਰਗ ਦਾ ਰਜਿੰਦਰ ਸਿੰਘ ਮਾਹੀ ਐਨਸੀਸੀ ਪਟਿਆਲਾ ਵਿੱਚ ਕੰਮ ਕਰਦਾ ਸੀ। ਉਸਨੂੰ 2008 ਤੋਂ ਸੀਨੀਅਰ ਸਹਾਇਕ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਸੀ, ਪਰ ਨਾ ਤਾਂ ਉਸਨੂੰ ਇਸ ਅਹੁਦੇ ‘ਤੇ ਤਰੱਕੀ ਦਿੱਤੀ ਗਈ ਅਤੇ ਨਾ ਹੀ ਇਸ ਅਹੁਦੇ ਦੀ ਤਨਖਾਹ ਜਾਰੀ ਕੀਤੀ ਗਈ। ਉਸਦੀ ਮੰਗ ‘ਤੇ ਵੀ ਕਦੇ ਵਿਚਾਰ ਨਹੀਂ ਕੀਤਾ ਗਿਆ। ਸਾਲ 2020 ਵਿੱਚ ਰਾਜਿੰਦਰ ਸਿੰਘ ਨੇ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਜਿਸ ਦੀ ਲੰਮੀ ਸੁਣਵਾਈ ਬਾਅਦ ਹਾਈਕੋਰਟ ਨੇ ਲੰਘੀ 5 ਫਰਵਰੀ ਨੂੰ ਉਸਦੇ ਹੱਕ ਵਿੱਚ ਫੈਸਲਾ ਸੁਣਾਇਆ ਅਤੇ ਅੱਠ ਹਫ਼ਤਿਆਂ ਦੇ ਅੰਦਰ ਉਸਦੀ ਬਕਾਇਆ ਤਨਖਾਹ ਜਾਰੀ ਕਰਨ ਦਾ ਹੁਕਮ ਦਿੱਤਾ ਸੀ ਪ੍ਰੰਤੂ ਜਦੋਂ ਸਰਕਾਰ ਨੇ ਨਿਰਧਾਰਤ ਸਮੇਂ ਦੇ ਅੰਦਰ ਵੀ ਇਨ੍ਹਾਂ ਹੁਕਮਾਂ ‘ਤੇ ਕਾਰਵਾਈ ਨਹੀਂ ਕੀਤੀ, ਤਾਂ ਰਾਜਿੰਦਰ ਸਿੰਘ ਨੇ ਸਰਕਾਰ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ। ਇਸ ਮਾਮਲੇ ਵਿੱਚ ਪਿਛਲੀਆਂ ਦੋ ਸੁਣਵਾਈਆਂ ਵਿੱਚ ਸਰਕਾਰ ਵਾਰ-ਵਾਰ ਸਮਾਂ ਮੰਗ ਰਹੀ ਸੀ।

ਹਾਈਕੋਰਟ ਨੇ ਉਕਤ ਮਾਮਲੇ ਵਿੱਚ ਅਖੀਰ ਹੁਣ ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਨੂੰ ਸਿੱਖਿਆ ਸਕੱਤਰ ਅਤੇ ਡਾਇਰੈਕਟਰ ਉੱਚ ਸਿੱਖਿਆ ਦੀ ਤਨਖਾਹ ਜਾਰੀ ਕਰਨ ‘ਤੇ ਰੋਕ ਲਗਾ ਦਿੱਤੀ ਹੈ ਅਤੇ ਦੋਵਾਂ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਜਦੋਂ ਤੱਕ ਇਸ ਕਰਮਚਾਰੀ ਦੀ ਬਕਾਇਆ ਤਨਖਾਹ ਜਾਰੀ ਨਹੀਂ ਕੀਤੀ ਜਾਂਦੀ, ਦੋਵਾਂ ਦੀ ਤਨਖਾਹ ਜਾਰੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ।ਇਸ ਮਾਮਲੇ ਦੀ ਅਗਲੀ ਸੁਣਵਾਈ 6 ਮਈ ਨੂੰ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੁਖਬੀਰ ਬਾਦਲ ਤੇ ਰਾਜਾ ਵੜਿੰਗ ਨੇ ਵੀ ਭਗਵੰਤ ਮਾਨ ਦੇ ਸਟੈਂਡ ਦੀ ਕੀਤੀ ਹਮਾਇਤ

Next Post

ਕਰਨਲ ਬਾਠ ਕੁੱਟਮਾਰ ਮਾਮਲੇ ਦੇ ਦੋਸ਼ੀ ਪੁਲਿਸ ਅਫ਼ਸਰਾਂ ‘ਤੇ ਲੱਗੇ ਫਰਜ਼ੀ ਐਨਕਾਉਂਟਰ ਦੇ ਦੋਸ਼….ਪੀੜ੍ਹਤ ਪਰਿਵਾਰ ਨੇ ਕੀਤੀ CBI ਜਾਂਚ ਦੀ ਮੰਗ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਦਾ ਅਹਿਮ ਫੈਸਲਾ ਆਇਆ

ਕਰਨਲ ਬਾਠ ਕੁੱਟਮਾਰ ਮਾਮਲੇ ਦੇ ਦੋਸ਼ੀ ਪੁਲਿਸ ਅਫ਼ਸਰਾਂ 'ਤੇ ਲੱਗੇ ਫਰਜ਼ੀ ਐਨਕਾਉਂਟਰ ਦੇ ਦੋਸ਼….ਪੀੜ੍ਹਤ ਪਰਿਵਾਰ ਨੇ ਕੀਤੀ CBI ਜਾਂਚ ਦੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend