Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਕਾਰਵਾਈ…ਹਾਈਕੋਰਟ ਦੇ ਹੁਕਮਾਂ ‘ਤੇ ਨਗਰ ਸੁਧਾਰ ਟਰੱਸਟ ਦਾ ਦਫਤਰ ਕੀਤਾ ਸੀਲ ਕੀਤਾ….!

Nirmal Pandori by Nirmal Pandori
05/02/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਮਈ, Gee98 News service

-ਅਦਾਲਤ ਦੇ ਹੁਕਮਾਂ ਨੂੰ ਟਿੱਚ ਸਮਝਣ ਵਾਲੇ ਅਫ਼ਸਰਾਂ ਦੇ ਖ਼ਿਲਾਫ਼ ਸਖ਼ਤੀ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਠਾਨਕੋਟ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਨੂੰ ਸੀਲ ਕਰਨ ਦੇ ਹੁਕਮ ਦੇ ਦਿੱਤੇ, ਜਿਸ ਤੋਂ ਬਾਅਦ ਨਾਇਬ ਤਹਿਸੀਲਦਾਰ ਰਣਦੀਪ ਸਿੰਘ ਅਤੇ ਨਗਰ ਸੁਧਾਰ ਟਰੱਸਟ ਦੇ ਐਸਡੀਓ ਵਿਪਨ ਕੁਮਾਰ ਦੀ ਮੌਜੂਦਗੀ ਵਿੱਚ ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਦਫ਼ਤਰ ਨੂੰ ਸੀਲ ਕਰ ਦਿੱਤਾ ਗਿਆ। ਮੌਕੇ ‘ਤੇ ਹਾਜ਼ਰ ਡੀਐਸਪੀ ਸਿਟੀ ਸੁਮੇਰ ਸਿੰਘ ਮਾਨ ਨੇ ਦੱਸਿਆ ਕਿ ਕਾਰਵਾਈ ਮਾਨਯੋਗ ਹਾਈਕੋਰਟ ਦੇ ਹੁਕਮਾਂ ‘ਤੇ ਕੀਤੀ ਗਈ ਹੈ ਅਤੇ ਅਦਾਲਤ ਦੇ ਅਗਲੇ ਹੁਕਮਾਂ ਤੱਕ ਇਹ ਦਫ਼ਤਰ ਸੀਲ ਰਹੇਗਾ। ਇਸ ਮਾਮਲੇ ਦੇ ਵੇਰਵੇ ਅਨੁਸਾਰ ਕਰੀਬ ਦੋ ਦਹਾਕੇ ਪਹਿਲਾਂ ਡਲਹੌਜ਼ੀ ਰੋਡ ‘ਤੇ ਸਥਿਤ ਨਗਰ ਸੁਧਾਰ ਟਰੱਸਟ ਨੇ ਆਪਣੀ ਇੱਕ ਸਕੀਮ ਵਿੱਚ ਸ਼ਾਮਿਲ ਕਰਕੇ ਇੱਕ ਜ਼ਮੀਨ ਵੇਚ ਦਿੱਤੀ ਸੀ ਪ੍ਰੰਤੂ ਬਾਅਦ ਵਿੱਚ ਕਨਵਰਦੀਪ ਸਿੰਘ ਨਾਮ ਦੇ ਇੱਕ ਵਿਅਕਤੀ ਨੇ ਇਸ ਜਮੀਨ ਨੂੰ ਆਪਣੀ ਨਿੱਜੀ ਮਲਕੀਅਤ ਦੱਸਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਨਗਰ ਸੁਧਾਰ ਟਰੱਸਟ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਕਨਵਰਦੀਪ ਸਿੰਘ ਦੇ ਦਾਅਵੇ ਨੂੰ ਸਹੀ ਮੰਨਦੇ ਹੋਏ 2022 ‘ਚ ਉਸਦੇ ਹੱਕ ਵਿੱਚ ਫੈਸਲਾ ਦਿੱਤਾ ਸੀ ਕਿ ਮੌਜੂਦਾ ਮਾਰਕੀਟ ਰੇਟ ਮੁਤਾਬਕ ਪਟੀਸ਼ਨਰ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਦੌਰਾਨ ਨਗਰ ਸੁਧਾਰ ਟਰੱਸਟ ਨੇ ਮਾਨਯੋਗ ਹਾਈਕੋਰਟ ਵਿੱਚ ਇੱਕ ਸਮਝੌਤੇ ਦੀ ਤਜਵੀਜ਼ ਪੇਸ਼ ਕੀਤੀ ਜਿਸ ਨੂੰ ਹਾਈਕੋਰਟ ਨੇ ਨਾ-ਮਨਜ਼ੂਰ ਕਰ ਦਿੱਤਾ ਪ੍ਰੰਤੂ ਨਗਰ ਸੁਧਾਰ ਟਰੱਸਟ ਨੇ ਪੀੜ੍ਹਤ ਕਨਵਰਦੀਪ ਸਿੰਘ ਨੂੰ ਹਾਈਕੋਰਟ ਦੇ ਹੁਕਮਾਂ ਅਨੁਸਾਰ ਮੁਆਵਜ਼ਾ ਦੇਣ ਸਬੰਧੀ ਸੰਜੀਦਗੀ ਨਾ ਦਿਖਾਈ ਜਿਸ ਤੋਂ ਬਾਅਦ ਹਾਈਕੋਰਟ ਨੇ ਸਖ਼ਤ ਰਵੱਈਆ ਅਖ਼ਤਿਆਰ ਕਰਦੇ ਹੋਏ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਨੂੰ ਸੀਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਹਾਈਕੋਰਟ ਦੇ ਇਹਨਾਂ ਹੁਕਮਾਂ ਤੋਂ ਬਾਅਦ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਦੇ ਮੁੱਖ ਦਰਵਾਜ਼ੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਮੌਕੇ ‘ਤੇ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ। ਟਰੱਸਟ ਦੇ ਦਫ਼ਤਰ ਨੂੰ ਸੀਲ ਕਰਨ ਦੀ ਕਾਰਵਾਈ ਤੋਂ ਬਾਅਦ ਲੋਕਾਂ ‘ਚ ਵੀ ਚਿੰਤਾ ਦੀ ਲਹਿਰ ਹੈ ਕਿਉਂਕਿ ਟਰੱਸਟ ਨਾਲ ਸੰਬੰਧਿਤ ਲੋਕਾਂ ਦੇ ਬਹੁਤ ਸਾਰੇ ਕੰਮ ਕਰ ਅਜਿਹੇ ਹੁੰਦੇ ਹਨ ਜੋ ਸਮਾਂਬੱਧ ਹੁੰਦੇ ਹਨ, ਅਤੇ ਲੋਕਾਂ ਦੀਆਂ ਜਰੂਰੀ ਕੰਮਾਂਕਾਰਾਂ ਨਾਲ ਸੰਬੰਧਿਤ ਫਾਈਲਾਂ ਅਤੇ ਕਾਗਜ਼ ਵੀ ਸੀਲਬੰਦ ਦਫ਼ਤਰ ਦੇ ਅੰਦਰ ਹੀ ਫਸ ਗਏ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੇਂਦਰ ਵਲੋਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਵਿਰੋਧ ’ਚ ‘ਆਪ’ ਵਲੋਂ ਮਹਿਲ ਕਲਾਂ’ਚ ਰੋਸ ਪ੍ਰਦਰਸ਼ਨ

Next Post

ਸਾਬਕਾ MLA ਦਾ ਮੁੰਡਾ ਤੇ ਨੂੰਹ, ਨਗਰ ਕੌਂਸਲ ਦੀ EO ਅਤੇ ਹੋਰਾਂ ਨੇ ਕੀਤੀ ਕਰੋੜਾਂ ਦੀ ਘਪਲੇਬਾਜ਼ੀ…ਮੁਕੱਦਮਾ ਦਰਜ…ਤਿੰਨ ਗ੍ਰਿਫ਼ਤਾਰ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਸਾਬਕਾ MLA ਦਾ ਮੁੰਡਾ ਤੇ ਨੂੰਹ, ਨਗਰ ਕੌਂਸਲ ਦੀ EO ਅਤੇ ਹੋਰਾਂ ਨੇ ਕੀਤੀ ਕਰੋੜਾਂ ਦੀ ਘਪਲੇਬਾਜ਼ੀ…ਮੁਕੱਦਮਾ ਦਰਜ…ਤਿੰਨ ਗ੍ਰਿਫ਼ਤਾਰ

ਸਾਬਕਾ MLA ਦਾ ਮੁੰਡਾ ਤੇ ਨੂੰਹ, ਨਗਰ ਕੌਂਸਲ ਦੀ EO ਅਤੇ ਹੋਰਾਂ ਨੇ ਕੀਤੀ ਕਰੋੜਾਂ ਦੀ ਘਪਲੇਬਾਜ਼ੀ…ਮੁਕੱਦਮਾ ਦਰਜ…ਤਿੰਨ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend